ਪੜਚੋਲ ਕਰੋ

BSNL ਨੇ ਮਿਲਾਇਆ ਰਿਲਾਇੰਸ ਜੀਓ ਨਾਲ ਹੱਥ, ਗਾਹਕਾਂ ਦੇ ਵਾਰੇ-ਨਿਆਰੇ

ਨਵੀਂ ਦਿੱਲੀ: ਭਾਰਤੀ ਸੰਚਾਰ ਨਿਗਮ ਲਿਮਟਿਡ ਤੇ ਰਿਲਾਇੰਸ ਜੀਓ ਨੇ ਅੱਜ ਇੰਟਰਾ ਸਰਕਲ ਰੋਮਿੰਗ ਐਗ੍ਰੀਮੈਂਟ ਸਾਈਨ ਕੀਤਾ ਹੈ। ਇਸ ਐਗ੍ਰੀਮੈਂਟ ਨਾਲ BSNL ਤੇ ਰਿਲਾਇੰਸ ਜੀਓ ਦੇ ਯੂਜਰਜ਼ ਦੀਆਂ 4 ਜੀ ਸੇਵਾਵਾਂ ਦਾ ਫਾਇਦਾ ਲੈ ਸਕਣਗੇ। ਉੱਥੇ ਹੀ ਜੀਓ ਦੇ ਗਾਹਕ BSNL ਦੇ 2ਜੀ ਨੈਟਵਰਕ ਦੀ ਆਸਾਨੀ ਨਾਲ ਵਰਤੋਂ ਕਰ ਸਕਣਗੇ।       ਇਸ ਮੌਕੇ 'ਤੇ BSNL ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੇਕਟਰ ਅਨੁਪਮ ਸ਼੍ਰੀਵਾਸਤਵ ਨੇ ਕਿਹਾ, ' ਇਸ ਐਗ੍ਰੀਮੇਂਟ ਨਾਲ ਦੋਹਾਂ ਨੈੱਟਵਰਕ ਦੇ ਗਾਹਕਾਂ ਨੂੰ ਫਾਇਦਾ ਹੋਵੇਗਾ। BSNL ਦੇ ਕਸਟਮਰਸਜ਼ ਹਾਈ ਸਪੀਡ ਮੋਬਾਈਲ ਸੇਵਾਵਾਂ ਦਾ ਲਾਭ ਲੈ ਸਕਣਗੇ। ਇਹ ਦੋਹਾਂ ਲਈ ਫਾਇਦੇਮੰਦ ਹੋਵੇਗਾ।'         ਉਨ੍ਹਾਂ ਅੱਗੇ ਕਿਹਾ ਕਿ ਇਸ ਐਗ੍ਰੀਮੈਂਟ ਨਾਲ ਦੋਹਾਂ ਨੈੱਟਵਰਕ ਦੇ ਉਪਭੋਗਤਾਵਾਂ ਨੂੰ ਨੈੱਟਵਰਕ ਕਾਰਨ ਦਿੱਕਤ ਨਹੀਂ ਹੋਵੇਗੀ। ਰੋਮਿੰਗ ਦੌਰਾਨ BSNL ਦੇ 4ਜੀ ਯੂਜ਼ਰਸ ਕਸਟਮਰਸ ਰਿਲਾਇੰਸ ਜੀਓ ਦੀ 4ਜੀ ਸਰਵਿਸ ਦਾ ਫਾਇਦਾ ਚੁੱਕ ਸਕਣਗੇ।       ਉੱਥੇ ਹੀ ਰਿਲਾਇੰਸ ਜੀਓ ਦੇ ਮੈਨੇਜਿੰਗ ਡਾਇਰੈਕਟਰ ਸੰਜੇ ਮਸ਼ਰੂਵਾਲਾ ਨੇ ਕਿਹਾ ਕਿ ਨੈੱਟਵਰਕ ਦੇ ਮਾਮਲੇ ਵਿੱਚ BSNL ਦੀ ਪੇਂਡੂ ਖੇਤਰਾਂ ਵਿੱਚ ਮਜ਼ਬੂਤ ਆਧਾਰ ਹੈ ਜਿਸ ਦਾ ਸਾਡੇ ਗਾਹਕਾਂ ਨੂੰ ਫਾਇਦਾ ਮਿਲੇਗਾ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Embed widget