ਪੜਚੋਲ ਕਰੋ

181 ਰੁਪਏ ’ਚ ਰੋਜ਼ਾਨਾ 3 GB ਡੇਟਾ

  ਚੰਡੀਗੜ੍ਹ: ਭਾਰਤੀ ਏਅਰਟੈਲ ਨੇ 181 ਰੁਪਏ ਦਾ ਨਵਾਂ ਪ੍ਰੀਪੇਡ ਪਲਾਨ ਲਾਂਚ ਕੀਤਾ ਹੈ। ਇਸ ਪਲਾਨ ਦੀ ਬਦੌਲਤ ਕੰਪਨੀ ਰਿਲਾਇੰਸ ਜੀਓ ਤੇ ਵੋਡਾਫੋਨ ਆਈਡੀਆ ਲਿਮਟਿਡ ਨੂੰ ਕਰਾਰੀ ਟੱਕਰ ਦੇ ਰਹੀ ਹੈ। ਏਅਰਟੈਲ ਦਾ ਇਹ ਪਲਾਨ ਜੀਓ ਦੇ 198 ਤੇ BSNL ਦੇ 187 ਰੁਪਏ ਦੇ ਪਲਾਲ ਨੂੰ ਟੱਕਰ ਦੇ ਰਿਹਾ ਹੈ।
  ਕੀ ਹੈ ਪਲਾਨ?
ਇਸ ਪਲਾਨ ਵਿੱਚ ਕੁੱਲ 42 GB ਡੇਟਾ ਮਿਲ ਰਿਹਾ ਹੈ ਜੋ 199 ਰੁਪਏ ਦੇ ਪ੍ਰੀਪੇਡ ਪਲਾਨ ਦੇ ਬਰਾਬਰ ਹੈ। ਫ਼ਰਕ ਸਿਰਫ ਏਨਾ ਹੈ ਕਿ 181 ਰੁਪਏ ਵਾਲਾ ਪਲਾਨ ਸਿਰਫ 14 ਦਿਨਾਂ ਦੀ ਮਿਆਦ ਨਾਲ ਆਉਂਦਾ ਹੈ। ਡੇਟਾ ਦੀ ਸੁਵਿਧਾ ਦੇ ਨਾਲ ਇਸ ਪਲਾਨ ਵਿੱਚ ਰੋਜ਼ਾਨਾ 100 SMS ਵੀ ਦਿੱਤੇ ਜਾਂਦੇ ਹਨ। ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਏਅਰਟੈਲ 200 ਰੁਪਏ ਦੇ ਅੰਦਰ ਏਨਾ ਜ਼ਿਆਦਾ ਡੇਟਾ ਮੁਹੱਈਆ ਕਰਵਾ ਰਿਹਾ ਹੈ। ਉੱਧਰ ਜੀਓ 149 ਰੁਪਏ ਵਿੱਚ ਹੀ 3 GB ਡੇਟਾ ਦੇ ਰਿਹਾ ਹੈ। ਜੀਓ ਦਾ ਪਲਾਨ ਇੱਕ ਪ੍ਰੋਮੋਸ਼ਨਲ ਆਫਰ ਹੈ ਜੋ ਸਿਰਫ ਸੀਮਤ ਸਮੇਂ ਲਈ ਹੀ ਉਪਲੱਬਧ ਹੈ। ਏਅਰਟੈਲ ਦਾ ਪਲਾਨ ਵੀ ਕੁਝ ਚੋਣਵੇਂ ਸਰਕਲ ਲਈ ਹੀ ਹੈ। ਪਲਾਨ ਵਿੱਚ ਅਨਲਿਮਟਿਡ ਲੋਕਲ, STD. ਰੋਮਿੰਗ ਕਾਲ ਤੇ ਰੋਜ਼ਾਨਾ 100 SMS ਦੀ ਸਹੂਲਤ ਹੈ। ਪਲਾਨ ਦੀ ਮਿਆਦ 14 ਦਿਨ ਹੈ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget