ਪੜਚੋਲ ਕਰੋ

ਆਈਫੋਨ ਦੀ ਵਿਕਰੀ ਨੂੰ ਝਟਕਾ, ਐਪਲ ਦਾ ਮੁਨਾਫਾ 13% ਘਟਿਆ

ਐਪਲ ਦਾ ਮੁਨਾਫਾ ਅਪਰੈਲ-ਜੂਨ ‘ਚ 13% ਘੱਟ ਕੇ 10.04 ਅਰਬ ਡਾਲਰ (69,276 ਕਰੋੜ ਰੁਪਏ) ਰਹਿ ਗਿਆ। ਪਿਛਲੇ ਸਾਲ ਜੂਨ ਤਿਮਾਹੀ ‘ਚ 11.5 ਅਰਬ ਡਾਲਰ ਦਾ ਲਾਭ ਹੋਇਆ ਸੀ। ਫਲੈਗਸ਼ਿਪ ਪ੍ਰੋਡਕਟ ਆਈਫੋਨ ਦੀ ਵਿਕਰੀ ‘ਚ 12% ਦੀ ਗਿਰਾਵਟ ਕਰਕੇ ਮੁਨਾਫਾ ਘਟਿਆ ਹੈ।

ਨਵੀਂ ਦਿੱਲੀ: ਐਪਲ ਦਾ ਮੁਨਾਫਾ ਅਪਰੈਲ-ਜੂਨ ‘ਚ 13% ਘੱਟ ਕੇ 10.04 ਅਰਬ ਡਾਲਰ (69,276 ਕਰੋੜ ਰੁਪਏ) ਰਹਿ ਗਿਆ। ਪਿਛਲੇ ਸਾਲ ਜੂਨ ਤਿਮਾਹੀ ‘ਚ 11.5 ਅਰਬ ਡਾਲਰ ਦਾ ਲਾਭ ਹੋਇਆ ਸੀ। ਫਲੈਗਸ਼ਿਪ ਪ੍ਰੋਡਕਟ ਆਈਫੋਨ ਦੀ ਵਿਕਰੀ ‘ਚ 12% ਦੀ ਗਿਰਾਵਟ ਕਰਕੇ ਮੁਨਾਫਾ ਘਟਿਆ ਹੈ। ਇਸ ਸਾਲ ਅਪਰੈਲ-ਜੂਨ ਤਿਮਾਹੀ ‘ਚ ਐਪਲ ਨੂੰ ਆਈਫੋਨ ਦੀ ਸੇਲ ਤੋਂ 25.99 ਅਰਬ ਡਾਲਰ (1.79 ਲੱਖ ਕਰੋੜ ਰੁਪਏ) ਦਾ ਰੈਵਨਿਊ ਮਿਲਿਆ। ਐਪਲ ਦਾ ਕੁੱਲ ਰੈਵਨਿਊ 1% ਵਧਕੇ 53.8 ਅਰਬ ਡਾਲਰ (4 ਲੱਖ ਕਰੋੜ ਰੁਪਏ) ਹੋ ਗਿਆ ਹੈ। 2018 ਦੀ ਅਪਰੈਲ ਜੂਨ ਤਿਮਾਹੀ ‘ਚ 53.2 ਅਰਬ ਡਾਲਰ ਸੀ। ਕੁੱਲ ਰੈਵਨਿਊ ‘ਚ ਆਈਫੋਨ ਦੀ ਹਿੱਸੇਦਾਰੀ 48.3% ਰਹੀ। 2012 ਤੋਂ ਬਾਅਦ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਐਪਲ ਦੇ ਰੈਵਨਿਊ ‘ਚ ਆਈਫੋਨ ਦਾ ਸ਼ੇਅਰ 50% ਤੋਂ ਘੱਟ ਰਿਹਾ। ਸਰਵਿਸਿਜ਼ ਰੈਵਨਿਊ 13% ਵਧ ਕੇ 11.5 ਅਰਬ ਡਾਲਰ ਯਾਨੀ 79,350 ਕਰੋੜ ਰੁਪਏ ਰਿਹਾ। ਵੀਅਰੇਬਲਸ, ਹੋਮ ਐਂਡ ਅਸੈਸਰੀਜ਼ ਰੈਵਨਿਊ 50% ਵਧ ਕੇ ਪਹਿਲੀ ਵਾਰ 5.5 ਅਰਬ ਡਾਲਰ ਤਕ ਪਹੁੰਚ ਗਿਆ। ਟਿੱਮ ਕੁਕ ਨੇ ਮੰਗਲਵਾਰ ਨੂੰ ਕਿਹਾ ਕਿ ਐਪਲ ਕ੍ਰੈਡਿਟ ਕਾਰਡ ਅਗਸਤ ‘ਚ ਲੌਂਚ ਕਰੇਗਾ। ਕੰਪਨੀ ਨੇ ਇਸ ਸਾਲ ਮਾਰਚ ‘ਚ ਇੱਕ ਇਵੈਂਟ ਦੌਰਾਨ ਪਹਿਲੀ ਵਾਰ ਕ੍ਰੈਡਿਟ ਕਾਰਡ ਦੀ ਯੋਜਨਾ ਬਣਾਈ ਸੀ। ਐਪਲ ਗੋਲਡਮੈਨ ਦੇ ਨਾਲ ਮਿਲਕੇ ਕਾਰਡ ਲੌਂਚ ਕਰੇਗੀ। ਇਸ ਦੀ ਖਰੀਦਦਾਰੀ ਦੀ ਜਾਣਕਾਰੀ ਆਈਫੋਨ ਵਾਲੇਟ ਐਪ ‘ਤੇ ਦਿੱਤੀ ਜਾਵੇਗੀ।

ਟਾਪ ਹੈਡਲਾਈਨ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget