ਪੜਚੋਲ ਕਰੋ

Netflix ਦੇ ਟਾਕਰੇ ਲਈ Apple ਲਿਆਏਗਾ ਵੀਡੀਓ ਪਲੇਟਫਾਰਮ

ਨਵੀਂ ਦਿੱਲੀ: ਐਪਲ ਆਪਣੇ ਅੱਜ ਹੋਣ ਵਾਲੇ ਸਪੈਸ਼ਲ ਈਵੈਂਟ ਵਿੱਚ ਦੋ ਨਵੀਆਂ ਸੇਵਾਵਾਂ ਲਾਂਚ ਕਰ ਸਕਦਾ ਹੈ। ਇਨ੍ਹਾਂ ਨਵੀਆਂ ਸਰਵਿਸਿਜ਼ ਨਾਲ ਆਪਣੇ ਨੁਕਸਾਨ ਦੀ ਭਰਪਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ ਪਰ ਈਵੈਂਟ ਤੋਂ ਪਹਿਲਾਂ ਇਨ੍ਹਾਂ ਦੋਵਾਂ ਸੇਵਾਵਾਂ ਸਬੰਧੀ ਖ਼ੁਲਾਸਾ ਸਾਹਮਣੇ ਆ ਰਿਹਾ ਹੈ। ਇਸ ਦੌਰਾਨ ਐਪਲ ਨੈਟਫਲਿਕਸ ਤੇ ਅਮੇਜ਼ਨ ਪ੍ਰਾਈਮ ਵੀਡੀਓ ਨੂੰ ਕਰਾਰੀ ਟੱਕਰ ਦਏਗਾ। ਇਸ ਸਰਵਿਸ ਦਾ ਨਾਂ ਐਪਲ ਟੀਵੀ ਹੋਏਗਾ। ਇੱਕੋ ਨਾਂ ਤੋਂ ਵੀਡੀਓ ਸਟ੍ਰੀਮਿੰਗ ਸਰਵਿਸ ਦੀ ਵੀ ਸ਼ੁਰੂਆਤ ਕੀਤੀ ਜਾਏਗੀ। ਇਸ ਤੋਂ ਇਲਾਵਾ ਕਿਹਾ ਜਾ ਰਿਹਾ ਹੈ ਕੇ ਕੰਪਨੀ ਗੇਮਿੰਗ ਪਲੇਟਫਾਰਮ ’ਤੇ ਵੀ ਕੰਮ ਕਰ ਰਹੀ ਹੈ। WSJ ਦੀ ਰਿਪੋਰਟ ਮੁਤਾਬਕ ਐਪਲ ਟੀਵੀ ਵਿੱਚ ਯੂਜ਼ਰ ਨੂੰ HBO, Showtime, Starz ਵਰਗੇ ਸਰਵਿਸ ਪ੍ਰੋਵਾਈਡਰਜ਼ ਮਿਲਣਗੇ। ਇਸ ਸਰਵਿਸ ਲਈ ਗਾਹਕਾਂ ਨੂੰ ਇੱਕ ਮਹੀਨੇ ਲਈ ਤਕਰੀਬਨ 700 ਰੁਪਏ ਦੇਣੇ ਪੈਣਗੇ। ਕਈ ਐਪਲ ਸਟਾਫ ਤਾਂ ਇਸ ਸਰਵਿਸ ਨੂੰ ‘ਨੈਟਫਲਿਕਸ ਕਿੱਲਰ’ ਦਾ ਨਾਂ ਦੇ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਐਪਲ ਦਾ ਇਹ ਪਲੇਟਫਾਰਮ ਨੈਟਫਲਿਕਸ ਤੇ ਅਮੇਜ਼ਨ ਪ੍ਰਾਈਮ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਏਗਾ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...

Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ

ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ

Embed widget