ਪੜਚੋਲ ਕਰੋ

ਨੋਕੀਆ ਫੋਨ ਖਰੀਦਣ ਦਾ ਸੁਨਹਿਰੀ ਮੌਕਾ, ਵੱਡਾ ਡਿਸਕਾਊਂਟ

ਨਵੀਂ ਦਿੱਲੀ: ਨੋਕੀਆ ਦੇ ਸਮਾਰਟਫੋਨ ਖਰੀਦਣੇ ਹੋਣ ਤਾਂ ਤੁਹਾਡੇ ਲਈ ਚੰਗਾ ਮੌਕਾ ਹੈ। ਅਮੇਜ਼ੌਨ ਨੇ 13 ਤੋਂ 17 ਨਵੰਬਰ ਤੱਕ ਨੋਕੀਆ ਪ੍ਰਮੋਸ਼ਨਲ ਸੇਲ ਇਵੇਂਟ ਸ਼ੁਰੂ ਕੀਤਾ ਹੈ। ਇਸ 'ਚ ਦੋ ਨੋਕੀਆ ਫੋਨ ਨੋਕੀਆ-6 ਤੇ ਨੋਕੀਆ-8 'ਤੇ ਡਿਸਕਾਉਂਟ ਦਿੱਤਾ ਜਾ ਰਿਹਾ ਹੈ। ਨੋਕੀਆ-6 'ਤੇ 2500 ਰੁਪਏ ਦਾ ਡਿਸਕਾਉਂਟ ਹੈ। ਇਸ ਦੇ ਨਾਲ ਹੀ 14,999 ਰੁਪਏ ਵਾਲੇ ਇਸ ਸਮਾਰਟਫੋਨ ਨੂੰ 12,499 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਇਹ 2500 ਰੁਪਏ ਦਾ ਆਫਰ ਲੈਣ ਵਾਸਤੇ ਅਮੇਜ਼ੌਨ ਵਲੋਂ ਇਹ ਖਾਸ ਸ਼ਰਤ ਰੱਖੀ ਗਈ ਹੈ ਕਿ ਕਸਟਮਰ ਨੂੰ ਪ੍ਰਾਈਮ ਮੈਂਬਰ ਹੋਣਾ ਹੋਵੇਗਾ। ਇਸ ਦੇ ਨਾਲ ਹੀ ਇਹ ਪੇਮੈਂਟ ਅਮੇਜ਼ੌਨ ਪੇ ਦਾ ਇਸਤੇਮਾਲ ਕਰਕੇ ਹੋਣੀ ਚਾਹੀਦੀ ਹੈ। ਇਹ 2500 ਰੁਪਏ ਦਾ ਡਿਸਕਾਉਂਟ ਗਾਹਕ 13 ਤੋਂ 17 ਨਵੰਬਰ ਵਿਚਾਲੇ ਹੀ ਮਿਲ ਸਕਦਾ ਹੈ। ਇਹ ਕੈਸ਼ਬੈਕ ਰਾਹੀਂ ਤੁਹਾਡੇ ਕੋਲ ਆਵੇਗਾ। ਜਦੋਂ ਫੋਨ ਖਰੀਦ ਲਿਆ ਉਸ ਤੋਂ 21 ਦਿਨਾਂ ਦੇ ਅੰਦਰ-ਅੰਦਰ ਇਹ 2500 ਦਾ ਕੈਸ਼ਬੈਕ ਤੁਹਾਡੇ ਅਕਾਉਂਟ 'ਚ ਜਾ ਜਾਵੇਗਾ। ਜੇਕਰ ਤੁਸੀਂ ਅਮੇਜ਼ੌਨ ਪ੍ਰਾਇਮ ਮੈਂਬਰ ਨਹੀਂ ਹੋ ਤਾਂ ਤੁਹਾਨੂੰ 1500 ਰੁਪਏ ਦਾ ਡਿਸਕਾਉਂਟ ਮਿਲੇਗਾ। ਇੱਥੇ ਵੀ ਤੁਸੀਂ ਅਮੇਜ਼ਨ ਪੇ ਦੀ ਮਦਦ ਨਾਲ ਭੁਗਤਾਨ ਕਰਨਾ ਹੋਵੇਗਾ ਤੇ ਕੈਸ਼ਬੈਕ ਅਮੇਜ਼ਨ ਪੇ ਵਾਲੇਟ 'ਚ ਮਿਲੇਗਾ। ਨੋਕੀਆ 6 ਫੋਨ ਦੀ ਜੇਕਰ ਗੱਲ ਕਰੀਏ ਤਾਂ ਇਸ ਦਾ ਡਿਸਪਲੇ 5.5 ਇੰਚ ਐਚਡੀ ਹੈ। ਉੱਥੇ ਇਸ 'ਚ ਸਨੈਪਡ੍ਰੈਗਨ ਦਾ 430 ਪ੍ਰੋਸੈਸਰ ਹੈ। ਇਸ ਸਮਾਰਟਫੋਨ 'ਚ 4 ਜੀਬੀ ਰੈਮ ਦਿੱਤੀ ਗਈ ਹੈ। ਫੋਨ 'ਚ 32 ਜੀਬੀ ਇੰਟਰਨਲ ਸਟੋਰੇਜ ਦਿੱਤੀ ਗਈ ਹੈ। ਇਸ ਨੂੰ 128 ਜੀਬੀ ਤੱਕ ਐਕਸਪੈਂਡ ਕੀਤਾ ਜਾ ਸਕਦਾ ਹੈ। ਨੋਕੀਆ 6 ਨੂੰ 64 ਜੀਬੀ ਵੈਰੀਏਂਟ ਨਾਲ ਵੀ ਲਾਂਚ ਕੀਤਾ ਗਿਆ ਹੈ, ਹਾਲਾਂਕਿ ਇੰਡੀਆ 'ਚ ਇਹ ਮਾਡਲ ਮੌਜੂਦ ਨਹੀਂ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget