ਪੜਚੋਲ ਕਰੋ

ਐਪਲ ਨੇ ਕੀਤਾ ਸੈਮਸੰਗ ਨੂੰ ਚਿੱਤ, 780 ਕਰੋੜ ਦਾ ਹਰਜ਼ਾਨਾ

ਮੁੰਬਈ: ਦੁਨੀਆ ਦੀਆਂ ਦੋ ਵੱਡੀਆਂ ਮੋਬਾਈਲ ਕੰਪਨੀਆਂ ਵਿਚਾਲੇ ਚੱਲ ਰਹੇ ਪੇਟੈਂਟ ਵਿਵਾਦ ਵਿੱਚ ਆਈਫੋਨ ਮੇਕਰ ਕੰਪਨੀ ਐਪਲ ਦੀ ਜਿੱਤ ਹੋਈ ਹੈ। ਅਮਰੀਕੀ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਆਪਣੇ ਫੈਸਲੇ ਵਿੱਚ ਕਿਹਾ ਕਿ ਸੈਮਸੰਗ ਨੂੰ 12 ਕੋਰਡ ਡਾਲਰ (780 ਕਰੋੜ ਰੁਪਏ ਤੋਂ ਵੱਧ) ਹਰਜ਼ਾਨਾ ਐਪਲ ਨੂੰ ਦੇਣਾ ਹੋਵੇਗਾ। ਦੱਸ ਦੇਈਏ ਕਿ 2011 ਵਿੱਚ ਐਪਲ ਨੇ ਸੈਮਸੰਗ ਤੇ ਸਲਾਈਡ ਟੂ ਅਨਲੌਕ ਤੇ ਆਈਫੋਨ ਦੇ ਦੂਜੇ ਫੀਚਰਸ ਦੇ ਪੇਟੈਂਟ ਚੋਰੀ ਕਰਨ ਦਾ ਇਲਜ਼ਾਮ ਲਾਇਆ ਸੀ। ਐਪਲ ਨੇ 2.5 ਅਰਬ ਡਾਲਰ ਹਰਜਾਨੇ ਲਈ ਕੇਸ ਕੀਤਾ ਸੀ। ਸੈਮਸੰਗ 'ਤੇ ਆਈਫੋਨ ਦੇ ਫੀਚਰਸ ਤੇ ਪੈਕੇਜਿੰਗ ਪੇਟੈਂਟ ਚੋਰੀ ਕਰਨ ਦਾ ਇਲਜ਼ਾਮ ਲਾਉਂਦਿਆਂ ਐਪਲ ਨੇ ਕੈਲੀਫੋਰਨੀਆ ਦੇ ਲੋਅਰ ਕੋਰਟ ਵਿੱਚ ਕੇਸ ਫਾਈਲ ਕੀਤਾ। ਇਸ ਵਿੱਚ ਹਰਜਾਨੇ ਦੇਰ ਤੌਰ ਤੇ ਸੈਮਸੰਗ ਟੋਇਨ 2.5 ਅਰਬ ਡਾਲਰ ਦੀ ਮੰਗ ਕੀਤੀ ਗਈ ਸੀ। ਕੋਰਟ ਨੇ 2012 ਵਿੱਚ ਐਪਲ ਦੇ ਪੱਖ ਵਿੱਚ ਫੈਸਲਾ ਸੁਣਾਇਆ ਤੇ ਸੈਮਸੰਗ ਨੂੰ 1 ਅਰਬ ਡਾਲਰ ਹਰਜ਼ਾਨਾ ਦੇਣ ਦਾ ਆਰਡਰ ਦਿੱਤਾ। ਇਸ ਤੋਂ ਬਾਅਦ ਐਪਲ ਨੇ ਮੁੜ ਅਪੀਲ ਕੀਤੀ। 2013 ਵਿੱਚ ਅਦਾਲਤ ਨੇ ਸੈਮਸੰਗ 'ਤੇ ਲੱਗੇ ਕੁਝ ਇਲਜ਼ਾਮ ਨੂੰ ਖਾਰਜ ਕਰ ਦਿੱਤਾ ਸੀ। ਇਸ ਦੌਰਾਨ ਐਪਲ ਨੇ ਕੁਝ ਸੈਮਸੰਗ ਸਮਾਰਟ ਫੋਨਜ਼ 'ਤੇ ਬੈਨ ਲਵਾਉਣ ਦੀ ਵੀ ਕੋਸ਼ਿਸ਼ ਕੀਤੀ ਪਰ ਉਸ ਨੂੰ ਕਾਮਯਾਬੀ ਨਹੀਂ ਮਿਲੀ। ਓਦੋਂ ਐਪਲ ਨੇ ਦਾਅਵਾ ਕੀਤਾ ਸੀ ਕਿ ਸੈਮਸੰਗ ਦੇ ਫੋਨਸ ਦਾ ਆਪਰੇਟਿੰਗ ਸਿਸਟਮ (OS) ਚੋਰੀ ਦਾ ਹੈ। ਇਸ ਮਾਮਲੇ ਵਿੱਚ ਸੈਮਸੰਗ ਨੇ ਕਿਹਾ ਸੀ ਕਿ ਸਾਡਾ ਕੋਈ ਵੀ ਪ੍ਰੋਡਕਟ ਐਪਲ ਦੇ ਪੇਟੈਂਟ ਦਾ ਵਾਇਲੇਸ਼ਨ ਨਹੀਂ ਕਰਦਾ। ਐਪਲ ਨੇ ਪੇਟੈਂਟ ਹਰਜਾਨੇ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਹੈ। ਬਾਵਜੂਦ ਇਸ ਦੇ ਅਸੀਂ ਲਗਾਤਾਰ ਲੀਗਲ ਸਿਸਟਮ ਮੁਤਾਬਕ ਕੰਪਨੀ ਦੇ ਪ੍ਰੌਡਕਟ ਤੇ ਇੰਟਲੈਕਚੁਅਲ ਪ੍ਰਾਪਰਟੀ ਨੂੰ ਸਿਕਿਉਰ ਕਰਦੇ ਰਹਾਂਗੇ। ਐਪਲ ਦੇ ਕੋ-ਫਾਊਂਡਰ ਸਟੀਵ ਵੋਜਨਿਕ ਨੇ 2013 ਵਿੱਚ ਕਿਹਾ ਸੀ ਕਿ ਸੈਮਸੰਗ ਦੇ ਮੋਬਾਈਲਾਂ ਵਿੱਚ ਕੁਝ ਚੰਗੀਆਂ ਚੀਜ਼ਾਂ ਹਨ। ਮੈਂ ਚਾਹੁੰਦਾ ਹਾਂ ਕਿ ਇਹ ਆਈਫੋਨ ਵਿੱਚ ਵੀ ਸ਼ਾਮਲ ਹੋਣ। ਮੈਂ ਨਹੀਂ ਜਾਣਦਾ ਕਿ ਸੈਮਸੰਗ ਸਾਨੂੰ ਅਜਿਹਾ ਕਾਰਨ ਤੋਂ ਰੋਕੇਗਾ। ਲਾਇਸੈਂਸ ਦੇ ਵਿਵਾਦ ਤੋਂ ਉੱਪਰ ਉੱਠ ਕੇ ਕੁਝ ਚੰਗੀ ਟੈਕਨਾਲੌਜੀ ਨੂੰ ਸਾਂਝਾ ਕੀਤਾ ਜਾਵੇ। ਇਸ ਨਾਲ ਦੋਹਾਂ ਕੰਪਨੀਆਂ ਦੇ ਪ੍ਰੋਡਕਟ ਬਿਹਤਰ ਹੋਣਗੇ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Chandigarh News: ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
Punjabi Social Media Influencer Death: ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Chandigarh News: ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
Punjabi Social Media Influencer Death: ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
Embed widget