ਪੜਚੋਲ ਕਰੋ

WhatsApp ਗਰੁੱਪ ’ਚ ਸਿਰਫ ਇੱਕ ਗਲ਼ਤੀ ਪਹੁੰਚਾ ਸਕਦੀ ਜੇਲ੍ਹ

  ਚੰਡੀਗੜ੍ਹ: ਜੇ ਜੁਹਾਡੇ ਵਟਸਐਪ ਗਰੁੱਪ ਵਿੱਚ ਕੋਈ ਵੀ ਮੈਸੇਜ ਆਉਂਦਾ ਹੈ ਤਾਂ ਉਸ ਨੂੰ ਫਾਰਵਰਡ ਕਰਨ ਤੋਂ ਪਹਿਲਾਂ ਇੱਕ ਵਾਰ ਸੋਚਣਾ ਬੇਹੱਦ ਜ਼ਰੂਰੀ ਹੈ। ਇੱਕ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਵਟਸਐਪ ਦੇ ਇੱਕ ਗਰੁੱਪ ਮੈਂਬਰ ਨੂੰ ਇਸ ਦੀ ਵੱਡੀ ਕੀਮਤ ਤਾਰਨੀ ਪੈ ਰਹੀ ਹੈ। ਆਪਣੀ ਗ਼ਲਤੀ ਲਈ ਉਹ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਉਹ ਵੀ ਉਸ ਮੈਸੇਜ ਲਈ ਜੋ ਨਾ ਉਸ ਨੇ ਭੇਜਿਆ ਤੇ ਨਾ ਹੀ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਸੀ। ਮੱਧ ਪ੍ਰਦੇਸ਼ ਤੇ ਰਾਜਗੜ੍ਹ ਵਿੱਚ ਵਟਸਐਪ ’ਤੇ ਬਣੇ ਗਰੁੱਪ ‘ਗਰੁੱਪ ਸੰਸਕਾਰ ਕਮੀਨੇ’ ਵਿੱਚ ਭਾਰਤ ਮਾਤਾ ਦੀ ਅਸ਼ਲੀਲ ਫੋਟੋ ਤੇ ਰਾਸ਼ਟਰੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਪੋਸਟਾਂ ਪਾਈਆਂ ਗਈਆਂ। ਗਰੁੱਪ ਐਡਮਿਨ ਇਰਫਾਨ ਤੇ ਜੁਨੈਦ ’ਤੇ 14 ਫਰਵਰੀ, 2018 ਨੂੰ ਮਾਮਲਾ ਦਰਜ ਕੀਤਾ ਗਿਆ। ਜੁਨੈਦ ’ਤੇ ਧਾਰਾ 295A,153,124A, ipc,67A ਤਹਿਤ ਇਹ ਮਾਮਲਾ ਦਰਜ ਕੀਤਾ। ਵਟਸਐਪ ਗਰੁੱਪ ’ਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਪੋਸਟ ਸਬੰਧੀ ਰਾਜਗੜ੍ਹ ਜ਼ਿਲ੍ਹੇ ਦੇ ਤਲੇਨ ਸ਼ਹਿਰ ਵਿੱਚ ਕਾਫੀ ਵਿਰੋਧ ਹੋਇਆ। ਲੋਕਾਂ ਨੇ ਪੋਸਟ ਸ਼ੇਅਰ ਕਰਨ ਵਾਲੇ ਇਰਫਾਨ ਖਿਲਾਫ ਥਾਣੇ ਜਾ ਕੇ ਸ਼ਿਕਾਇਤ ਕੀਤੀ। ਇਸ ਮਾਮਲੇ ਸਬੰਧੀ ਪੁਲਿਸ ਨੇ ਕਾਰਵਾਈ ਕਰਦਿਆਂ ਇਰਫਾਨ ਦੇ ਨਾਲ-ਨਾਲ ਗਰੁੱਪ ਐਡਮਿਨ ਰਾਜਾ ਗੁਰਜਰ ਨੂੰ ਵੀ ਥਾਣੇ ਬੁਲਾਇਆ। ਇਸੇ ਦੌਰਾਨ ਰਾਜਾ ਨੇ ਗਰੁੱਪ ਛੱਡ ਦਿੱਤਾ। ਰਾਜਾ ਦੇ ਗਰੁੱਪ ਛੱਡਣ ਬਾਅਦ ਦੋ ਹੋਰ ਗਰੁੱਪ ਮੈਂਬਰ ਐਡਮਿਨ ਬਣ ਗਏ, ਪਰ ਇੱਕ ਦੇ ਬਾਅਦ ਇੱਕ ਕਰਕੇ ਤਿੰਨ ਜਣੇ ਗਰੁੱਪ ਛੱਡ ਗਏ। ਅਜਿਹੇ ਵਿੱਚ ਬਚਿਆ ਜੁਨੈਦ ਨਵਾਂ ਐਡਮਿਨ ਬਣ ਗਿਆ ਜੋ ਪੁਲਿਸ ਦੇ ਹੱਥੀਂ ਚੜ੍ਹ ਗਿਆ। ਪੂਰੇ ਮਾਮਲੇ ਵਿੱਚ ਪੁਲਿਸ ਨੇ ਜਲਦੀ ਕਾਰਵਾਈ ਨਹੀਂ ਕੀਤੀ ਤੇ ਜੁਨੈਦ ਨੂੰ ਗ੍ਰਿਫਤਾਰ ਕਰ ਲਿਆ। ਪਿਛਲੇ ਪੰਜ ਮਹੀਨਿਆਂ ਤੋਂ ਜੁਨੈਦ ਜੇਲ੍ਹ ਵਿੱਚ ਹੈ। ਉਸ ’ਤੇ ਦੇਸ਼ ਧ੍ਰੋਹ ਦਾ ਵੀ ਮਾਮਲਾ ਚੱਲ ਰਿਹਾ ਹੈ।
  ਪੁਲਿਸ ਨੇ ਮੰਨੀ ਗ਼ਲਤੀ, ਪਰ ਨਹੀਂ ਮਿਲੀ ਜ਼ਮਾਨਤ
ਇਸ ਮਾਮਲੇ ਸਬੰਧੀ ਪੁਲਿਸ ਨੇ ਵੀ ਆਪਣੀ ਗਲਤੀ ਸਵੀਕਾਰ ਕਰ ਲਈ ਹੈ ਪਰ ਜੁਨੈਦ ’ਤੇ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਣ ਕਾਰਨ ਸਥਾਨਕ ਅਦਾਲਤ ਦੇ ਇਲਾਵਾ ਹਾਈਕੋਰਟ ਨੇ ਵੀ ਉਸ ਨੂੰ ਜ਼ਮਾਨਤ ਨਹੀਂ ਦਿੱਤੀ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget