ਪੜਚੋਲ ਕਰੋ

ਏਡਜ਼ ਖਿਲਾਫ ਆਈਫੋਨ 8 ਦੀ RED ਜੰਗ

ਨਵੀਂ ਦਿੱਲੀ: ਐਪਲ ਅੱਜ ਆਈਫੋਨ 8 ਤੇ ਆਈਫੋਨ 8 ਪਲੱਸ ਦਾ ਰੈੱਡ ਐਡੀਸ਼ਨ ਲਾਂਚ ਕਰ ਸਕਦਾ ਹੈ। ਇਹ ਕਲਰ ਵੈਰੀਐਂਟ (RED) ਸੰਗਠਨ ਦੀ ਮਦਦ ਨਾਲ ਲਾਂਚ ਕੀਤਾ ਜਾਵੇਗਾ। ਇਹ ਸੰਗਠਨ ਅਫਰੀਕਾ ਵਿੱਚ HIV-ਖਿਲਾਫ ਲੋਕਾਂ ਨੂੰ ਜਾਗਰੂਕ ਕਰਦਾ ਹੈ। ਐਪਲ ਇਸ ਰਾਹੀਂ ਸੰਗਠਨ ਲਈ ਫੰਡ ਇਕੱਠਾ ਕਰਨ ਵਿੱਚ ਮਦਦ ਕਰਨਾ ਚਾਹੁੰਦਾ ਹੈ।   MacRumors ਦੀ ਰਿਪੋਰਟ ਮੁਤਾਬਕ ਵਰਜਨ ਮੋਬਾਈਲ ਦੇ ਕਰਮਚਾਰੀਆਂ ਨੂੰ ਇੱਕ ਮੈਮੋ ਦਿੱਤਾ ਗਿਆ ਹੈ ਜਿਸ ਵਿੱਚ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਆਈਫੋਨ 8 ਤੇ 8 ਪਲੱਸ ਦਾ ਲਾਲ ਰੰਗ ਦਾ ਵੈਰੀਐਂਟ ਸੋਮਵਾਰ ਮਤਲਬ 9 ਅਪ੍ਰੈਲ ਨੂੰ ਲਾਂਚ ਕੀਤਾ ਜਾਵੇਗਾ। ਆਈਫੋਨ ਐਕਸ ਨੂੰ ਲੈ ਕੇ ਮੈਮੋ ਵਿੱਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਜ਼ਿਕਰਯੋਗ ਹੈ ਕਿ ਸਭ ਤੋਂ ਪਹਿਲਾਂ ਆਈਫੋਨ 7 ਤੇ 7 ਪਲੱਸ ਦਾ ਰੈਡ ਵੈਰੀਐਂਟ ਐਪਲ ਨੇ ਸਾਲ 2017 ਵਿੱਚ ਲਾਂਚ ਕੀਤਾ ਸੀ। ਸਾਲ 2006 ਵਿੱਚ (RED) ਸੰਗਠਨ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਸੰਗਠਨ ਏਡਜ਼ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਦਾ ਹੈ। ਇਹ ਅਫਰੀਕੀ ਮੁਲਕ ਘਾਨਾ, ਕੀਨੀਆ, ਲਸੋਥੋ, ਰਵਾਂਡਾ, ਸਾਉਥ ਅਫਰੀਕਾ, ਸਵਿਟਜ਼ਰਲੈਂਡ, ਤਨਜਾਨੀਆ, ਜਾਂਬੀਆ ਵਿੱਚ ਕੰਮ ਕਰਦਾ ਹੈ। ਐਪਲ ਇਸ ਸੰਗਠਨ ਦੀ ਮਦਦ ਲਈ ਆਈਪੌਡ, ਆਈਪੈਡ, ਕਈ ਫੋਨ ਕਵਰ ਤੇ ਆਈਫੋਨ ਸੀਰੀਜ਼ ਦਾ (RED) ਐਡੀਸ਼ਨ ਲਾਂਚ ਕਰ ਚੁੱਕਿਆ ਹੈ।

ਟਾਪ ਹੈਡਲਾਈਨ

Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
Cheapest Recharge Plan: Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ
Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
Big News: ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
Punjab News: ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
Punjab Weather: ਪੰਜਾਬ 'ਚ ਅਚਾਨਕ ਮੀਂਹ ਤੋਂ ਬਾਅਦ ਬਦਲਿਆ ਮੌਸਮ, ਤੇਜ਼ ਤੂਫ਼ਾਨ-ਬਾਰਿਸ਼ ਨੂੰ ਲੈ ਕੇ 'ਅਲਰਟ' ਜਾਰੀ; 3 ਦਿਨਾਂ ਦੇ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਚਾਨਕ ਮੀਂਹ ਤੋਂ ਬਾਅਦ ਬਦਲਿਆ ਮੌਸਮ, ਤੇਜ਼ ਤੂਫ਼ਾਨ-ਬਾਰਿਸ਼ ਨੂੰ ਲੈ ਕੇ 'ਅਲਰਟ' ਜਾਰੀ; 3 ਦਿਨਾਂ ਦੇ ਮੌਸਮ ਨੂੰ ਲੈ ਵੱਡਾ ਅਪਡੇਟ...
Big News: ਵੱਡੀ ਖਬਰ, ਸਕੂਲਾਂ ਦਾ ਸਮਾਂ ਅਚਾਨਕ ਬਦਲਿਆ ਗਿਆ; ਹੀਟਵੇਵ ਵਿਚਾਲੇ ਵਿਦਿਆਰਥੀਆਂ ਅਤੇ ਮਾਪੀਆਂ ਨੂੰ ਰਾਹਤ...
ਵੱਡੀ ਖਬਰ, ਸਕੂਲਾਂ ਦਾ ਸਮਾਂ ਅਚਾਨਕ ਬਦਲਿਆ ਗਿਆ; ਹੀਟਵੇਵ ਵਿਚਾਲੇ ਵਿਦਿਆਰਥੀਆਂ ਅਤੇ ਮਾਪੀਆਂ ਨੂੰ ਰਾਹਤ...
Embed widget