ਪੜਚੋਲ ਕਰੋ

ਹੁਣ ਕਿਸੇ ਦੇ ਸਰੀਰ 'ਚ ਵੇਖਣ ਵਾਲਾ ਕੈਮਰਾ ਤਿਆਰ

ਨਵੀਂ ਦਿੱਲੀ: ਵਿਗਿਆਨੀਆਂ ਨੇ ਅਜਿਹਾ ਕੈਮਰਾ ਤਿਆਰ ਕਰ ਲਿਆ ਹੈ ਜਿਸ ਨਾਲ ਇਨਸਾਨ ਦੇ ਸਰੀਰ ਦੇ ਦੂਜੇ ਪਾਸੇ ਵੀ ਵੇਖਿਆ ਜਾ ਸਕਦਾ ਹੈ। ਡਾਕਟਰ ਸਰੀਰ ਦੀ ਜਾਂਚ ਕਰਦੇ ਵੇਲੇ ਮੈਡੀਕਲ ਔਜ਼ਾਰ ਇੰਡੋਸਕੋਪ ਦਾ ਇਸਤੇਮਾਲ ਕਰਦੇ ਹਨ। ਇਹ ਡਿਵਾਇਸ ਡਾਕਟਰਾਂ ਨੂੰ ਇੰਡੋਸਕੋਪੀ 'ਚ ਮਦਦ ਲਈ ਤਿਆਰ ਕੀਤੀ ਗਈ ਹੈ। ਹੁਣ ਤੱਕ ਡਾਕਟਰਾਂ ਨੂੰ ਮਹਿੰਗੇ ਸਕੈਨ ਤੇ ਐਕਸ-ਰੇ 'ਤੇ ਹੀ ਨਿਰਭਰ ਹੋਣਾ ਪੈਂਦਾ ਸੀ। ਇਹ ਨਵਾਂ ਕੈਮਰਾ ਸਰੀਰ ਅੰਦਰ ਮੌਜੂਦ ਰੋਸ਼ਨੀ ਦੇ ਨਾਲ ਹੀ ਕੰਮ ਕਰੇਗਾ। ਜਿਵੇਂ ਇੰਡੋਸਕੋਪ ਦੀ ਲਚੀਲੀ ਟਿਊਬ ਦੇ ਅਗਲੇ ਹਿੱਸੇ 'ਚ ਨਿਕਲਣ ਵਾਲੀ ਰੌਸ਼ਨੀ। ਯੂਨੀਵਰਸਿਟੀ ਆਫ ਐਡਿਨਬਰਗ ਦੇ ਪ੍ਰੋਫੈਸਰ ਕੇਵ ਧਾਲੀਵਾਲ ਨੇ ਦੱਸਿਆ ਕਿ ਇਸ ਕੈਮਰੇ 'ਚ ਅਲੱਗ-ਅਲੱਗ ਤਰ੍ਹਾਂ ਕੰਮ ਕਰਨ ਦੀ ਜ਼ਬਰਦਸਤ ਖੂਬੀ ਹੈ। ਆਪਰੇਸ਼ਨ ਦੌਰਾਨ ਅੰਦਰ ਕਿਸੇ ਡਿਵਾਇਸ ਦੀ ਲੋਕੇਸ਼ਨ ਵੇਖਣਾ ਜ਼ਰੂਰੀ ਹੁੰਦਾ ਹੈ। ਸ਼ੁਰੂਆਤ 'ਚ ਇਹ ਵੇਖਿਆ ਗਿਆ ਕਿ ਆਮ ਤੌਰ 'ਤੇ ਇਹ ਕੈਮਰਾ 20 ਸੈਂਟੀਮੀਟਰ ਕੋਸ਼ਿਕਾ ਦੇ ਥੱਲੇ ਰੋਸ਼ਨੀ ਨੂੰ ਟ੍ਰੈਕ ਕਰਨ ਦੀ ਮਹਾਰਤ ਰੱਖਦਾ ਹੈ। ਇੰਡੋਸਕੋਪ ਤੋਂ ਨਿਕਲਣ ਵਾਲੀ ਰੌਸ਼ਨੀ ਦੇ ਪਾਰ ਹੋ ਸਕਦੀ ਹੈ ਪਰ ਸਿੱਧੇ ਰਸਤੇ 'ਚ ਇਹ ਸਫਰ ਕਰਨ ਦੀ ਥਾਂ ਕੋਸ਼ਿਕਾ ਤੇ ਅੰਗਾਂ ਕਾਰਨ ਬਿਖਰ ਜਾਂਦਾ ਸੀ। ਇਸ ਤਕਨੀਕ ਜ਼ਰੀਏ ਛੋਟੀ ਤੋਂ ਛੋਟੀ ਚੀਜ਼ਾਂ ਜਿਵੇਂ ਫੋਟਾਨ ਦਾ ਪਤਾ ਲਾਇਆ ਜਾ ਸਕਦਾ ਹੈ। ਇਹ ਇੰਨੇ ਸੰਵੇਦਨਸ਼ੀਲ ਹਨ ਕਿ ਕਿਸੇ ਕੋਸ਼ਿਕਾ ਤੋਂ ਗੁਜ਼ਰਨ ਵਾਲੀ ਹਲਕੀ ਰੋਸ਼ਨੀ ਨੂੰ ਵੀ ਫੜ ਲੈਂਦਾ ਹੈ। ਇਹ ਸਰੀਰ ਤੋਂ ਰੌਸ਼ਨੀ ਗੁਜ਼ਰਨ ਵਾਲੇ ਸਮੇਂ ਨੂੰ ਵੀ ਦੱਸ ਸਕਦਾ ਹੈ। ਇਹ ਕੈਮਰਾ ਇਸ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਮਰੀਜ਼ ਦੇ ਬਿਸਤਰੇ ਦੇ ਨਜ਼ਦੀਕ ਰੱਖ ਕੇ ਇਸਤੇਮਾਲ ਕੀਤਾ ਜਾ ਸਕੇ।

ਟਾਪ ਹੈਡਲਾਈਨ

Attack On MLA: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack On MLA: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
Embed widget