ਪੜਚੋਲ ਕਰੋ

ਇੱਕ ਹਫਤੇ ‘ਚ ਐਪਲ ਸਟੋਰ ਤੋਂ ਕੀਤੀ 1.22 ਅਰਬ ਡਾਲਰ ਦੀ ਖਰੀਦਾਰੀ

ਸੈਨ ਫ੍ਰਾਂਸਿਸਕੋ: ਦੁਨੀਆ ‘ਚ ਲੋਕ ਆਨ-ਲਾਈਨ ਸ਼ੌਪਿੰਗ ਤਾਂ ਬਹੁਤ ਕਰਦੇ ਹਨ ਪਰ ਇੱਕ ਹਫਤੇ ‘ਚ ਐਪਲ ਸਟੋਰ ਤੋਂ 1.22 ਅਰਬ ਡਾਲਰ ਦੀ ਖਰੀਦਾਰੀ ਕੀਤੀ ਗਈ ਹੈ ਜਦਕਿ ਨਵੇਂ ਸਾਲ ਦੇ ਪਹਿਲੇ ਦਿਨ ਸਭ ਤੋਂ ਵੱਧ ਖਰੀਦਾਰੀ ਦਾ ਰਿਕਾਰਡ ਬਣੀਆ ਹੈ। ਇਸ ਦੀ ਗਾਹਕਾਂ ਨੇ ਕੁਲ 32.2 ਕਰੋੜ ਡਾਲਰ ਡੀ ਖਰੀਦਾਰੀ ਕੀਤੀ ਹੈ। ਐਪਲ ਨੇ ਵੀਰਵਾਰ ਦੇਰ ਰਾਤ ਇੱਕ ਬਿਆਨ ‘ਚ ਕਿਹਾ ਕਿ ਕ੍ਰਿਸਮਸ ਅਤੇ ਨਵੇਂ ਨਾਲ ਮੌਕੇ ਐਪਲ ਦਟੋਰ ਤੋਂ ਕੁਲ 1.22 ਅਰਬ ਡਾਲਰ ਦੀ ਸ਼ੌਪਿੰਗ ਕੀਤੀ ਗਈ ਹੈ। ਐਪਲ ਦੇ ਅਧਿਕਾਰੀ ਫਿਲ ਸ਼ਿਲਰ ਨੇ ਕਿਹਾ, ‘ਛੁੱਟੀਆਂ ਵਾਲੇ ਹਫਤੇ ‘ਚ ਹੁਣ ਤਕ ਸਾਡੀ ਕਿਸੇ ਵੀ ਹਫਤੇ ‘ਚ ਇੰਨੀ ਕਮਾਈ ਨਹੀ ਹੋਈ ਅਤੇ ਲੋਕਾਂ ਨੇ 1.22 ਅਰਬ ਡਾਲਰ ਦੇ ਐਪਸ ਅਤੇ ਗੇਮਸ ਖਰੀਦੇ ਅਤੇ ਨਵੇਂ ਸਾਲ ਵਾਲੇ ਦਿਨ 32.2 ਕਰੋੜ ਡਾਲਰ ਡੀ ਖਰੀਦਾਰੀ ਕੀਤੀ ਹੈ। ਕੰਪਨੀ ਦਾ ਕਹਿਣਾ ਹੈ ਕਿ ਛੁੱਟੀਆਂ ਦੇ ਦੌਰਾਨ ਐਪ ਡਾਉਨਲੋਡਸ ਅਤੇ ਗਾਹਕਾਂ ਦੀ ਲਿਸਟ ‘ਚ ਗੇਮਿੰਗ ਅਤੇ ਸੈਲਫ-ਕੈਅਰ ਸਭ ਤੋਂ ਜ਼ਿਆਦਾ ਫੇਮਸ ਰਹੇ। ਇਸ ਤੋਂ ਪਪਹਿਲਾ ਬੀਤੇ ਦਿਨੀਂ ਐਪਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਟਿਮ ਕੁਕ ਨੇ ਕੰਪਨੀ ਨੂੰ ਵਿੱਤੀ ਸਾਲ 2019 ਦੀ ਪਹਿਲੀ ਤਿਮਾਡੀ ‘ਚ ਆਈ ਸੇਲ ਦੀ ਗਿਰਾਵਟ ਦੀ ਜਣਕਾਰੀ ਦਿੱਤੀ ਸੀ।

ਟਾਪ ਹੈਡਲਾਈਨ

Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

Embed widget