ਪੜਚੋਲ ਕਰੋ

Apple iPhone 12: ਐਪਲ ਆਈਫੋਨ 12 ਸੀਰੀਜ਼ ਇਸ ਤਾਰੀਖ ਨੂੰ ਕਰੇਗਾ ਲਾਂਚ

iPhone 12: Apple ਕੰਪਨੀ 13 ਅਕਤੂਬਰ ਨੂੰ ਆਪਣੀ ਸਭ ਤੋਂ ਜ਼ਿਆਦਾ ਉਡੀਕੀ ਜਾ ਰਹੀ ਸੀਰੀਜ਼ ਆਈਫੋਨ 12 ਨੂੰ ਲਾਂਚ ਕਰ ਸਕਦੀ ਹੈ।

ਨਵੀਂ ਦਿੱਲੀ: Apple ਕੰਪਨੀ ਆਪਣੀ ਸਭ ਤੋਂ ਜ਼ਿਆਦਾ ਉਡੀਕੀ ਜਾ ਰਹੀ ਸੀਰੀਜ਼ iPhone 12 ਇਸੇ ਮਹੀਨੇ 13 ਤਰੀਕ ਨੂੰ ਲਾਂਚ ਕਰ ਸਕਦੀ ਹੈ। ਕੰਪਨੀ ਨੇ 13 ਅਕਤੂਬਰ ਨੂੰ ਵਿਸ਼ੇਸ਼ ਇਵੈਂਟ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਲਈ ਇਨਵੀਟੇਸ਼ਨ ਵੀ ਭੇਜਿਆ ਹੈ ਜਿਸ 'ਤੇ Hi, Speed ਲਿਖਿਆ ਹੈ। ਰਿਪੋਰਟ ਮੁਤਾਬਕ ਸਭ ਤੋਂ ਛੋਟਾ ਆਈਫੋਨ 5.4 ਇੰਚ ਡਿਸਪਲੇਅ ਵਾਲਾ ਹੋਏਗਾ ਤੇ ਐਪਲ ਨੇ ਇਸ ਨੂੰ ਆਈਫੋਨ 12 ਮਿੰਨੀ ਦਾ ਨਾਂ ਦਿੱਤਾ ਹੈ। ਆਈਫੋਨ 12 ਦੀ ਤਸਵੀਰ ਮੁਤਾਬਕ ਆਈਫੋਨ ਦੇ ਸਭ ਤੋਂ ਛੋਟੇ ਆਕਾਰ ਨੂੰ 'ਇਸੋ ਮਿਨੀ' ਨਾਂ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 6.7 ਇੰਚ ਵਾਲੇ ਮਾਡਲ ਨੂੰ ਆਈਫੋਨ 12 ਪ੍ਰੋ ਮੈਕਸ ਤੇ ਦੋ 6.1 ਇੰਚ ਦੇ ਮਾਡਲਸ ਦੇ ਆਈਫੋਨ ਨੂੰ 12 ਤੇ ਆਈਫੋਨ 12 ਪ੍ਰੋ ਦਾ ਨਾਂ ਦਿੱਤਾ ਗਿਆ ਹੈ। ਹੁਣ ਦਿੱਲੀ ਏਅਰ ਪੋਰਟ 'ਤੇ ਆਈਸ ਏਜ਼ ਦਾ ਮਜ਼ਾ, ਵਰਚੁਅਲ ਟੂਰ ਕੀਤਾ ਗਿਆ ਤਿਆਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ

ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ

ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ

Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026

Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 

Embed widget