ਪੜਚੋਲ ਕਰੋ

ਹੁਣ ਫਿਲਮਾਂ 'ਚ ਹੋਏਗੀ ‘ਐਪਲ’ ਦੀ ਸਰਦਾਰੀ

ਨਵੀਂ ਦਿੱਲੀ: ਹਾਲ ਹੀ ‘ਚ ਐਪਲ ਕੰਪਨੀ ਨੇ ਹਾਲੀਵੁੱਡ ਐਂਟਰਟੇਨਮੈਂਟ ਕੰਪਨੀ ਏ-24 ਨਾਲ ਡੀਲ ਕੀਤੀ ਹੈ। ਇਹ ਕੰਪਨੀ ਐਪਲ ਲਈ ਓਰੀਜਨਲ ਕੰਟੈਂਟ ਯਾਨੀ ਫ਼ਿਲਮਾਂ ਤੇ ਸੀਰੀਜ਼ ਬਣਾਵੇਗੀ। ਇਸ ਨਾਲ ਆਨ-ਲਾਈਨ ਸਟ੍ਰੀਮਿੰਗ ਦੀਆਂ ਕੰਪਨੀ ਨੈੱਟਫਲਿਕਸ ਤੇ ਐਮਜੌਨ ਨੂੰ ਕਰੜੀ ਟੱਕਰ ਮਿਲੇਗੀ। ਹੁਣ ਫਿਲਮਾਂ 'ਚ ਹੋਏਗੀ ‘ਐਪਲ’ ਦੀ ਸਰਦਾਰੀ ਐਪਲ ਜਲਦੀ ਹੀ ਸਟ੍ਰੀਮਿੰਗ ਸਰਵਿਸ ਲੌਂਚ ਕਰਨ ਵਾਲੀ ਹੈ। ਉਂਝ ਐਪਲ ਨੇ ਹਾਲੀਵੁੱਡ ਦਾ ਰੁਖ ਪਿਛਲੇ ਸਾਲ ਹੀ ਕਰ ਲਿਆ ਸੀ। ਇਸ ਦੀ ਸਰਵਿਸ ਵੀ ਅਗਲੇ ਸਾਲ ਸ਼ੁਰੂ ਹੋ ਜਾਵੇਗੀ। ਇਸ ਪ੍ਰੋਜੈਕਟ ਦਾ ਬਜਟ 7200 ਕਰੋੜ ਰੁਪਏ ਦਾ ਦੱਸਿਆ ਜਾ ਰਿਹਾ ਹੈ। ਜਿਸ ਪ੍ਰੋਡਕਸ਼ਨ ਕੰਪਨੀ ਨਾਲ ਐਪਲ ਨੇ ਕਰਾਰ ਕੀਤਾ ਹੈ, ਉਹ ਹਾਲੀਵੁੱਡ ਦੀਆਂ ਬੈਸਟ ਫ਼ਿਲਮਾਂ ਬਣਾਉਣ ਲਈ ਫੇਮਸ ਹੈ। ਐਪਲ ਤੇ ਏ2 ‘ਚ ਹੋਈ ਡੀਲ ਦੀਆਂ ਸਾਰੀਆਂ ਸ਼ਰਤਾਂ ਬਾਰੇ ਤਾਂ ਅਜੇ ਕੁਝ ਨਹੀਂ ਪਤਾ ਪਰ ਇਹ ਡੀਲ ਆਉਣ ਵਾਲੇ ਕਈ ਸਾਲਾਂ ਲਈ ਹੋਈ ਹੈ ਇਹ ਪੱਕਾ ਹੈ। ਇਸ ਤੋਂ ਇਲਾਵਾ ਐਪਲ ਨੇ ਜੈਨੀਫਰ ਐਨੀਸਨ ਤੇ ਰੀਜ ਵਿਦਰਸਪੂਨ ਨੂੰ ਮੌਰਨਿੰਗ ਸ਼ੋਅ ਲਈ 2 ਸੀਜ਼ਨ ਲਈ ਡ੍ਰਾਮਾ ਸੀਰੀਜ਼ ਤਿਆਰ ਕਰਨ ਦੀ ਗੱਲ ਕੀਤੀ ਹੈ। ਹੁਣ ਫਿਲਮਾਂ 'ਚ ਹੋਏਗੀ ‘ਐਪਲ’ ਦੀ ਸਰਦਾਰੀ ਇਸ ਤੋਂ ਇਲਾਵਾ ਇਸ ‘ਚ ਨੌਜਵਾਨਾਂ ਤੇ ਬੱਚਿਆਂ ਲਈ ਵੀ ਕੰਟੈਂਟਸ ਦਾ ਖਿਆਲ ਰੱਖਿਆ ਜਾਵੇਗਾ। ਸਾਇੰਸ ਤੇ ਫਿਕਸ਼ਨ ਪਸੰਦ ਕਰਨ ਵਾਲਿਆ ਲਈ ਸਟੀਵਨ ਸਪੀਲਬਰਗ ਕੰਪਨੀ ਨਾਲ ਜੁੜੇ ਹਨ। ਐਪਲ ਦੀ ਇਹ ਡੀਲ ਅਜਿਹੇ ਸਮੇਂ ‘ਚ ਸਾਹਮਣੇ ਆਈ ਹੈ ਜਦੋਂ ਪੂਰੀ ਦੁਨੀਆ ‘ਚ ਨੈਟਫਲਿਕਸ ਤੇ ਐਮਜੌਨ ਦੇ ਸਬਸਕ੍ਰਾਈਬਰ ਹਨ। ਐਪਲ ਦੇ ਆਨ-ਲਾਈਨ ਸਟ੍ਰੀਮਿੰਗ ‘ਚ ਆਉਣ ਨਾਲ ਇਨ੍ਹਾਂ ਦੋਨਾਂ ਕੰਪਨੀਆਂ ਨੂੰ ਝਟਕਾ ਲੱਗੇਗਾ।

ਟਾਪ ਹੈਡਲਾਈਨ

 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  

New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  

Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ

Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ

Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ

Embed widget