ਪੜਚੋਲ ਕਰੋ

BSNL ਦਾ ਡਬਲ ਧਮਾਕਾ ਆਫ਼ਰ

ਨਵੀਂ ਦਿੱਲੀ : ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀ.ਐਸ.ਐਨ.ਐਲ. ਨੇ ਦਸਹਿਰਾ ਤੇ ਮੁਹੱਰਮ ਦੇ ਮੌਕੇ 'ਤੇ ਪ੍ਰੀਪੇਡ ਗਾਹਕਾਂ ਦੇ ਲਈ ਇੱਕ ਖ਼ਾਸ ਪਲਾਨ ਦੀ ਪੇਸ਼ਕਸ਼ ਕੀਤੀ ਹੈ। ਇਸ ਦੇ ਤਹਿਤ ਪ੍ਰੀਪੇਡ ਗਾਹਕਾਂ ਦੇ ਲਈ ਖ਼ਾਸ ਟੈਰਿਫ਼ ਵਾਊਚਰ ਪੇਸ਼ ਕੀਤਾ ਗਿਆ ਹੈ। ਜਿਸ 'ਤੇ ਉਨ੍ਹਾਂ ਨੂੰ ਦੁੱਗਣਾ ਡਾਟਾ ਮਿਲੇਗਾ। ਬੀ.ਐਸ.ਐਨ.ਐਲ. ਨੇ ਇੱਕ ਬਿਆਨ ਵਿੱਚ ਕਿਹਾ, 'ਤਿਉਹਾਰਾਂ ਦੌਰਾਨ ਦੇਸ਼ ਭਰ ਵਿੱਚ ਚਾਰ ਨਵੇਂ ਚਾਰ ਨਵੇਂ ਡਾਟਾ ਪਲਾਨ ਪੇਸ਼ ਕੀਤੇ ਗਏ ਹਨ। ਇਸ ਦੀ ਵੈਲਿਡਿਟੀ 365 ਦਿਨ ਹੈ। ਜਿਸ ਵਿੱਚ 10 ਅਕਤੂਬਰ ਤੋਂ 31 ਅਕਤੂਬਰ 2016 ਤੱਕ ਦੁਹਰਾ ਡਾਟਾ ਮਿਲੇਗਾ।' ਇਸ ਪੇਸ਼ਕਸ਼ ਤਹਿਤ 1498 ਰੁਪਏ ਵਿੱਚ 9 ਜੀ.ਬੀ. ਦੀ ਥਾਂ 'ਤੇ 18 ਜੀ.ਬੀ. ਡਾਟਾ ਮਿਲੇਗਾ। 2799 ਰੁਪਏ ਵਿੱਚ 18 ਜੀ.ਬੀ. ਦੀ ਥਾਂ 36 ਜੀ.ਬੀ ਤੇ 3,998 ਰੁਪਏ ਵਿੱਚ 30 ਜੀ.ਬੀ. ਦੇ ਬਦਲੇ 60 ਜੀ.ਬੀ. ਤੇ 4498 ਰੁਪਏ ਵਿੱਚ 40 ਜੀ.ਬੀ. ਦੀ ਬਜਾਏ 80 ਜੀ.ਬੀ. ਡਾਟਾ ਮਿਲੇਗਾ। ਬੀ.ਐਸ.ਐਨ.ਐਲ. ਦੇ ਨਿਰਦੇਸ਼ਕ ਆਰ.ਕੇ. ਮਿੱਤਲ ਨੇ ਕਿਹਾ, 'ਕੰਪਨੀ ਆਪਣੇ ਗਾਹਕਾਂ ਨੂੰ ਭਰੋਸੇਮੰਦ ਤੇ ਸਸਤੀ ਸੇਵਾਵਾਂ ਦੇਣ ਦੇ ਲਈ ਪ੍ਰਤੀਬੱਧ ਹੈ।'

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

Embed widget