ਪੜਚੋਲ ਕਰੋ

ਭਾਰਤ ਦੀ ਸਭ ਤੋਂ ਸਸਤੀ ਕਾਰ ਲੌਂਚ, 45 ਕਿਮੀ ਦੀ ਮਾਈਲੇਜ਼ 

ਲੰਬੇ ਇੰਤਜ਼ਾਰ ਤੋਂ ਬਾਅਦ ਭਾਰਤ 'ਚ ਬਜਾਜ ਆਟੋ ਨੇ ਕਿਊਟ ਕਾਰ ਨੂੰ ਲੌਂਚ ਕਰ ਦਿੱਤਾ ਹੈ। ਇਹ ਭਾਰਤ ਦੀ ਸਭ ਤੋਂ ਛੋਟੀ ਤੇ ਸਸਤੀ ਕਾਰ ਹੈ। ਬਜਾਜ ਦੀ ਇਹ ਕਾਰ ਪੈਟਰੋਲ ਤੇ ਸੀਐਨਜੀ ਵੈਰੀਅੰਟ ‘ਚ ਲੌਂਚ ਕੀਤੀ ਗਈ ਹੈ।

ਨਵੀਂ ਦਿੱਲੀ: ਲੰਬੇ ਇੰਤਜ਼ਾਰ ਤੋਂ ਬਾਅਦ ਭਾਰਤ 'ਚ ਬਜਾਜ ਆਟੋ ਨੇ ਕਿਊਟ ਕਾਰ ਨੂੰ ਲੌਂਚ ਕਰ ਦਿੱਤਾ ਹੈ। ਇਹ ਭਾਰਤ ਦੀ ਸਭ ਤੋਂ ਛੋਟੀ ਤੇ ਸਸਤੀ ਕਾਰ ਹੈ। ਬਜਾਜ ਦੀ ਇਹ ਕਾਰ ਪੈਟਰੋਲ ਤੇ ਸੀਐਨਜੀ ਵੈਰੀਅੰਟ ‘ਚ ਲੌਂਚ ਕੀਤੀ ਗਈ ਹੈ। ਇਸ ਦੀ ਪੈਟਰੋਲ ਵੈਰੀਅੰਟ ਦੀ ਕੀਮਤ ਮੁੰਬਈ ‘ਚ 2.48 ਲੱਖ ਰੁਪਏ ਤੇ ਸੀਐਨਜੀ ਦੀ ਕੀਮਤ 2.78 ਲੱਖ ਰੁਪਏ ਰੱਖੀ ਗਈ ਹੈ। ਇਸ ਨੂੰ ਸਭ ਤੋਂ ਪਹਿਲਾਂ 2012 ‘ਚ ਦਿੱਲੀ ਦੇ ਐਕਸਪੋ ਆਟੋ ‘ਚ ਸ਼ੋਅ ਕੇਸ ਕੀਤਾ ਗਿਆ ਸੀ। ਕਾਰ ਦੇ ਸਪੈਸੀਫਿਕੇਸ਼ਨ ਇੰਜਨ 216 ਸੀਸੀ, ਸਿੰਗਲ ਸਿਲੰਡਰ, ਲਿਕਵਿਡ ਕੂਲ DTSi ਪਾਵਰ ਪੈਟਰੋਲ ਵਰਜਨ: 5500 rpm ‘ਤੇ 13 bhp ਦੀ ਪਾਵਰ ਤੇ 18.9 Nm ਦਾ ਟਾਰਕ ਸੀਐਨਜੀ ਵਰਜਨ: 18.9 Nm ਦੀ ਪਾਵਰ ਤੇ Nm ਦਾ ਟਾਰਕ ਟ੍ਰਾਂਸਮਿਸ਼ਨ 5-ਸਪੀਡ ਗਿਅਰਬਾਕਸ ਫਿਊਲ ਟੈਂਕ 8 ਲੀਟਰ ਮਾਈਲੇਜ਼ ਪੈਟਰੋਲ: 35 ਕਿਮੀ ਪ੍ਰਤੀ ਲੀਟਰ ਸੀਐਨਜੀ: 45 ਕਿਮੀ ਪ੍ਰਤੀ ਕਿਲੋਗ੍ਰਾਮ ਟੌਪ ਸਪੀਡ 70 ਕਿਮੀ ਪ੍ਰਤੀ ਘੰਟਾ ਵਜ਼ਨ 450 ਕਿਲੋਗ੍ਰਾਮ ਇਸ ‘ਚ ਚਾਰ ਲੋਕ ਬੈਠਣ ਸਕਣਗੇ। ਕਿਊਟ ਬੂਟ ‘ਚ 20 ਕਿਲੋਗ੍ਰਾਮ ਤਕ ਦਾ ਲਗੇਜ਼ ਰੱਖਿਆ ਜਾ ਸਕਦਾ ਹੈ। ਇਸ ਦੀ ਛੱਤ ‘ਤੇ ਮੌਜੂਦ ਕੈਰੀਅਰ 40 ਕਿਲੋ ਦਾ ਭਾਰ ਸੰਭਾਲ ਸਕਦਾ ਹੈ।

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget