ਪੜਚੋਲ ਕਰੋ

ਮੁਫ਼ਤ ਵਿੱਚ ਨੈਟਫਲਿਕਸ ਚਲਾਉਣ ਦੀਆਂ ਇਹ ਤਰਕੀਬਾਂ

ਨਵੀਂ ਦਿੱਲੀ: ਇਨ੍ਹਾਂ ਦਿਨੀਂ ਭਾਰਤ ‘ਚ ਨੈਟਫਲਿਕਸ ਦਾ ਕ੍ਰੇਜ਼ ਕਾਫੀ ਵੱਧ ਗਿਆ ਹੈ ਅਤੇ ਕੰਪਨੀ ਭਾਰਤ ਦੇ ਲਈ ਕੰਟੈਂਟ ਵੀ ਤਿਆਰ ਕਰ ਰਹੀ ਹੈ। ਇਸ ਨੂੰ ਇਸਤੇਮਾਲ ਕਰਨ ਲਈ ਪੈਸੇ ਦੇਣੇ ਪੈਂਦੇ ਹਨ। ਕਈਆਂ ਨੂੰ ਤਾਂ ਪਤਾ ਹੈ ਕਿ ਇੱਕ ਮਹੀਨਾ ਤਾਂ ਤਸੀਂ ਨੈਟਫਲਿਕਸ ਨੂੰ ਮੁਫਤ ‘ਚ ਇਸਤੇਮਾਲ ਕਰ ਸਕਦੇ ਹੋ ਪਰ ਬਾਅਦ ਇਸ ਦੇ ਹਰ ਮਹੀਨੇ ਸਬਸਕ੍ਰਿਪਸ਼ਨ ਲਈ ਪੈਸੇ ਦੇਣੇ ਪੈਣਗੇ। ਜੇਕਰ ਤੁਹਾਨੂੰ ਇਹ ਫਰੀ ਚਾਹੀਦਾ ਹੈ ਤਾਂ ਕੁਝ ਤਰੀਕੇ ਹਨ ਹੋ ਆਫੀਸ਼ੀਅਲ ਵੀ ਹਨ। ਇਸ ਲਈ ਏਅਰਟੈਲ ਅਤੇ ਵੋਡਾਫੋਨ ਆਪਣੇ ਯੂਜ਼ਰਸ ਨੂੰ ਨੈਟਫਲਿਕਸ ਦੇ ਆਫਰ ਮੁਹੱਈਆ ਕਰਵਾ ਰਹੇ ਹਨ। ਏਅਰਟੈਲ ਪੋਸਟਪੇਡ: ਜੇਕਰ ਤੁਸੀਂ ਏਅਰਟੈਲ ਦਾ ਪੋਸਟਪੇਡ ਨੰਬਰ ਹੈ ਅਤੇ ਤੁਸੀਂ 499 ਰੁਪਏ ਤੋਂ ਜ਼ਿਆਦਾ ਦਾ ਪਲਾਨ ਇਸਤੇਮਾਲ ਕਰ ਰਹੇ ਹੋ ਤਾਂ ਤੁਹਾਨੂੰ ਤਿੰਨ ਮਹੀਨੇ ਨੈਟਫਲਿਕਸ ਦੀ ਫਰੀ ਸਬਸਕ੍ਰਿਪਸ਼ਨ ਮਿਲ ਸਕਦੀ ਹੈ। ਵੋਡਾਫੋਨ ਪੋਸਟਪੇਡ: ਜੇਕਰ ਤੁਸੀਂ ਵੋਡਾਫੋਨ ਦੇ ਪੋਸਟਪੇਡ ਯੂਜ਼ਰ ਹੋ ਤਾਂ ਤੁਹਾਨੂੰ ਨੇਟਫਲਿਕਸ ਦੀ ਫਰੀ ਸਬਸਕ੍ਰਿਪਸ਼ਨ ਮਿਲ ਸਕਦੀ ਹੈ। ਇਸ ਦੇ ਨਾਲ ਸੈਮਸੰਗ ਗੈਲੇਕਸੀ ਐਸ10 ਖਰੀਦਣ ‘ਤੇ ਵੀ ਵੋਡਾਫੋਨ ਯੂਜ਼ਰਸ ਨੈਟਫਲੀਕਸ ਸਬਸਕ੍ਰਿਪਸ਼ਨ ਇੱਕ ਸਾਲ ਲਈ ਫਰੀ ਮਿਲੇਗੀ। ACT Fibernet: ਦਿੱਲੀ, ਚੇਨੰਈ, ਬੰਗਲੁਰੂ ਅਤੇ ਹੈਰਦਾਬਾਦ ਦੇ ਗਾਹਕਾਂ ਦੇ ਲਈ ਇਹ ਕੰਪਨੀ ਨੇਟਫਲਿਕਸ ‘ਤੇ ਆਫਰ ਦੇ ਰਹੀ ਹੈ। ACT ਫਾਈਬਰਨੇਟ ਦੀ ਵਰਤੋਂ ਕਰਨ ‘ਤੇ ਤੁਹਾਨੂੰ ਨੇਟਫਲਿਕਸ ਰਿਚਾਰਜ ‘ਤੇ ਹਰ ਮਹੀਨੇ 350 ਰੁਪਏ ਦਾ ਕੈਸ਼ਬੈਕ ਮਿਲੇਗਾ। ਜੋ ACT  ਦੇ ਅਕਾਊਂਟ ‘ਚ ਜੁੜਦਾ ਰਹੇਗਾ। TIP: ਨੈਟਫਲਿਕਸ ਦੇ ਨਾਲ ਇੱਕ ਆਪਸ਼ਨ ਇਹ ਵੀ ਹੈ ਕਿ ਇੱਕਠੇ ਚਾਰ ਡਿਵਾਈਸ ‘ਚ ਇੱਕ ਅਕਾਊਂਟ ਨੂੰ ਯੂਜ਼ ਕਰ ਸਕਦ ਹੋ। ਜੇਕਰ ਤੁਸੀਂ 1000 ਰੁਪਏ ਦਾ ਪਲਾਨ ਲੈ ਰਹੇ ਹੋ ਤਾਂ ਚਾਰ ਦੋਸਤ ਇਸ ਨੂੰ ਇਸਤੇਮਾਲ ਕਰਦੇ ਹਨ ਜੋ ਇੱਕ ਸਸਤਾ ਆਪਸ਼ਨ ਹੋ ਸਕਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
Embed widget