ਪੜਚੋਲ ਕਰੋ

ਸਿਰਫ਼ ਪਾਣੀ 'ਤੇ ਖਰਚ ਕਰੇਗੀ ਐਪਲ 60 ਕਰੋੜ ਰੁਪਏ, ਪਰ ਕਿਉਂ

ਨਵੀਂ ਦਿੱਲੀ: ਤਕਨਾਲੋਜੀ ਵਿਕਸਤ ਕਰਨ ਵਾਲੀਆਂ ਕੰਪਨੀਆਂ ਚੀਜ਼ਾਂ ਨੂੰ ਬਿਹਤਰ ਬਣਾਉਣ ਤੇ ਵਪਾਰ ਨੂੰ ਅੱਗੇ ਵਧਾਉਣ ਲਈ ਕਈ ਕਰੋੜ ਰੁਪਏ ਦਾ ਨਿਵੇਸ਼ ਕਰਦੀਆਂ ਹਨ। ਇਸ ਮਾਮਲੇ ਵਿੱਚ ਐਪਲ ਵੀ ਕੁਝ ਵੱਖ ਨਹੀਂ ਹੈ। ਹਾਲਾਂਕਿ, ਇਸ ਨਿਵੇਸ਼ ਦਾ ਖੁਲਾਸਾ ਕਰਦਿਆਂ Oregon Live ਨੇ ਦੱਸਿਆ ਹੈ ਕਿ ਐਪਲ ਸਿਰਫ਼ ਪਾਣੀ 'ਤੇ ਹੀ 60 ਕਰੋੜ ਰੁਪਏ ਖਰਚ ਕਰਨ ਜਾ ਰਿਹਾ ਹੈ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਡੇਟਾ ਸੈਂਟਰਾਂ ਨੂੰ ਠੰਢਾ ਰੱਖਿਆ ਜਾ ਸਕੇ। ਇਸੇ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੰਪਨੀ ਭਾਰਤ ਵਿੱਚ ਆਪਣੀ ਡਿੱਗ ਰਹੀ ਵਿਕਰੀ ਬਾਰੇ ਕਾਫੀ ਚਿੰਤਿਤ ਹੈ ਤੇ ਉਹ ਇਸ ਮਸਲੇ 'ਤੇ ਸਰਕਾਰ ਨਾਲ ਵੀ ਗੱਲਬਾਤ ਕਰ ਸਕਦੀ ਹੈ। Oregon ਦੇ Prineville ਖੇਤਰ ਵਿੱਚ ਐਪਲ ਦੇ ਦੋ ਸੈਟਰ ਹਨ, ਜਿਨ੍ਹਾਂ ਨੂੰ ਠੰਢਾ ਰੱਖਣ ਲਈ ਪਾਣੀ ਦੀ ਖਪਤ ਕਾਫੀ ਵੱਡੀ ਮਾਤਰਾ ਵਿੱਚ ਹੁੰਦੀ ਹੈ। ਸਾਲ 2016 ਵਿੱਚ ਐੱਪਲ ਨੇ 28 ਮਿਲੀਅਨ ਗੈਲਨ ਪਾਣੀ ਦੀ ਵਰਤੋਂ ਕੀਤੀ ਸੀ। ਐੱਪਲ ਦੀ ਉਪ ਮੁਖੀ ਲੀਸਾ ਜੈਕਸਨ ਦਾ ਕਹਿਣਾ ਹੈ ਕਿ ਕੰਪਨੀ ਨੂੰ ਪਾਣੀ ਦੀ ਕਾਫੀ ਲੋੜ ਹੁੰਦੀ ਹੈ ਕਿਉਂਕਿ ਉਹ ਹੁਣ ਮੌਸਮੀ ਤਬਦੀਲੀਆਂ ਦੀਆਂ ਤਿਆਰੀਆਂ ਕਰ ਰਹੇ ਹਨ। ਐਪਲ ਆਪਣੀ ਪਾਣੀ ਨੂੰ ਸੰਭਾਲਣ ਵਾਲੀ ਸਮਰੱਥਾ ਨੂੰ ਸਾਲ 2021 ਤਕ ਪੂਰਾ ਕਰ ਲਵੇਗਾ। ਐੱਪਲ ਇਸ ਕੰਮ ਲਈ ਹੁਣ ਤਕ ਇੱਕ ਬਿਲੀਅਨ ਡਾਲਰ ਨਿਵੇਸ਼ ਕਰ ਚੁੱਕਿਆ ਹੈ। ਰੇਗਿਸਤਾਨ ਵਿੱਚ ਬਣੇ ਆਪਣੇ ਨਵੇਂ ਸੈਂਟਰਾਂ ਨੂੰ ਐਪਲ ਨੇ ਇੱਥੋਂ ਦੇ ਘੱਟ ਤਾਪਮਾਨ ਦਾ ਵੀ ਫਾਇਦਾ ਹੋਵੇਗਾ।

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget