ਪੜਚੋਲ ਕਰੋ

ਬੋਲੇਰੋ ਦੇ ਤਿੰਨ ਨਵੇਂ ਵਰਜਨ ਲਾਂਚ, ਜਾਣੋ ਕੀ ਹੈ ਖਾਸ?

ਨਵੀਂ ਦਿੱਲੀ: ਮਹਿੰਦਰਾ ਐਂਡ ਮਹਿੰਦਰਾ ਨੇ ਅੱਜ ਆਪਣੇ ਸਪੋਰਟਸ ਯੂਟੀਲਿਟੀ ਵਾਹਨ ਬੋਲੇਰੋ ਦੇ ਤਿੰਨ ਨਵੇਂ ਵਰਜਨ ਲਾਂਚ ਕੀਤੇ ਹਨ। ਮੁੰਬਈ ਵਿੱਚ ਇਸ ਦੀ ਐਕਸ ਸ਼ੋਅ ਰੂਮ ਕੀਮਤ 6.59 ਲੱਕ ਰੁਪਏ ਤੋਂ ਸ਼ੁਰੂ ਹੁੰਦੀ ਹੈ ਜੋ ਮੌਜੂਦਾ ਵਰਜਨ ਤੋਂ ਤਕਰੀਬਨ ਇੱਕ ਲੱਖ ਰੁਪਏ ਸਸਤੀ ਹੈ। ਨਵੇਂ ਵਰਜਨ ਦਾ ਨਾਮ 'ਬੋਲੇਰੋ ਪਾਵਰ ਪਲਸ' ਹੈ, ਜਿਸ ਵਿੱਚ ਐਮ.ਐਚ.ਏ. ਡਬਲਿਯੂ ਦੇ ਡੀ.70 ਇੰਜਨ ਲੱਗਿਆ ਹੈ। ਨਵੇਂ ਵਰਜਨ ਵਿੱਚ ਮੌਜੂਦਾ ਵਰਜਨ ਦੇ ਮੁਕਾਬਲੇ 13 ਫੀਸਦ ਜ਼ਿਆਦਾ ਤਾਕਤ ਦੇ ਨਾਲ ਪੰਜ ਫੀਸਦ ਜ਼ਿਆਦਾ ਮਾਈਲੇਜ ਸ਼ਕਤੀ ਹੈ। ਮਹਿੰਦਰਾ ਐਂਡ ਮਹਿੰਦਰ ਦੇ ਪ੍ਰਧਾਨ ਤੇ ਮੁੱਖ ਕਾਰਜਕਾਰੀ (ਆਟੋਮੋਟਿਵ) ਪ੍ਰਵੀਨ ਸਿਨ੍ਹਾ ਦਾ ਕਹਿਣਾ ਹੈ ਕਿ ਜ਼ਿਆਦਾ ਮਾਈਲੇਜ਼, ਤਾਕਤ ਤੇ ਘੱਟ ਕੀਮਤ ਦੇ ਨਾਲ ਖਰੀਦਾਰਾਂ ਲਈ ਨਵਾਂ ਵਰਜਨ ਕਾਫੀ ਖਿੱਚਵਾਂ ਹੈ। ਬੋਲੇਰੋ ਦੇ ਨਵੇਂ ਵਰਜਨ ਵਿੱਚ ਸੱਤ ਲੋਕ ਆਰਾਮ ਨਾਲ ਸਫ਼ਰ ਕਰ ਸਕਦੇ ਹਨ।

ਟਾਪ ਹੈਡਲਾਈਨ

ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
Embed widget