ਪੜਚੋਲ ਕਰੋ

ਆ ਰਿਹਾ ਨਵਾਂ iPhone, ਐਪਲ ਨੇ ਭੇਜੇ ਸੱਦਾ ਪੱਤਰ

ਕੰਪਨੀ ਨੇ ਐਪਲ ਪਾਰਕ ਕੈਂਪਸ ਦੇ ਸਟੀਵ ਜੌਬਸ ਥਿਏਟਰ ਵਿੱਚ 10 ਸਤੰਬਰ ਨੂੰ ਹੋਣ ਵਾਲੇ ਇਵੈਂਟ ਲਈ ਸੱਦਾ ਪੱਤਰ ਭੇਜੇ ਹਨ। ਇਸ ਦਿਨ ਜਾਰੀ ਹੋਣ ਵਾਲੇ ਨਵੇਂ ਆਈਫ਼ੋਨ ਵਿੱਚ ਟ੍ਰਿਪਲ ਲੈਂਸ ਕੈਮਰਾ ਹੋਣ ਦੀ ਆਸ ਹੈ। ਐਪਲ ਦਾ ਅਗਲਾ ਆਈਫ਼ੋਨ 11 ਜਾਂ ਆਈਫ਼ੋਨ ਪ੍ਰੋ ਨਾਂ ਤਹਿਤ ਜਾਰੀ ਹੋ ਸਕਦਾ ਹੈ।

ਨਵੀਂ ਦਿੱਲੀ: ਆਈਫ਼ੋਨ 11 ਲਈ ਇੰਤਜ਼ਾਰ ਕਰ ਰਹੇ ਲੋਕਾਂ ਲਈ ਚੰਗੀ ਖ਼ਬਰ ਹੈ। ਦਰਅਸਲ, ਆਈਫ਼ੋਨ ਬਣਾਉਣ ਵਾਲੀ ਕੰਪਨੀ ਐਪਲ ਨੇ ਸਤੰਬਰ ਵਿੱਚ ਹੋਣ ਵਾਲੇ ਆਪਣੇ ਇਵੈਂਟ ਲਈ ਮੀਡੀਆ ਨੂੰ ਸੱਦਾ ਪੱਤਰ ਭੇਜ ਦਿੱਤੇ ਹਨ। ਪੂਰੀ ਉਮੀਦ ਹੈ ਕਿ ਐਪਲ ਆਪਣਾ ਨਵਾਂ ਆਈਫ਼ੋਨ ਇਸ ਸਮਾਗਮ ਵਿੱਚ ਜਾਰੀ ਕਰੇਗਾ ਤੇ 10 ਸਤੰਬਰ ਨੂੰ ਨਵੇਂ ਆਈਫ਼ੋਨ ਦੀ ਪਹਿਲੀ ਝਲਕ ਮਿਲਣ ਦੀ ਆਸ ਹੈ। ਕੰਪਨੀ ਨੇ ਐਪਲ ਪਾਰਕ ਕੈਂਪਸ ਦੇ ਸਟੀਵ ਜੌਬਸ ਥਿਏਟਰ ਵਿੱਚ 10 ਸਤੰਬਰ ਨੂੰ ਹੋਣ ਵਾਲੇ ਇਵੈਂਟ ਲਈ ਸੱਦਾ ਪੱਤਰ ਭੇਜੇ ਹਨ। ਇਸ ਦਿਨ ਜਾਰੀ ਹੋਣ ਵਾਲੇ ਨਵੇਂ ਆਈਫ਼ੋਨ ਵਿੱਚ ਟ੍ਰਿਪਲ ਲੈਂਸ ਕੈਮਰਾ ਹੋਣ ਦੀ ਆਸ ਹੈ। ਐਪਲ ਦਾ ਅਗਲਾ ਆਈਫ਼ੋਨ 11 ਜਾਂ ਆਈਫ਼ੋਨ ਪ੍ਰੋ ਨਾਂ ਤਹਿਤ ਜਾਰੀ ਹੋ ਸਕਦਾ ਹੈ। ਨਵਾਂ ਆਈਫ਼ੋਨ ਵੱਖ-ਵੱਖ ਵਰਸ਼ਨ ਵਿੱਚ ਆ ਸਕਦਾ ਹੈ, ਜਿਵੇਂ ਐਪਲ ਨੇ ਸਾਲ 2017 ਵਿੱਚ ਕੀਤਾ ਸੀ। ਹਾਲਾਂਕਿ, ਹਾਲੇ ਇਹ ਸਾਫ ਨਹੀਂ ਹੈ ਕਿ ਐਪਲ ਦਾ ਇਹ ਆਈਫ਼ੋਨ 5ਜੀ ਤਕਨੀਕ ਨਾਲ ਆਵੇਗਾ ਕਿ ਨਾ। ਉਂਝ ਐਪਲ ਸਾਲ 2020 ਤਕ 5ਜੀ ਫ਼ੋਨ ਜਾਰੀ ਕਰਨ ਦੀ ਤਿਆਰੀ ਵਿੱਚ ਹੈ।

ਟਾਪ ਹੈਡਲਾਈਨ

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ

Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ

Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ

Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget