ਪੜਚੋਲ ਕਰੋ

BSNL ਦੇ ਰੇਟ ਜੀਓ ਰਿਲਾਇੰਸ ਤੋਂ ਵੀ ਹੇਠਾਂ

ਨਵੀਂ ਦਿੱਲੀ: ਜਨਤਕ ਸੈਕਟਰ ਦੀ ਦੂਰ ਸੰਚਾਰ ਕੰਪਨੀ ਬੀ.ਐਸ.ਐਨ.ਐਲ. ਰਿਲਾਇੰਸ ਦੀ ਸਸਤੀ ਮੋਬਾਈਲ ਸੇਵਾ ਜੀਓ ਨੂੰ ਟੱਕਰ ਦੇਣ ਦੀ ਤਿਆਰੀ ਵਿੱਚ ਹੈ। ਕੰਪਨੀ ਜੀਓ ਤੋਂ ਵੀ ਸਸਤੀ ਮੋਬਾਈਲ ਸੇਵਾ ਦੇਣ ਲਈ ਆਪਣੇ ਟੈਰਿਫ ਵਿੱਚ ਤਬਦੀਲੀ ਕਰਨ ਦੀ ਯੋਜਨਾ ਬਣਾ ਰਹੀ ਹੈ।ਬੀ.ਐਸ.ਐਨ.ਐਲ. ਦੇ ਇਸ ਕਦਮ ਨਾਲ ਮੋਬਾਈਲ ਸੇਵਾ ਬਾਜ਼ਾਰ ਵਿੱਚ ਸਸਤੀ ਕਾਲ ਦਰਾਂ ਦੀ ਨਵੀਂ ਹੋੜ ਸ਼ੁਰੂ ਹੋਣ ਦੀ ਸੰਭਾਵਨਾ ਹੈ। ਰਿਲਾਇੰਸ ਜੀਓ ਦੀ ਤਰਜ਼ 'ਤੇ ਬੀ.ਐਸ.ਐਨ.ਐਲ. ਵੀ ਆਪਣੇ ਗਾਹਕਾਂ ਨੂੰ ਫਰੀ ਵਾਈਸ ਕਾਲ ਦੀ ਸੇਵਾ ਮੁਹੱਈਆ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ। ਬੀ.ਐਸ.ਐਨ.ਐਲ. ਦੀ ਇਸ ਪ੍ਰਸਤਾਵਿਤ ਯੋਜਨਾ ਦੀ ਖਾਸੀਅਤ ਇਹ ਹੈ ਕਿ ਕੰਪਨੀ ਇਹ ਸੇਵਾ ਆਪਣੇ 2ਜੀ ਤੇ 3ਜੀ ਗਾਹਕਾਂ ਨੂੰ ਵੀ ਦੇਵੇਗੀ ਜਦੋਂਕਿ ਰਿਲਾਇੰਸ ਜੀਓ ਨੇ ਇਹ ਸੇਵਾਵਾਂ ਸਿਰਫ 4ਜੀ ਗਾਹਕਾਂ ਨੂੰ ਦਿੱਤੀਆਂ ਹਨ। ਇਸ ਨਾਲ ਸਸਤੀਆਂ ਕਾਲ ਦਰਾਂ ਦਾ ਲਾਹਾ ਲੈਣ ਵਾਲੇ ਗਾਹਕਾਂ ਦੀ ਗਿਣਤੀ ਕਾਫੀ ਵਧ ਜਾਏਗੀ। ਬੀ.ਐਸ.ਐਨ.ਐਲ. ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਅਨੂਪ ਸ੍ਰੀਵਾਸਤਵ ਦਾ ਕਹਿਣਾ ਹੈ ਕਿ ਕੰਪਨੀ ਜੀਓ ਤੋਂ ਵੀ ਸਸਤੀ ਮੋਬਾਈਲ ਸੇਵਾ ਦੇਣ ਵੱਲ ਵਧ ਰਹੀ ਹੈ। ਬੀ.ਐਸ.ਐਨ.ਐਲ. ਨਵੇਂ ਸਾਲ ਤੋਂ ਫਰੈਸ਼ ਆਫਰ ਤਹਿਤ ਲਾਈਫ ਟਾਈਮ ਫਰੀ ਵਾਈਸ ਕਾਲ ਸੇਵਾ ਦੇਣ ਦੀ ਤਿਆਰੀ ਕਰ ਰਹੀ ਹੈ। ਕੰਪਨੀ ਜਨਵਰੀ ਤੋਂ ਜ਼ੀਰੋ ਵਾਇਸ ਟੈਰਿਫ ਦੀ ਸ਼ੁਰੂਆਤ ਕਰੇਗੀ ਜੋ ਰਿਲਾਇੰਸ ਜੀਓ ਦੇ ਐਂਟਰੀ ਦਰ 149 ਰੁਪਏ ਤੋਂ ਵੀ ਘੱਟ 'ਤੇ ਹਾਸਲ ਹੋਏਗੀ। ਇਹ ਸਹੂਲਤ ਉਨ੍ਹਾਂ ਨੂੰ ਵੀ ਮਿਲੇਗੀ ਜੋ ਬੀਐਸਐਨਐਲ ਦੀ ਲੈਂਡਲਾਈਨ ਸੇਵਾ ਦਾ ਇਸਤੇ ਮਾਲ ਕਰਦੇ ਹਨ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

Embed widget