ਪੜਚੋਲ ਕਰੋ

Corona ਮਹਾਮਾਰੀ 'ਚ Apple ਨੇ ਕੀਤਾ ਵੱਡਾ ਧਮਾਕਾ

ਅਮਰੀਕਾ ਦੀ ਮਸ਼ਹੂਰ ਫ਼ੋਨ ਨਿਰਮਾਤਾ ਕੰਪਨੀ Apple ਨੇ ਆਪਣਾ ਸਸਤਾ iPhone SE ਲੌਂਚ ਕਰ ਦਿੱਤਾ ਹੈ। ਇਹ ਫ਼ੋਨ ਤੁਹਾਡੀ ਜੇਬ ‘ਤੇ ਹਲਕਾ ਹੋਣ ਦੇ ਨਾਲ-ਨਾਲ ਬੇਹੱਦ ਕਮਾਲ ਦੇ ਫੀਚਰਜ਼ ਨਾਲ ਲੈਸ ਹੈ

iPhone SE: ਜਿੱਥੇ ਇੱਕ ਪਾਸੇ ਪੂਰੀ ਦੁਨੀਆ ਕਰੋਨਾ ਵਾਇਰਸ ਨਾਲ ਜੂਝ ਰਹੀ ਹੈ, ਉੱਥੇ ਅਮਰੀਕਾ ਦੀ ਮਸ਼ਹੂਰ ਫ਼ੋਨ ਨਿਰਮਾਤਾ ਕੰਪਨੀ Apple ਨੇ ਆਪਣਾ ਸਸਤਾ iPhone SE ਲੌਚ ਕਰ ਦਿੱਤਾ ਹੈ। ਇਹ ਫ਼ੋਨ ਤੁਹਾਡੀ ਜੇਬ ‘ਤੇ ਹਲਕਾ ਹੋਣ ਦੇ ਨਾਲ-ਨਾਲ ਬੇਹੱਦ ਕਮਾਲ ਦੇ ਫੀਚਰਜ਼ ਨਾਲ ਲੈਸ ਹੈ। ਕੰਪਨੀ ਨੇ iPhone SE ਦੇ ਤਿੰਨ ਵੇਰੀਐਂਟ ਜਾਰੀ ਕੀਤੇ ਹਨ। ਆਓ ਤੁਹਾਨੂੰ ਇਸ ਦੇ ਖ਼ਾਸ ਫੀਚਰਜ਼ ਬਾਰੇ ਦੱਸਦੇ ਹਾਂਃ ਡਿਜ਼ਾਈਨ ਤੇ ਡਿਸਪਲੇਅਃ ਨਵੇਂ iPhone SE ਵਿੱਚ 4.7 ਇੰਚ ਦੀ ਰੇਟੀਨਾ HD ਡਿਸਪਲੇਅ ਹੈ ਜੋ HDR 10 ਦਾ ਨਜ਼ਾਰਾ ਦਿੰਦਾ ਹੈ। ਯਾਨੀ ਕਿ ਇਸ ਫ਼ੋਨ ਵਿੱਚ ਤੁਹਾਨੂੰ ਗੂੜ੍ਹੇ ਤੋਂ ਫਿੱਕਾ ਹਰ ਰੰਗ ਸਹੀ ਦਿਖਾਈ ਦੇਵੇਗਾ। ਇਸ ਨਾਲ ਤਸਵੀਰਾਂ ਤੋਂ ਲੈ ਕੇ ਵੀਡੀਓਜ਼ ਦੇਖਣੀਆਂ ਤੇ ਗੇਮਜ਼ ਖੇਡਣੀਆਂ ਕਾਫੀ ਮਜ਼ੇਦਾਰ ਰਹਿਣਗੀਆਂ। ਡਿਜ਼ਾਈ ਦੇ ਮਾਮਲੇ ਵਿੱਚ iPhone SE ਤੁਹਾਨੂੰ ਤਾਜ਼ਗੀ ਦਾ ਅਨੁਭਵ ਨਹੀਂ ਦੇਵੇਗਾ। ਇਸ ਦਾ ਡਿਜ਼ਾਈਨ ਆਈਫ਼ੋਨ 8 ਵਰਗਾ ਹੈ। ਇਸ ਦੀ ਬਾਡੀ ਏਅਰੋਸਪੇਸ ਗ੍ਰੇਡ ਐਲਯੂਮੀਨੀਅਮ ਤੇ ਡਿਊਰੇਬਲ ਗਲਾਸ ਨਾਲ ਬਣੀ ਹੋਈ ਹੈ। ਕੈਮਰਾ Apple ਦੇ iPhone ਆਪਣੇ ਚੰਗੇ ਕੈਮਰੇ ਕਰਕੇ ਕਾਫੀ ਪ੍ਰਸਿੱਧ ਹਨ। iPhone SE ਵਿੱਚ 12 MP ਦਾ ਇੱਕੋ ਹੀ ਮੁੱਖ ਕੈਮਰਾ ਦਿੱਤਾ ਗਿਆ ਹੈ ਜੋ f/1.8 ਅਪਰਚਰ ਨਾਲ ਆਉਂਦਾ ਹੈ, ਜਦਕਿ ਸੈਲਫੀ ਕੈਮਰਾ 7MP ਦਾ ਹੈ। ਖ਼ਾਸ ਗੱਲ ਇਹ ਹੈ ਕਿ ਨਵਾਂ iPhone SE 4K ਵੀਡੀਓ ਬਣਾ ਸਕਦਾ ਹੈ, ਉਹ ਵੀ 60fps ਤੱਕ। ਅਜਿਹੇ ਵਿੱਚ ਐਪਲ ਦਾ ਇਹ ਫ਼ੋਨ ਫੋਟੋਗ੍ਰਾਫੀ ਦੇ ਲਿਹਾਜ਼ ਨਾਲ ਚੰਗਾ ਸਾਬਤ ਹੋ ਸਕਦਾ ਹੈ। ਪ੍ਰਦਰਸ਼ਨ iPhone SE ਵਿੱਚ Apple ਨੇ A13 Bionic ਪ੍ਰੋਸੈਸਰ ਦਿੱਤਾ ਹੈ। ਖ਼ਾਸ ਗੱਲ ਇਹ ਹੈ ਕਿ ਇਹੋ ਪ੍ਰੋਸੈਸਰ ਕੰਪਨੀ ਦੇ ਫਲੈਗਸ਼ਿਪ ਯਾਨੀ ਕਿ ਸਭ ਤੋਂ ਮਹਿੰਗੇ ਫ਼ੋਨ ਯਾਨੀ ਕਿ Apple iPhone 11 ਵਿੱਚ ਵੀ ਆਉਂਦਾ ਹੈ। ਕੰਪਨੀ ਵੱਲੋਂ ਇਸ ਵਿੱਚ iOS 13 ਦਿੱਤੀ ਜਾਂਦੀ ਹੈ, ਜਿਸ ਨੂੰ ਭਵਿੱਖ ਵਿੱਚ ਅਪਡੇਟ ਵੀ ਕੀਤਾ ਜਾ ਸਕੇਗਾ। iPhone SE ਵਿੱਚ ਤੁਸੀਂ ਇੱਕੋ ਵੇਲੇ ਦੋ SIM ਚਲਾ ਸਕਦੇ ਹੋ। Apple ਦਾ ਦਾਅਵਾ ਹੈ ਕਿ iPhone SE ਉੱਪਰ ਪਾਣੀ ਦੇ ਛਿੱਟਿਆਂ ਦਾ ਕੋਈ ਅਸਰ ਨਹੀਂ ਹੋਵੇਗਾ ਤੇ ਇਸ ਫ਼ੋਨ ਨੂੰ IP67 ਰੇਟਿੰਗ ਵੀ ਮਿਲੀ ਹੋਈ ਹੈ। ਇਨ੍ਹਾਂ ਫੀਚਰਜ਼ ਨਾਲ Apple iPhone SE ਇੱਕ ਬਿਹਤਰੀਨ ਫ਼ੋਨ ਸਾਬਤ ਹੋ ਸਕਦਾ ਹੈ। ਆਓ ਹੁਣ ਇੱਕ ਨਜ਼ਰ Apple iPhone SE ਦੀਆਂ ਸੰਭਾਵਿਤ ਕੀਮਤਾਂ ਉੱਪਰ ਵੀ ਮਾਰ ਲਈਏ: Apple iPhone SE 64 GB: $399 (ਤਕਰੀਬਨ 30,562 ਰੁਪਏ) Apple iPhone SE 128 GB: $449 (ਤਕਰੀਬਨ 34,392 ਰੁਪਏ) Apple iPhone SE 256 GB: $499 (ਤਕਰੀਬਨ 38,222 ਰੁਪਏ) Apple iPhone SE ਦੀ ਪ੍ਰੀ-ਬੁਕਿੰਗ 17 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅਤੇ ਵਿਕਰੀ ਲਈ ਇਹ ਫ਼ੋਨ 24 ਅਪ੍ਰੈਲ ਤੋਂ ਉਪਲਬਧ ਕਰਵਾਇਆ ਜਾਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਰਡਾਰ 'ਤੇ ਇਹ 22 ਅਫ਼ਸਰ! ਵਿੱਤ ਮੰਤਰੀ ਬੋਲੇ-'ਨਹੀਂ ਬਖ਼ਸ਼ਿਆ ਜਾਵੇਗਾ ਦੋਸ਼ੀ, ਚਾਹੇ ਕਿੰਨੇ ਵੀ ਉੱਚੇ ਅਹੁਦੇ ’ਤੇ ਹੋਵੇ...'
ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਰਡਾਰ 'ਤੇ ਇਹ 22 ਅਫ਼ਸਰ! ਵਿੱਤ ਮੰਤਰੀ ਬੋਲੇ-'ਨਹੀਂ ਬਖ਼ਸ਼ਿਆ ਜਾਵੇਗਾ ਦੋਸ਼ੀ, ਚਾਹੇ ਕਿੰਨੇ ਵੀ ਉੱਚੇ ਅਹੁਦੇ ’ਤੇ ਹੋਵੇ...'
Mohali 'ਚ ਕਬੱਡੀ ਖਿਡਾਰੀ ਦੇ ਕਤਲ ਦੇ ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਇਦਾਂ ਕੀਤੀ ਪੂਰੀ ਪਲਾਨਿੰਗ; ਇੱਕ-ਇੱਕ ਗੱਲ ਆਈ ਸਾਹਮਣੇ
Mohali 'ਚ ਕਬੱਡੀ ਖਿਡਾਰੀ ਦੇ ਕਤਲ ਦੇ ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਇਦਾਂ ਕੀਤੀ ਪੂਰੀ ਪਲਾਨਿੰਗ; ਇੱਕ-ਇੱਕ ਗੱਲ ਆਈ ਸਾਹਮਣੇ
Punjab News: ਪੰਜਾਬ 'ਚ ਸਕੂਲ ਖੁੱਲ੍ਹਦੇ ਹੀ ਮੱਚਿਆ ਹਾਹਾਕਾਰ, ਵਿਦਿਅਕ ਅਦਾਰੇ ਫਿਰ ਕੀਤੇ ਗਏ ਬੰਦ: ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਮਿਲੀ ਧਮਕੀ: ਫਿਰ ਹੋਈ ਛੁੱਟੀ...
ਪੰਜਾਬ 'ਚ ਸਕੂਲ ਖੁੱਲ੍ਹਦੇ ਹੀ ਮੱਚਿਆ ਹਾਹਾਕਾਰ, ਵਿਦਿਅਕ ਅਦਾਰੇ ਫਿਰ ਕੀਤੇ ਗਏ ਬੰਦ: ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਮਿਲੀ ਧਮਕੀ: ਫਿਰ ਹੋਈ ਛੁੱਟੀ...
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮਿਲੀ ਵੱਡੀ ਰਾਹਤ, 3 ਸਾਲ ਪੁਰਾਣੇ ਕੇਸ 'ਚੋਂ ਬਰੀ, ਮੋਹਾਲੀ ਸਪੈਸ਼ਲ ਕੋਰਟ ਨੇ ਕੇਸ ਤੋਂ ਕੀਤਾ ਡਿਸਚਾਰਜ, ਜਾਂਚ ਦੌਰਾਨ ਨਹੀਂ ਮਿਲੇ ਸਬੂਤ
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮਿਲੀ ਵੱਡੀ ਰਾਹਤ, 3 ਸਾਲ ਪੁਰਾਣੇ ਕੇਸ 'ਚੋਂ ਬਰੀ, ਮੋਹਾਲੀ ਸਪੈਸ਼ਲ ਕੋਰਟ ਨੇ ਕੇਸ ਤੋਂ ਕੀਤਾ ਡਿਸਚਾਰਜ, ਜਾਂਚ ਦੌਰਾਨ ਨਹੀਂ ਮਿਲੇ ਸਬੂਤ

ਵੀਡੀਓਜ਼

CM ਮਾਨ ਤੇ ਭੜਕੀ ਹਰਸਿਮਰਤ ਬਾਦਲ , AAP ਰਾਜ ਨੇ ਪੰਜਾਬ ਕੀਤਾ ਬਰਬਾਦ
ਸਰਪੰਚ ਕਤਲ ਕੇਸ ’ਚ ਵੱਡੀ ਕਾਰਵਾਈ! ਪੁਲਿਸ ਦੇ ਹੱਥੇ ਚੜ੍ਹੇ ਕਾਤਲ
ਪੰਜਾਬ ’ਚ ਠੰਢ ਦਾ ਕਹਿਰ! 1.6 ਡਿਗਰੀ ਤੱਕ ਡਿੱਗਿਆ ਪਾਰਾ
ਜਥੇਦਾਰ ਗੜਗੱਜ ਨੂੰ ਕੀ ਬੇਨਤੀ ਕਰ ਰਹੇ AAP ਮੰਤਰੀ ?
328 ਪਾਵਨ ਸਰੂਪਾਂ 'ਤੇ ਜਥੇਦਾਰ ਗੜਗੱਜ ਦੀ ਸਖ਼ਤ ਚੇਤਾਵਨੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਰਡਾਰ 'ਤੇ ਇਹ 22 ਅਫ਼ਸਰ! ਵਿੱਤ ਮੰਤਰੀ ਬੋਲੇ-'ਨਹੀਂ ਬਖ਼ਸ਼ਿਆ ਜਾਵੇਗਾ ਦੋਸ਼ੀ, ਚਾਹੇ ਕਿੰਨੇ ਵੀ ਉੱਚੇ ਅਹੁਦੇ ’ਤੇ ਹੋਵੇ...'
ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਰਡਾਰ 'ਤੇ ਇਹ 22 ਅਫ਼ਸਰ! ਵਿੱਤ ਮੰਤਰੀ ਬੋਲੇ-'ਨਹੀਂ ਬਖ਼ਸ਼ਿਆ ਜਾਵੇਗਾ ਦੋਸ਼ੀ, ਚਾਹੇ ਕਿੰਨੇ ਵੀ ਉੱਚੇ ਅਹੁਦੇ ’ਤੇ ਹੋਵੇ...'
Mohali 'ਚ ਕਬੱਡੀ ਖਿਡਾਰੀ ਦੇ ਕਤਲ ਦੇ ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਇਦਾਂ ਕੀਤੀ ਪੂਰੀ ਪਲਾਨਿੰਗ; ਇੱਕ-ਇੱਕ ਗੱਲ ਆਈ ਸਾਹਮਣੇ
Mohali 'ਚ ਕਬੱਡੀ ਖਿਡਾਰੀ ਦੇ ਕਤਲ ਦੇ ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਇਦਾਂ ਕੀਤੀ ਪੂਰੀ ਪਲਾਨਿੰਗ; ਇੱਕ-ਇੱਕ ਗੱਲ ਆਈ ਸਾਹਮਣੇ
Punjab News: ਪੰਜਾਬ 'ਚ ਸਕੂਲ ਖੁੱਲ੍ਹਦੇ ਹੀ ਮੱਚਿਆ ਹਾਹਾਕਾਰ, ਵਿਦਿਅਕ ਅਦਾਰੇ ਫਿਰ ਕੀਤੇ ਗਏ ਬੰਦ: ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਮਿਲੀ ਧਮਕੀ: ਫਿਰ ਹੋਈ ਛੁੱਟੀ...
ਪੰਜਾਬ 'ਚ ਸਕੂਲ ਖੁੱਲ੍ਹਦੇ ਹੀ ਮੱਚਿਆ ਹਾਹਾਕਾਰ, ਵਿਦਿਅਕ ਅਦਾਰੇ ਫਿਰ ਕੀਤੇ ਗਏ ਬੰਦ: ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਮਿਲੀ ਧਮਕੀ: ਫਿਰ ਹੋਈ ਛੁੱਟੀ...
