News
News
ਟੀਵੀabp shortsABP ਸ਼ੌਰਟਸਵੀਡੀਓ
X

BSNL ਨੇ ਦਿੱਤਾ ਵੱਡਾ ਆਫਰ

Share:
ਨਵੀਂ ਦਿੱਲੀ: ਰਿਲਾਇੰਸ ਜਿਓ ਦੀ ਵੱਡੀ ਆਫਰ ਤੋਂ ਬਾਅਦ ਹੁਣ ਬੀਐਸਐਨਐਲ ਨੇ ਵੀ ਕਮਰ ਕਸ ਲਈ ਹੈ। ਜੀਓ, ਏਅਰਟੈੱਲ ਤੇ ਹੋਰ ਮੋਬਾਇਲ ਕੰਪਨੀਆਂ ਨਾਲ ਮੁਕਾਬਲਾ ਕਰਨ ਲਈ ਬੀਐਸਐਨਐਲ ਨੇ ਅਨਲਿਮਟਡ ਬ੍ਰਾਡਬੈਂਡ ਸਕੀਮ ਲਾਂਚ ਕੀਤੀ ਹੈ। ਕੰਪਨੀ ਨੇ 249 ਰੁਪਏ 'ਚ 300 ਜੀਬੀ ਡਾਟਾ ਇੰਟਰਨੈੱਟ ਸਕੀਮ ਪੇਸ਼ ਕਰਨ ਤੋਂ ਬਾਅਦ ਗ੍ਰਾਹਕਾਂ ਨੂੰ ਹੋਰ ਰਾਹਤ ਦੇਣ ਦੀ ਤਿਆਰੀ ਕੀਤੀ ਹੈ। ਬੀਐੱਸਐੱਨਐੱਲ ਦੀ ਇਸ ਸਕੀਮ ਨੂੰ BBG COMBO ULD 1199 ਨਾਮ ਦਿੱਤਾ ਹੈ। ਇਸ ਸਕੀਮ ਤਹਿਤ ਗਾਹਕਾਂ ਨੂੰ 2 MBPS ਦੀ ਸਪੀਡ ਹਰ ਸਮੇਂ ਮਿਲੇਗੀ। ਇਸ ਸਪੀਡ 'ਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਪੂਰੇ ਮਹੀਨੇ ਨਹੀਂ ਕੀਤਾ ਜਾਵੇਗਾ। ਇਸ ਦੇ ਇਲਾਵਾ ਦੇਸ਼ ਭਰ 'ਚ ਮੌਜੂਦ ਸਾਰੇ ਨੈੱਟਵਰਕਾਂ 'ਤੇ ਕਾਲ ਕਰਨ ਲਈ ਕਿਸੇ ਤਰ੍ਹਾਂ ਦਾ ਕੋਈ ਪੈਸਾ ਨਹੀਂ ਦੇਣਾ ਹੋਵੇਗਾ। ਕੰਪਨੀ ਨੇ ਕਿਹਾ ਹੈ ਕਿ ਇਸ ਸਕੀਮ ਤਹਿਤ ਕੁਨੈਕਸ਼ਨ ਲੈਣ 'ਤੇ ਕਿਸੇ ਤਰ੍ਹਾਂ ਦਾ ਕੋਈ ਇੰਸਟਾਲੈਸ਼ਨ ਚਾਰਜ ਵੀ ਨਹੀਂ ਦੇਣਾ ਹੋਵੇਗਾ। ਇਸ ਸਕੀਮ ਤਹਿਤ ਕੰਪਨੀ ਨੇ 1 ਸਾਲ, 2 ਸਾਲ ਅਤੇ 3 ਸਾਲ ਦਾ ਪੂਰੇ ਭੁਗਤਾਨ ਕਰਨ ਤੇ ਵੀ ਰਿਆਇਤੀ ਆਫਰ ਦਿੱਤਾ ਹੈ। ਇਸ ਨਾਲ ਗਾਹਕ ਲੰਬੇ ਸਮੇਂ ਤਕ ਉਸ ਨਾਲ ਜੁੜੇ ਰਹਿਣਗੇ। ਕੰਪਨੀ ਦੀ ਇਸ ਸਕੀਮ ਤਹਿਤ 1 ਸਾਲ ਲਈ 13189 ਰੁਪਏ, 2 ਸਾਲ ਲਈ 25179 ਰੁਪਏ ਅਤੇ 3 ਸਾਲ ਲਈ 35970 ਰੁਪਏ ਇੱਕੋ ਸਮੇਂ ਅਦਾ ਕਰਨੇ ਹੋਣਗੇ।
Published at : 17 Sep 2016 10:16 AM (IST) Tags: bsnl
Follow Technology News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ  ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਪ੍ਰਮੁੱਖ ਖ਼ਬਰਾਂ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