ਪੜਚੋਲ ਕਰੋ

ਆਈਫੋਨ 'ਚ ਫਿਰ ਵੱਡੀ ਗੜਬੜੀ, ਕੰਪਨੀ ਦਏਗੀ ਫ੍ਰੀ ਸਰਵਿਸ

  ਕੈਲੀਫੋਰਨੀਆ: ਐਪਲ ਦੇ ਆਈਫੋਨ X ਤੇ 13 ਇੰਚ ਦੇ ਮੈਕਬੁੱਕ ਪ੍ਰੋ ਵਿੱਚ ਕਈ ਖ਼ਾਮੀਆਂ ਸਾਹਮਣੇ ਆਈਆਂ ਹਨ। ਕੰਪਨੀ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਈਫੋਨ ਦੇ ਟੱਚ ਵਿੱਚ ਗੜਬੜੀ ਬਾਰੇ ਪਤਾ ਲੱਗਾ ਹੈ ਤੇ ਮੈਕਬੁੱਕ ਪ੍ਰੋ ਵਿੱਚ ਡੇਟਾ ਲੌਸ ਦੀ ਪ੍ਰੇਸ਼ਾਨੀ ਆ ਰਹੀ ਹੈ। ਕੰਪਨੇ ਨੇ ਦਾਅਵਾ ਕੀਤਾ ਹੈ ਕਿ ਇਹ ਸਮੱਸਿਆਂ ਕੰਪਨੀ ਵੱਲੋਂ ਮੁਫ਼ਤ ਵਿੱਚ ਠੀਕ ਕਰਕੇ ਦਿੱਤੀਆਂ ਜਾਣਗੀਆਂ। ਐਪਲ ਮੁਤਾਬਕ ਆਈਫੋਨ X ਦਾ ਟੱਚ ਠੀਕ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ। ਕਦੀ-ਕਦੀ ਇਹ ਬਿਨਾ ਹੱਥ ਲਾਏ ਹੀ ਪ੍ਰਤੀਕ੍ਰਿਆ ਦਿੰਦਾ ਹੈ। ਆਈਫੋਨ X ਪਿਛਲੇ ਸਾਲ ਲਾਂਚ ਕੀਤਾ ਗਿਆ ਸੀ। ਇਸ ਦੀ ਸ਼ੁਰੂਆਤੀ ਕੀਮਤ 999 ਡਾਲਰ ਰੱਖੀ ਗਈ ਸੀ। 13 ਇੰਚ ਦੇ ਮੈਕਬੁੱਕ ਪ੍ਰੋ ਦੀ ਗੱਲ ਕੀਤੀ ਜਾਏ ਤਾਂ ਇਸ ਵਿੱਚ ਡੇਟਾ ਲਾਸ ਤੇ ਡੇਟਾ ਸਟੋਰ ਕਰਨ ਵਿੱਚ ਦਿੱਕਤ ਦੀ ਸ਼ਿਕਾਇਤ ਆ ਰਹੀ ਹੈ। ਇਨ੍ਹਾਂ ਵਿੱਚ ਜੂਨ 2017 ’ਚ ਵੇਚੇ ਗਏ 128 ਤੇ 256 GB ਦੇ ਮੈਕਬੁਕ ਪ੍ਰੋ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਐਪਲ ਨੇ ਕੁਝ ਮਾਡਲਾਂ ਦੇ ਸਲੋਅ ਹੋਣ ਦੀਆਂ ਸ਼ਿਕਾਇਤਾਂ ਬਾਅਦ ਉਨ੍ਹਾਂ ਦੀ ਬੈਟਰੀ ਬਦਲ ਦਿੱਤੀ ਸੀ। ਇਸ ਸਾਲ ਜੂਨ ਵਿੱਚ ਕੰਪਨੀ ਨੇ ਮੈਕਬੁਕ ਤੇ ਮੈਕਬੁਕ ਪ੍ਰੋ ਦੇ ਕੁਝ ਮਾਡਲਾਂ ਦੇ ਕੀ-ਬੋਰਡ ਵਿੱਚ ਫ੍ਰੀ ਵਿੱਚ ਬਦਲੇ ਸਨ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ

ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026

Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ

Embed widget