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮਿਲੀ ਵੱਡੀ ਰਾਹਤ, 3 ਸਾਲ ਪੁਰਾਣੇ ਕੇਸ 'ਚੋਂ ਬਰੀ, ਮੋਹਾਲੀ ਸਪੈਸ਼ਲ ਕੋਰਟ ਨੇ ਕੇਸ ਤੋਂ ਕੀਤਾ ਡਿਸਚਾਰਜ, ਜਾਂਚ ਦੌਰਾਨ ਨਹੀਂ ਮਿਲੇ ਸਬੂਤ
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮਿਲੀ ਵੱਡੀ ਰਾਹਤ, 3 ਸਾਲ ਪੁਰਾਣੇ ਕੇਸ 'ਚੋਂ ਬਰੀ, ਮੋਹਾਲੀ ਸਪੈਸ਼ਲ ਕੋਰਟ ਨੇ ਕੇਸ ਤੋਂ ਕੀਤਾ ਡਿਸਚਾਰਜ, ਜਾਂਚ ਦੌਰਾਨ ਨਹੀਂ ਮਿਲੇ ਸਬੂਤ
Punjab News: ਪੰਜਾਬ ਤੋਂ ਵੱਡੀ ਖਬਰ, 14 ਤੋਂ 16 ਜਨਵਰੀ ਤੱਕ ਜਲੰਧਰ 'ਚ ਲੱਗੀਆਂ ਸਖ਼ਤ ਪਾਬੰਦੀਆਂ; ਇਨ੍ਹਾਂ ਕੰਮਾਂ 'ਤੇ ਮੁਕੰਮਲ ਰੋਕ...
ਪੰਜਾਬ ਤੋਂ ਵੱਡੀ ਖਬਰ, 14 ਤੋਂ 16 ਜਨਵਰੀ ਤੱਕ ਜਲੰਧਰ 'ਚ ਲੱਗੀਆਂ ਸਖ਼ਤ ਪਾਬੰਦੀਆਂ; ਇਨ੍ਹਾਂ ਕੰਮਾਂ 'ਤੇ ਮੁਕੰਮਲ ਰੋਕ...
Farmers: ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ RBI ਵੱਲੋਂ ਵੱਡੀ ਰਾਹਤ, ਕਿਸਾਨਾਂ ਨੂੰ ਮਿਲੇਗਾ ਨਵਾਂ ਫਸਲੀ ਕਰਜ਼ਾ...
Farmers: ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ RBI ਵੱਲੋਂ ਵੱਡੀ ਰਾਹਤ, ਕਿਸਾਨਾਂ ਨੂੰ ਮਿਲੇਗਾ ਨਵਾਂ ਫਸਲੀ ਕਰਜ਼ਾ...
Gold Price Today 14 January 2026: ਮਕਰ ਸੰਕ੍ਰਾਂਤੀ ‘ਤੇ ਸੋਨੇ ਨੇ ਤੋੜਿਆ ਰਿਕਾਰਡ, ਕੀਮਤਾਂ ਆਸਮਾਨ ‘ਤੇ; ਖਰੀਦਣ ਤੋਂ ਪਹਿਲਾਂ ਜਾਣੋ ਰੇਟ
Gold Price Today 14 January 2026: ਮਕਰ ਸੰਕ੍ਰਾਂਤੀ ‘ਤੇ ਸੋਨੇ ਨੇ ਤੋੜਿਆ ਰਿਕਾਰਡ, ਕੀਮਤਾਂ ਆਸਮਾਨ ‘ਤੇ; ਖਰੀਦਣ ਤੋਂ ਪਹਿਲਾਂ ਜਾਣੋ ਰੇਟ
Punjab News: ਕੜਾਕੇ ਦੀ ਠੰਡ ਦੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਅੱਜ ਇਸ ਜ਼ਿਲ੍ਹੇ 'ਚ ਰਹੇਗੀ ਛੁੱਟੀ, ਨਹੀਂ ਖੁੱਲਣਗੇ ਸਕੂਲ, ਸਰਕਾਰੀ ਦਫ਼ਤਰ ਸਣੇ ਇਹ ਅਦਾਰੇ ਵੀ ਰਹਿਣਗੇ ਬੰਦ
Punjab News: ਕੜਾਕੇ ਦੀ ਠੰਡ ਦੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਅੱਜ ਇਸ ਜ਼ਿਲ੍ਹੇ 'ਚ ਰਹੇਗੀ ਛੁੱਟੀ, ਨਹੀਂ ਖੁੱਲਣਗੇ ਸਕੂਲ, ਸਰਕਾਰੀ ਦਫ਼ਤਰ ਸਣੇ ਇਹ ਅਦਾਰੇ ਵੀ ਰਹਿਣਗੇ ਬੰਦ
Embed widget