ਪੜਚੋਲ ਕਰੋ

BSNL ਦੇ ਧਮਾਕੇਦਾਰ ‘ਈਦ ਮੁਬਾਰਕ’ ਤੇ FIFA ਵਰਲਡ ਕੱਪ ਪਲਾਨ, ਮਿਲੇਗਾ 300 GB ਡੇਟਾ

  ਚੰਡੀਗੜ੍ਹ: BSNL ਨੇ ਈਦ ਦੇ ਖ਼ਾਸ ਮੌਕੇ ’ਤੇ ਸ਼ਾਨਦਾਰ ਪਲਾਨ ਲਾਂਚ ਕੀਤਾ ਹੈ। ਈਦ ਮੁਬਾਰਕ STV 786 ਪ੍ਰੀਪੇਡ ਪੈਕ ਨਾਲ ਗਾਹਕਾਂ ਨੂੰ ਪ੍ਰਤੀਦਿਨ 2GB 3G/ 4G ਡੇਟਾ, ਅਨਲਿਮਟਿਡ ਵਾਇਸ ਕਾਲਿੰਗ ਤੇ ਪ੍ਰਤੀਦਿਨ 100 SMS ਵੀ ਦਿੱਤੇ ਜਾਣਗੇ। ਇਸ ਪਲਾਨ ਦੀ ਵੈਲਿਡਿਟੀ 150 ਦਿਨਾਂ ਦੀ ਹੋਏਗੀ।
  ਪਲਾਨ ਵਿੱਚ ਕੀ ਹੈ ਖ਼ਾਸ ?
  ਈਦ ਦੇ ਮੌਕੇ BSNL 300 GB ਡੇਟਾ ਤੇ 15,000 SMS ਦੇ ਰਿਹਾ ਹੈ। ਇਸ ਪਲਾਨ ਦਾ ਫਾਇਦਾ ਗਾਹਕ 15 ਦਿਨਾਂ (12 ਤੋਂ 26 ਜੂਨ) ਦੇ ਵਿੱਚ-ਵਿੱਚ ਲੈ ਸਕਦੇ ਹਨ। ਇਹ ਜਾਣਕਾਰੀ ਟੈਲੀਕਾਮਟਾਕ ਦੇ ਹਵਾਲੇ ਤੋਂ ਮਿਲੀ ਹੈ। ਪਿਛਲੇ ਸਾਲ BSNL ਦੇ 786 ਰੁਪਏ ਵਾਲੇ ਪਲਾਨ ਵਿੱਚ ਗਾਹਕਾਂ ਨੂੰ ਇਸ ਸਾਲ ਦੇ ਮੁਕਾਬਲੇ ਘੱਟ ਫਾਇਦੇ ਦਿੱਤੇ ਗਏ ਸੀ।  
  ਜੀਓ ਨੂੰ ਟੱਕਰ ਦੇਣ ਲਈ ਆਫਰ
  BSNL ਨੇ ਜੀਓ ਨੂੰ ਟੱਕਰ ਦੇਣ ਲਈ ਇੱਕ ਨਵਾਂ ਪ੍ਰੋਮੋਸ਼ਨਲ ਆਫਰ ਪੇਸ਼ ਕੀਤਾ ਹੈ ਜੇਸ ਵਿੱਚ ਗਾਹਕਾਂ ਨੂੰ 149 ਰੁਪਏ ਵਿੱਚ ਪ੍ਰਤੀਦਿਨ 4GB ਡੇਟਾ ਦਿੱਤਾ ਜਾਏਗਾ। ਇਸ ਨਵੇਂ BSNL ਰਿਚਾਰਜ ਦਾ ਨਾਂ FIFA ਵਰਲਡ ਕੱਪ ਸਪੈਸ਼ਲ ਡੇਟਾ STV 149 ਹੈ। ਰਿਪੋਰਟਾਂ ਮੁਤਾਬਕ ਪੂਰੇ ਵਰਲਡ ਕੱਪ ਦੌਰਾਨ, ਯਾਨੀ 14 ਜੂਨ ਤੋਂ 15 ਜੁਲਾਈ ਤਕ ਇਸ ਪਲਾਨ ਦਾ ਲਾਭ ਲਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਜੀਓ ਦੇ 509 ਰੁਪਏ ਵਾਲੇ ਪਲਾਨ ਨੂੰ ਟੱਕਰ ਦੇਣ ਲਈ BSNL ਨੇ 499 ਰੁਪਏ ਦਾ ਪਲਾਨ ਲਾਂਚ ਕੀਤਾ ਸੀ ਜਿਸ ਵਿੱਚ ਗਾਹਕ ਨੂੰ 45 GB ਡੇਟਾ ਨਾਲ ਅਨਲਿਮਟਿਡ ਵਾਇਸ ਕਾਲ ਤੇ ਰੋਜ਼ਾਨਾ 100 SMS ਦਿੱਤੇ ਜਾਂਦੇ ਹਨ।

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ

ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ

ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026

Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 

Embed widget