ਪੜਚੋਲ ਕਰੋ

ਬਲੈਕ ਡਾਟ ਆਈਫੋਨ ਲਈ ਖਤਰਾ ਜਾਣੋ ਕਿਵੇਂ !

ਨਵੀਂ ਦਿੱਲੀ: ਇਸ ਹਫਤੇ ਇੱਕ ਮੈਸੇਜ ਵਟਸਐਪ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜੋ ਲੋਕਾਂ ਦੇ ਵਟਸਐਪ ਤੇ ਫੋਨ ਨੂੰ ਹੈਂਗ ਕਰ ਰਿਹਾ ਹੈ। ਪਹਿਲਾਂ ਇਹ ਸਮੱਸਿਆ ਸਿਰਫ਼ ਐਂਡਰਾਇਡ ਯੂਜ਼ਰਜ਼ ਲਈ ਸੀ ਪਰ ਹੁਣ ਇਸ ਸਮੱਸਿਆ ਦੇ ਚੁੰਗਲ ਵਿੱਚ ਆਈਫੋਨ ਯੂਜਰਜ਼ ਵੀ ਆ ਗਏ ਹਨ। ਆਈਫੋਨ ਯੂਜਰਜ਼ ਨੂੰ ਇੱਕ ਬਲੈਕ ਡਾਟ ਦਾ ਮੈਸੇਜ ਮਿਲ ਰਿਹਾ ਹੈ ਜੋ ਉਨ੍ਹਾਂ ਦੇ ਆਈ ਮੈਸੇਜ ਐਪ ਨੂੰ ਪੂਰੀ ਤਰ੍ਹਾਂ ਫਰੀਜ਼ ਕਰ ਦਿੰਦਾ ਹੈ।   ਕਿਹੜੇ ਡਿਵਾਈਸ ਹੋ ਰਹੇ ਫਰੀਜ਼? ਇਹ ਨਵਾਂ ਬਲੈਕ ਡਾਟ ਮੈਸੇਜ ਆਈਫੋਨ ਦੇ ਉਸ ਡਿਵਾਈਸ ਨੂੰ ਹੈਂਗ ਕਰ ਰਿਹਾ ਹੈ ਜੋ iOS 11.3 ਤੇ iOS 11.4 ਬੇਟਾ ਵਰਜ਼ਨ 'ਤੇ ਕੰਮ ਕਰ ਰਿਹਾ ਹੈ। EverythingApplePro ਨਾਮਕ ਯੂਟਿਊਬ ਚੈਨਲ ਵੱਲੋਂ ਇੱਕ ਵੀਡੀਓ ਅਪਲੋਡ ਕੀਤਾ ਗਿਆ ਜਿਸ 'ਤੇ ਇਸ ਮੈਸੇਜ ਸਬੰਧੀ ਪੂਰੀ ਜਾਣਕਾਰੀ ਦਿੱਤੀ ਗਈ। ਫਿਲਹਾਲ ਇਹ ਮੈਸੇਜ ਆਈਫੋਨ ਯੂਜ਼ਰਜ਼ ਲਈ ਖਤਰਨਾਕ ਹੈ। ਇਸ ਮੈਸੇਜ 'ਚ ਕਈ ਤਰ੍ਹਾਂ ਦੇ ਕਰੈਕਟਰਸ ਹਨ ਜੋ ਆਈਫੋਨ ਤੇ ਆਈਪੈਡ ਦੇ ਪ੍ਰੋਸੈਸਰ ਦੇ ਅੰਦਰ ਤੱਕ ਫੈਲੈ ਹਨ ਜਿਸ ਕਾਰਨ ਇਹ ਮੈਸੇਜ ਤੁਹਾਡੇ ਆਈਫੋਨ ਜਾਂ ਆਈਮੈਸੇਜ ਨੂੰ ਕ੍ਰੈਸ਼ ਕਰ ਰਿਹਾ ਹੈ। ਫਿਲਹਾਲ ਐਪਲ ਨੇ ਇਸ ਬਗ ਨੂੰ ਲੈਕੇ ਕੋਈ ਟਿੱਪਣੀ ਨਹੀਂ ਕੀਤੀ। ਇਸ ਤੋਂ ਪਹਿਲਾਂ ਤੇਲਗੂ ਟੈਕਸਟ ਬੰਬ ਦੁਨੀਆ ਭਰ 'ਚ ਆਈਫੋਨਸ ਨੂੰ ਕ੍ਰੈਸ਼ ਕਰ ਰਿਹਾ ਸੀ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget