ਪੜਚੋਲ ਕਰੋ

Smart TV: ਖ਼ੁਸ਼ ਖ਼ਬਰੀ! ਅੱਧੀ ਤੋਂ ਵੀ ਘੱਟ ਕੀਮਤ 'ਤੇ ਘਰ ਲਿਆ ਸਕਦੇ ਹੋ ਇਹ ਬ੍ਰਾਂਡੇਡ ਸਮਾਰਟ ਟੀਵੀ, ਫਲਿੱਪਕਾਰਟ 'ਤੇ ਆਫਰ...

Flipkart: ਫਲਿੱਪਕਾਰਟ 'ਤੇ ਸਮਾਰਟ ਟੀਵੀ 70% ਤੱਕ ਦੀ ਛੋਟ 'ਤੇ ਉਪਲਬਧ ਕਰਵਾਏ ਜਾ ਰਹੇ ਹਨ। ਯਾਨੀ ਕਿ ਸੇਲ 'ਚ ਗਾਹਕ ਅੱਧੀ ਤੋਂ ਵੀ ਘੱਟ ਕੀਮਤ 'ਚ ਸੋਨੀ, LG, ਰਿਐਲਿਟੀ ਮੋਟੋਰੋਲਾ ਵਰਗੇ ਬ੍ਰਾਂਡੇਡ ਟੀਵੀ ਖਰੀਦ ਸਕਦੇ ਹਨ। ਇਸ ਲਈ ਜੇਕਰ ਤੁਸੀਂ...

Smart TV: ਫਲਿੱਪਕਾਰਟ 'ਤੇ ਆਏ ਦਿਨ ਗਾਹਕਾਂ ਨੂੰ ਇੱਕ ਤੋਂ ਵੱਧ ਕੇ ਇੱਕ ਆਫਰ ਮਿਲਦੇ ਹਨ। ਕਦੇ ਫੋਨ 'ਤੇ ਅਤੇ ਕਦੇ ਇਲੈਕਟ੍ਰਾਨਿਕ ਵਸਤੂਆਂ ਨੂੰ ਘੱਟ ਕੀਮਤ 'ਤੇ ਖਰੀਦਿਆ ਜਾ ਸਕਦਾ ਹੈ। ਇਸ ਦੌਰਾਨ, ਜੇਕਰ ਤੁਸੀਂ ਨਵਾਂ ਟੀਵੀ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਇਹ ਤੁਹਾਡੇ ਲਈ ਬਹੁਤ ਵਧੀਆ ਮੌਕਾ ਹੈ। ਅਜਿਹਾ ਇਸ ਲਈ ਕਿਉਂਕਿ ਸਮਾਰਟਫੋਨ ਨੂੰ ਫਲਿੱਪਕਾਰਟ 'ਤੇ 70% ਤੱਕ ਦੀ ਛੋਟ 'ਤੇ ਉਪਲੱਬਧ ਕਰਵਾਇਆ ਜਾ ਰਿਹਾ ਹੈ। ਯਾਨੀ ਕਿ ਸੇਲ 'ਚ ਗਾਹਕ ਅੱਧੀ ਤੋਂ ਵੀ ਘੱਟ ਕੀਮਤ 'ਚ ਸੋਨੀ, LG, ਰਿਐਲਿਟੀ ਮੋਟੋਰੋਲਾ ਵਰਗੇ ਬ੍ਰਾਂਡੇਡ ਟੀਵੀ ਖਰੀਦ ਸਕਦੇ ਹਨ।

TCL C715 ਸੀਰੀਜ਼ 139cm (55 ਇੰਚ) QLED ਅਲਟਰਾ HD (4K) ਸਮਾਰਟ ਐਂਡਰਾਇਡ ਟੀਵੀ ਨੂੰ 68% ਦੀ ਛੋਟ 'ਤੇ ਵਿਕਰੀ ਵਿੱਚ ਉਪਲਬਧ ਕਰਵਾਇਆ ਜਾ ਰਿਹਾ ਹੈ। ਗਾਹਕ ਇਸ ਟੀਵੀ ਨੂੰ 1,29,990 ਰੁਪਏ ਦੀ ਬਜਾਏ ਸਿਰਫ਼ 41,488 ਰੁਪਏ ਵਿੱਚ ਘਰ ਲਿਆ ਸਕਦੇ ਹਨ। ਇਸ ਦੀ ਡਿਸਪਲੇ 3840x2160 ਪਿਕਸਲ ਰੈਜ਼ੋਲਿਊਸ਼ਨ ਨਾਲ ਆਉਂਦੀ ਹੈ।

ਗਾਹਕ Realme SLED 139 cm (55 inch) Ultra HD (4K) LED ਸਮਾਰਟ ਐਂਡਰਾਇਡ ਟੀਵੀ ਨੂੰ 44% ਦੀ ਛੋਟ 'ਤੇ ਘਰ ਲਿਆ ਸਕਦੇ ਹਨ। ਇਸ ਸਮਾਰਟ ਟੀਵੀ ਨੂੰ ਡਿਸਕਾਊਂਟ ਤੋਂ ਬਾਅਦ 69,999 ਰੁਪਏ ਦੀ ਬਜਾਏ ਸਿਰਫ਼ 28,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਐਕਸਚੇਂਜ ਆਫਰ ਦੇ ਤਹਿਤ 16,990 ਰੁਪਏ ਦੀ ਵਾਧੂ ਛੋਟ ਮਿਲ ਸਕਦੀ ਹੈ।

Motorola Revou-Q 127cm (50 ਇੰਚ) QLED ਅਲਟਰਾ HD (4K) ਸਮਾਰਟ ਐਂਡਰੌਇਡ ਟੀਵੀ: ਇਸ ਟੀਵੀ ਨੂੰ ਵਿਕਰੀ 'ਤੇ 20% ਦੀ ਛੋਟ 'ਤੇ ਘਰ ਲਿਆਂਦਾ ਜਾ ਸਕਦਾ ਹੈ। ਟੀਵੀ ਨੂੰ 59,999 ਰੁਪਏ ਦੀ ਬਜਾਏ 47,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਐਕਸਚੇਂਜ ਆਫਰ ਦੇ ਤਹਿਤ ਇਸ 'ਤੇ 11,000 ਰੁਪਏ ਦਾ ਡਿਸਕਾਊਂਟ ਮਿਲ ਸਕਦਾ ਹੈ।

ਇਹ ਵੀ ਪੜ੍ਹੋ: Amazfit Band 7: ਲਾਂਚ ਹੋਣ ਤੋਂ ਪਹਿਲਾਂ Amazfit Band 7 ਦੀ ਕੀਮਤ ਦਾ ਹੋਈਆ ਖੁਲਾਸਾ, ਭਾਰਤ 'ਚ 8 ਨਵੰਬਰ ਨੂੰ ਕੀਤਾ ਜਾਵੇਗਾ ਲਾਂਚ

ਨੋਕੀਆ 127 ਸੈਂਟੀਮੀਟਰ (50 ਇੰਚ) ਅਲਟਰਾ HD 4K QLED ਸਮਾਰਟ ਐਂਡਰਾਇਡ ਟੀਵੀ ਨੂੰ ਵਿਕਰੀ ਵਿੱਚ 48% ਦੀ ਛੋਟ 'ਤੇ ਖਰੀਦਿਆ ਜਾ ਸਕਦਾ ਹੈ। ਗਾਹਕ ਇਸ ਟੀਵੀ ਨੂੰ 69,999 ਰੁਪਏ ਦੀ ਬਜਾਏ ਸਿਰਫ਼ 49,999 ਰੁਪਏ ਵਿੱਚ ਖਰੀਦ ਸਕਦੇ ਹਨ। ਐਕਸਚੇਂਜ ਆਫਰ ਦੇ ਤਹਿਤ ਗਾਹਕ ਇਸ 'ਤੇ 11,000 ਰੁਪਏ ਦੀ ਛੋਟ ਪ੍ਰਾਪਤ ਕਰ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ABP Premium

ਵੀਡੀਓਜ਼

Jathedar Harpreet Singh | ਕੀ ਜਥੇਦਾਰਾਂ ਦੀ ਜਾਂਚ ਹੁਣ ਜਿਲ੍ਹਾ ਪ੍ਰਧਾਨ ਕਰਨਗੇ ?Akali Dal ਵੱਲੋ ਕੀਤੇ ਦਾਅਵਿਆਂ ਨੂੰ ਚਰਨਜੀਤ ਬਰਾੜ ਦੀ ਚੁਣੋਤੀPunjab Government School 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?Narain Singh Chaura 'ਤੇ SGPC ਦਾ ਵੱਡਾ ਫੈਸਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

ਬਾਬਾ ਵੇਂਗਾ ਦੀ ਭਵਿੱਖਬਾਣੀ ! 2043 ਤੱਕ ਇੱਥੇ ਹੋਵੇਗਾ ਮੁਸਲਮਾਨਾਂ ਦਾ ਦਬਦਬਾ, ਸੰਕਟ 'ਚ ਹੋਣਗੇ ਈਸਾਈ, 2100 'ਚ ਆਵੇਗੀ ਨਵੀਂ ਕ੍ਰਾਂਤੀ

Embed widget