ਪੜਚੋਲ ਕਰੋ

BSNL ਵੱਲੋਂ 2GB ਫ਼ਰੀ ਡਾਟਾ ਦਾ ਐਲਾਨ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀ.ਐਸ.ਐਨ.ਐਲ. ਨੇ ਆਪਣੇ ਜੀਐਸਐਮ ਸਿਮ ਗਾਹਕਾਂ ਲਈ ਨਵਾਂ ਪ੍ਰਮੋਸ਼ਨਲ ਆਫ਼ਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪੰਜ ਜਨਵਰੀ ਤੋਂ ਬੀ.ਐਸ.ਐਨ.ਐਲ. ਦਾ ਪ੍ਰਮੋਸ਼ਨਲ ਆਫ਼ਰ ਸ਼ੁਰੂ ਹੋ ਰਿਹਾ ਹੈ। ਇਸ ਵਿੱਚ ਹਰ ਯੂਜ਼ਰ ਨੂੰ 2 ਜੀਬੀ ਡਾਟਾ ਫ਼ਰੀ ਦਿੱਤਾ ਜਾਵੇਗਾ। ਬੀ.ਐਸ.ਐਨ.ਐਲ. ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਇਹ ਆਫ਼ਰ ਬੀ.ਐਸ.ਐਨ.ਐਲ. ਦੇ ਨਵੇਂ ਜੀਐਸਐਮ ਗਾਹਕਾਂ ਲਈ ਹੋਵੇਗਾ। ਇਹ ਆਫ਼ਰ ਸਿਰਫ਼ ਉਨ੍ਹਾਂ ਨੂੰ ਹੀ ਮਿਲੇਗਾ ਜਿਨ੍ਹਾਂ ਕੋਲ 3ਜੀ ਨੂੰ ਸਪੋਰਟ ਕਰਨ ਵਾਲੇ ਸਮਾਰਟਫ਼ੋਨ ਹਨ। ਇਸ ਡਾਟਾ ਨੂੰ ਇਸਤੇਮਾਲ ਕਰਨ ਲਈ 30 ਦਿਨ ਦਿੱਤੇ ਜਾਣਗੇ। ਬੀਐਸਐਨਐਲ ਨੇ ਕਿਹਾ ਹੈ ਕਿ ਇਹ ਪ੍ਰਮੋਸ਼ਨਲ ਆਫ਼ਰ ਸਰਕਾਰ ਦੇ ਡਿਜੀਟਲ ਇੰਡੀਆ ਮੁਹਿੰਮ ਦਾ ਹਿੱਸਾ ਹੋਵੇਗਾ। ਕੋਸ਼ਿਸ਼ ਹੋਵੇਗੀ ਕਿ ਇਸ ਤਹਿਤ ਉਹ ਯੂਜ਼ਰ ਵੀ ਇੰਟਰਨੈੱਟ ਇਸਤੇਮਾਲ ਕਰ ਸਕਣ ਜਿਨ੍ਹਾਂ ਨੇ ਹੁਣ ਤੱਕ ਇੰਟਰਨੈੱਟ ਇਸਤੇਮਾਲ ਕਰਨਾ ਸ਼ੁਰੂ ਨਹੀਂ ਕੀਤਾ ਹੈ। ਹੁਣੇ ਜਿਹੇ ਬੀਐਸਐਨਐਲ ਨੇ Detel ਨਾਲ ਮਿਲ ਕੇ ਬੇਹੱਦ ਸਸਤਾ ਫ਼ੀਚਰ ਡੀਟੇਲ ਡੀ-1 ਫ਼ੋਨ ਲਾਂਚ ਕੀਤਾ ਸੀ। ਇਹ 499 ਰੁਪਏ ਦਾ ਹੈ। ਇਸ ਫ਼ੋਨ ਨੂੰ ਖ਼ਰੀਦਣ ਵਾਲੇ ਨੂੰ ਬੀਐਸਐਨਐਲ ਦੀ ਸਿਮ ਵੀ ਦਿੱਤੀ ਜਾਵੇਗੀ। ਪਹਿਲੇ ਰੀਚਾਰਜ ਦੀ ਵੈਲਿਡਿਟੀ ਵੀ 365 ਦਿਨ ਹੋਵੇਗੀ। ਪਹਿਲਾ ਪਲਾਨ 499 ਰੁਪਏ ਵਿੱਚ ਹੀ ਸ਼ੁਰੂ ਹੋ ਜਾਵੇਗਾ, ਮਤਲਬ ਫ਼ੋਨ ਦੇ ਨਾਲ ਹੀ ਸਭ ਕੁਝ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget