ਪੜਚੋਲ ਕਰੋ

14 ਸਾਲਾ ਮੁੰਡੇ ਨੇ ਦੱਸੀ ਐਪਲ ਨੂੰ ਗੜਬੜੀ, ਮੋਟੇ ਇਨਾਮਾਂ ਨਾਲ ਨਿਵਾਜਿਆ

ਨਵੀਂ ਦਿੱਲੀ: ਐਪਲ ਵੱਲੋਂ 14 ਸਾਲਾ ਵਿਦਿਆਰਥੀ ਥਾਂਪਸਨ ਨੂੰ ਇਨਾਮਾਂ ਨਾਲ ਨਿਵਾਜਿਆ ਜਾ ਰਿਹਾ ਹੈ। ਇਸ ਦਾ ਕਾਰਨ ਇਹ ਹੈ ਕਿ ਉਸ ਨੇ ਕੰਪਨੀ ਨੂੰ ਵੱਡੀ ਗੜਬੜੀ ਬਾਰੇ ਦੱਸਿਆ ਸੀ। ਥਾਂਪਸਨ ਦੀ ਸੂਚਨਾ ਮਗਰੋਂ ਹੀ ਕੰਪਨੀ ਨੇ ਇਸ ਸਮੱਸਿਆ ਦਾ ਹੱਲ਼ ਕੀਤਾ। 19 ਜਨਵਰੀ ਨੂੰ ਐਰੀਜੋਨਾ ਦੇ ਇੱਕ 14 ਸਾਲਾ ਵਿਦਿਆਰਥੀ ਨੇ ਜਦੋਂ ਇਸ ਗੜਬੜੀ ਦਾ ਪਤਾ ਲਾਇਆ ਤਾਂ ਐਪਲ ਵੀ ਹੈਰਾਨ ਹੋ ਗਿਆ। ਦਰਅਸਲ ਗ੍ਰਾਂਟ ਥਾਂਪਸਨ ਆਪਣੇ ਦੋਸਤਾਂ ਨਾਲ ਗਰੁੱਪ ‘ਚ ਫੇਸਟਾਈਮ ਕਰ ਰਿਹਾ ਸੀ ਜਦੋਂ ਉਸ ਨੂੰ ਪਤਾ ਲੱਗਿਆ ਕਿ ਉਹ ਆਪਣੇ ਦੋਸਤਾਂ ਦੀ ਗੱਲਾਂ ਸੁਣ ਸਕਦਾ ਹੈ, ਉਹ ਵੀ ਬਿਨਾਂ ਕਾਲ ਅਟੈਂਡ ਕੀਤੇ। ਇਸ ਤੋਂ ਬਾਅਦ ਥਾਂਪਸਨ ਨੇ ਇਸ ਦੀ ਜਾਣਕਾਰੀ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਤੇ ਐਪਲ ਨੂੰ ਇਸ ਦੀ ਜਾਣਕਾਰੀ ਮਿਲੀ। ਹੁਣ ਐਪਲ ਨੇ ਇਸ ਸਮੱਸਿਆ ਨੂੰ ਸੁਲਝਾ ਲਿਆ ਹੈ। ਇਸ ਦੇ ਨਾਲ ਥਾਂਪਸਨ ਨੂੰ ਗਿਫਟ ਦੇਣ ਦਾ ਖੁਲਾਸਾ ਕੀਤਾ ਹੈ। ਯਾਦ ਰਹੇ ਫੇਸਟਾਈਮ ਦਾ ਇਸਤੇਮਾਲ ਕਰਨ ਵਾਲੇ ਯੂਜ਼ਰਸ ਲਈ ਪਿਛਲੇ ਕੁਝ ਦਿਨ ਕਾਫੀ ਦਿੱਕਤਾਂ ਭਰੇ ਰਹੇ। ਯੂਜ਼ਰਸ ਦੀ ਆਵਾਜ਼ ਬਗੈਰ ਕਾਲ ਰਸੀਵ ਕੀਤੇ ਹੀ ਕਾਲ ਕਰਨ ਵਾਲੇ ਤਕ ਪਹੁੰਚ ਰਹੀ ਸੀ। ਇਸ ਨੂੰ ਗਰੁੱਪ ਕਾਲਿੰਗ ਦੌਰਾਨ ਫੜ੍ਹਿਆ ਗਿਆ। ਯੂਜ਼ਰਸ ਨੂੰ ਆਈਫੋਨ ਤੇ ਆਈਪੈਡ ‘ਚ ਵੀ ਅਜਿਹੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਤੋਂ ਬਾਅਦ ਐਪਲ ਨੇ ਇੱਕ ਬਿਆਨ ਜਾਰੀ ਕੀਤਾ ਸੀ ਕਿ, “ਗਰੁੱਪ ਫੇਸਟਾਈਮ ਸਿਕਊਰਟੀ ਬੱਗ ਦੀ ਗੜਬੜੀ ਠੀਕ ਕਰ ਲਈ ਗਈ ਹੈ ਤੇ ਕੰਪਨੀ ਇਸ ਫੀਚਰ ਨੂੰ ਫੇਰ ਤੋਂ ਸ਼ੁਰੂ ਕਰਨ ਲਈ ਅਗਲੇ ਹਫਤੇ ਸਾਫਟਵੇਅਰ ਅਪਡੇਟ ਜਾਰੀ ਕਰੇਗੀ। ਅਸੀਂ ਇਸ ਬੱਗ ਬਾਰੇ ਜਾਣਕਾਰੀ ਦੇਣ ਲਈ ਥਾਂਪਸਨ ਫੈਮਲੀ ਦਾ ਧੰਨਵਾਦ ਕਰਦੇ ਹਾਂ।”

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ

ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ

Embed widget