ਪੜਚੋਲ ਕਰੋ

ਵਟਸਐਪ 'ਤੇ ਫੇਕ ਮੈਸੇਜਸ ਤੋਂ ਰਹੋ ਸਾਵਧਾਨ, ਹੋ ਸਕਦਾ ਹੈ ਵੱਡਾ ਨੁਕਸਾਨ

ਨਵੀਂ ਦਿੱਲੀ: ਵਟਸਐਪ ਤੇ ਵਾਇਰਸ ਹੋ ਰਹੇ ਇਕ ਮੈਸੇਜ 'ਚ ਕਿਹਾ ਜਾ ਰਿਹਾ ਹੈ ਕਿ ਜੈਟ ਏਅਰਵੇਜ ਆਪਣੀ 25ਵੀਂ ਸਾਲਗਿਰ੍ਹਾ ਤੇ ਮੁਫ਼ਤ 'ਚ ਦੋ ਟਿਕਟ ਦੇ ਰਿਹਾ ਹੈ। ਹਾਲਾਕਿ ਇਸ ਮੈਸੇਜ ਦਾ ਖੁਲਾਸਾ ਕਰਦਿਆਂ ਜੈਟ ਏਅਰਵੇਜ ਨੇ ਟਵੀਟ ਕਰਦਿਆਂ ਇਸ ਮੈਸੇਜ ਨੂੰ ਫੇਕ ਕਰਾਰ ਦਿੱਤਾ ਤੇ ਨਾਲ ਹੀ ਦੱਸਿਆ ਕਿ ਜੈਟ ਏਅਰਵੇਜ ਵੱਲੋਂ ਅਜਿਹਾ ਕੋਈ ਮੈਸੇਜ ਸਰਕੂਲੇਟ ਨਹੀਂ ਕੀਤਾ ਗਿਆ। https://twitter.com/jetairways/status/999159599239389184 ਦਰਅਸਲ ਵਾਇਰਸ ਹੋ ਰਹੇ ਮੈਸੇਜ 'ਚ ਦਿੱਤੇ ਲਿੰਕ ਤੇ ਕਲਿੱਕ ਕਰਦਿਆਂ ਹੀ ਇਕ ਯੂਆਰਐਲ www.jetairways.de. 'ਤੇ ਲੈ ਜਾਂਦਾ ਹੈ ਜਿਸਤੋਂ ਬਾਅਦ ਮੁਫ਼ਤ ਟਿਕਟ ਪਾਉਣ ਲਈ ਤਹਾਨੂੰ ਇਕ ਸਰਵੇ 'ਚ ਹਿੱਸਾ ਲੈਣ ਲਈ ਕਿਹਾ ਜਾਂਦਾ ਹੈ। ਸਰਵੇ ਪੂਰਾ ਹੋਣ 'ਤੇ ਯੂਜ਼ਰ ਕੋਲ ਇਕ ਮੈਸੇਜ ਫਲੈਸ਼ ਹੁੰਦਾ ਹੈ ਜਿਸ 'ਚ ਲਿਖਿਆ ਹੈ ਕਿ ਹੁਣ ਇਹ ਮੈਸੇਜ ਵਟਸਐਪ 'ਤੇ ਅੱਗੇ ਆਪਣੇ 20 ਦੋਸਤਾਂ ਨਾਲ ਸਾਂਝਾ ਕਰਨਾ ਹੈ। ਇਸਤੋਂ ਬਾਅਦ ਤਹਾਨੂੰ ਮੁਫਤ ਟਿਕਟ 24 ਤੋਂ 48 ਘੰਟਿਆਂ 'ਚ ਮੇਲ ਕਰ ਦਿੱਤਾ ਜਾਵੇਗਾ। ਹਾਲਾਕਿ ਪੂਰੀ ਪ੍ਰਕਿਰਿਆ ਦੌਰਾਨ ਕਿਤੇ ਵੀ ਯੂਜ਼ਰ ਦੀ ਮੇਲ ਆਈਡੀ ਦੀ ਮੰਗ ਨਹੀਂ ਕੀਤੀ ਗਈ। ਇਥੇ ਦੱਸ ਦਈਏ ਕਿ ਅਕਸਰ ਹੀ ਅਜਿਹੇ ਫੇਕ ਮੈਸੇਜਸ ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡਾ ਨਿੱਜੀ ਡਾਟਾ ਤੇ ਬੈਂਕ ਅਕਾਊਂਟ ਦੀ ਜਾਣਕਾਰੀ ਵੀ ਚੋਰੀ ਹੋ ਸਕਦੀ ਹੈ। ਇਸ ਲਈ ਕਿਸੇ ਵੀ ਮੈਸੇਜ ਨੂੰ ਖੋਲ੍ਹਣ ਤੋਂ ਪਹਿਲਾਂ ਸਾਵਧਾਨੀ ਵਰਤੋ।

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget