ਪੜਚੋਲ ਕਰੋ

ਐਪਲ ਇਸ ਸਾਲ ਕਰੇਗਾ ਇੱਕ ਹੋਰ ਧਮਾਕਾ

ਨਵੀਂ ਦਿੱਲੀ: ਅਮਰੀਕਨ ਕੰਪਨੀ ਐਪਲ ਅੱਜ-ਕੱਲ੍ਹ 13 ਇੰਚ ਵਾਲੇ ਬਜਟ ਮੈਕਬੁੱਕ ਏਅਰ 'ਤੇ ਕੰਮ ਕਰ ਰਹੀ ਹੈ। ਖਬਰ ਹੈ ਕਿ ਕੰਪਨੀ ਇਸ ਮੈਕਬੁੱਕ ਵੈਰੀਐਂਟ ਨੂੰ ਇਸ ਸਾਲ ਦੇ ਦੂਜੇ ਕੁਆਰਟਰ ਤੱਕ ਲਾਂਚ ਕਰ ਸਕਦੀ ਹੈ। KGI ਸਿਕਉਰਿਟੀਜ਼ ਦੇ ਐਨਾਲਿਸਟ ਮਿੰਗ ਚੀ ਕੋਊ ਨੇ 9to5mac ਨੂੰ ਦੱਸਿਆ ਕਿ 2018 ਦੇ ਦੂਜੇ ਕੁਆਰਟਰ ਵਿੱਚ ਘੱਟ ਕੀਮਤ 'ਤੇ ਇਸ ਨੂੰ ਲਾਂਚ ਕੀਤਾ ਜਾਵੇਗਾ। ਇਹ ਸਸਤੇ ਮੈਕਬੁੱਕ ਐਪਲ ਦੀ ਸੇਲ 10 ਤੋਂ 15 ਫੀਸਦੀ ਵਧਾ ਸਕਦੇ ਹਨ। ਸਾਲ 2008 ਵਿੱਚ ਐਪਲ ਦੇ ਸੀਈਓ ਸਵੀਟ ਜਾਬਸ ਨੇ ਮੈਕਬੁੱਕ ਏਅਰ ਲਾਂਚ ਕੀਤਾ ਸੀ। ਉਸ ਵੇਲੇ ਤੋਂ ਲੈ ਕੇ ਹੁਣ ਤੱਕ ਕੰਪਨੀ ਨੇ ਇਸ ਵਿੱਚ ਕੋਈ ਵੱਡਾ ਬਦਲਾਅ ਨਹੀਂ ਕੀਤਾ। ਐਪਲ ਨੇ ਇਸ ਤੋਂ ਬਾਅਦ 12 ਇੰਚ ਵਾਲੇ ਮੈਕਬੁੱਕ ਤੇ ਮੈਕਬੁੱਕ ਪ੍ਰੋ 'ਤੇ ਜ਼ਿਆਦਾ ਧਿਆਨ ਦਿੱਤਾ ਸੀ। ਫਿਲਹਾਲ 13 ਇੰਚ ਵਾਲੇ ਮੈਕਬੁੱਕ ਏਅਰ ਦੇ 128 ਜੀਬੀ ਵਾਲੇ ਮਾਡਲ ਦੀ ਕੀਮਤ 999 ਡਾਲਰ ਹੈ। ਇਸ ਵਿੱਚ 1.8 ਗੀਗਾਹਟਜ਼ ਦਾ ਡੁਅਲ ਕੋਰ ਆਈ-5 ਪ੍ਰੋਸੈਸਰ ਤੇ 8 ਜੀਬੀ ਰੈਮ ਦਿੱਤੀ ਗਈ ਹੈ। ਭਾਰਤ ਵਿੱਚ ਹਿ 77,000 ਰੁਪਏੇ ਵਿੱਚ ਮਿਲਦਾ ਹੈ। ਇਸ ਦੀ ਨਵੀਂ ਕੀਮਤ ਫਿਲਹਾਲ ਸਾਹਮਣੇ ਨਹੀਂ ਆਈ।

ਟਾਪ ਹੈਡਲਾਈਨ

ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget