ਪੜਚੋਲ ਕਰੋ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅਮਰੀਕੀ ਕੰਪਨੀ ਐਪਲ ਆਪਣੇ ਪ੍ਰੀਮੀਅਮ ਆਈਫੋਨ ਐਕਸ ਦੇ ਗੋਲਡ ਕਲਰ ਵੈਰੀਐਂਟ 'ਤੇ ਕੰਮ ਕਰ ਰਹੀ ਹੈ। ਅਮਰੀਕੀ ਫੈਡਰਲ ਕਮਿਊਨੀਕੇਸ਼ਨ ਨੇ ਇਸ ਦੀ ਫੋਟੋ ਜਾਰੀ ਕੀਤੀ ਹੈ। 9to5 ਮੈਕ ਦੀ ਰਿਪੋਰਟ ਮੁਤਾਬਕ ਐਫਸੀਸੀ ਨੇ ਗੋਲਡ ਆਈਫੋਨ ਐਕਸ ਦੀ ਫੋਟੋ ਜਾਰੀ ਕੀਤੀ ਹੈ ਜੋ ਪਿਛਲੇ ਸਾਲ ਸਤੰਬਰ ਦੀ ਹੈ। ਉਸ ਨੂੰ ਅਪ੍ਰੈਲ ਵਿੱਚ ਜਾਰੀ ਕੀਤਾ ਜਾਣਾ ਸੀ।   ਆਈਫੋਨ ਐਕਸ ਦਾ ਪ੍ਰੋਟੋਟਾਈਪ ਰਿਚ ਗੋਲਡ ਸਟੇਨਲੈੱਸ ਸਟੀਲ ਫ੍ਰੇਮ ਤੋਂ ਬਣਿਆ ਹੈ। ਇਸ ਪਿੱਛੇ ਹਲਕਾ ਗੋਲਡਨ ਰੰਗ ਹੈ ਤਾਂ ਜੋ ਆਈਫੋਨ-8 ਦੇ ਗੋਲਡ ਕਲਰ ਨਾਲ ਮੈਚ ਹੋ ਸਕੇ। ਫੋਟੋ ਤੋਂ ਲੱਗਦਾ ਹੈ ਕਿ ਸਾਲ 2017 ਦੇ ਸਤੰਬਰ ਵਿੱਚ ਆਈਫੋਨ ਨੂੰ ਲਾਂਚ ਕਰਨ ਤੋਂ ਕਈ ਮਹੀਨੇ ਪਹਿਲਾਂ ਦੀ ਇਹ ਤਸਵੀਰ ਹੈ। ਮੈਕਰੁਮਰਸ ਮੁਤਾਬਕ ਕੰਪਨੀ ਆਈਫੋਨ ਐਕਸ ਨੂੰ ਗੋਲਡ, ਸਿਲਵਰ ਤੇ ਸਪੇਸ ਗ੍ਰੇਅ ਵਿੱਚ ਲਾਂਚ ਕਰਨਾ ਚਾਹੁੰਦੀ ਸੀ ਪਰ ਪ੍ਰੋਡਕਸ਼ਨ ਘੱਟ ਹੋਣ ਕਰਕੇ ਇਸ ਨੂੰ ਟਾਲ ਦਿੱਤਾ ਗਿਆ।

ਟਾਪ ਹੈਡਲਾਈਨ

Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget