ਪੜਚੋਲ ਕਰੋ

BSNL ਦਾ ਵੱਡਾ ਧਮਾਕਾ, 249 'ਚ ਅਣਲਿਮਟਿਡ ਡੇਟਾ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਆਪਣੇ ਬਰਾਡਬੈਂਡ ਗਾਹਕਾਂ ਲਈ ਨਵਾਂ ਆਫ਼ਰ ਲੈ ਕੇ ਆਈ ਹੈ। ਕੰਪਨੀ ਨੇ 249 ਰੁਪਏ ਵਿੱਚ ਅਸੀਮਤ ਇੰਟਰਨੈੱਟ ਬਰਾਡਬੈਂਡ ਪਲਾਨ ਲਾਂਚ ਕੀਤਾ ਹੈ। ਇਸ ਪਲਾਨ ਦਾ ਨਾਂ BB249 ਰੱਖਿਆ ਗਿਆ ਹੈ। ਇਸ ਵਿੱਚ ਗਾਹਕਾਂ ਨੂੰ ਇੱਕ ਮਹੀਨੇ ਤੱਕ ਅਸੀਮਤ ਡਾਟਾ ਮਿਲੇਗਾ। BB249 ਬਰਾਡਬੈਂਡ ਪਲਾਨ ਵਿੱਚ ਗਾਹਕਾਂ ਨੂੰ 249 ਰੁਪਏ ਵਿੱਚ 5 ਜੀਬੀ ਤੱਕ 8 Mbps ਸਪੀਡ ਮਿਲੇਗੀ। ਇਸ ਤੋਂ ਬਾਅਦ ਇੱਕ 1 Mbps ਦੀ ਸਪੀਡ ਨਾਲ ਇੰਟਰਨੈੱਟ ਚੱਲੇਗਾ। ਇਹ BB249 ਪਲਾਨ 31 ਮਾਰਚ 2018 ਤੱਕ ਲਿਆ ਜਾ ਸਕਦਾ ਹੈ। ਇਹ ਜੰਮੂ-ਕਸ਼ਮੀਰ ਤੇ ਅੰਡੇਮਾਨ ਨਿਕੋਬਾਰ ਨੂੰ ਛੱਡ ਕੇ ਸਾਰੇ ਪਾਸੇ ਇਸਤੇਮਾਲ ਕੀਤਾ ਜਾ ਸਕਦਾ ਹੈ। ਖ਼ਾਸ ਗੱਲ ਇਹ ਹੈ ਕਿ ਇਹ ਨਵੇਂ ਬਰਾਡਬੈਂਡ ਗਾਹਕਾਂ ਨੂੰ ਹੀ ਮਿਲੇਗਾ। ਮਤਲਬ ਜੇਕਰ ਤੁਸੀਂ ਪਹਿਲਾਂ ਤੋਂ ਬੀਐਸਐਨਐਲ ਗਾਹਕ ਨਹੀਂ ਹੋ ਤਾਂ ਇਹ ਪਲਾਨ ਇਸਤੇਮਾਲ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਕੰਪਨੀ ਨੇ ਬੀਐਸਐਨਐਲ ADSL Modem ਦੀ ਕੀਮਤ ਵੀ ਘਟਾਈ ਹੈ। ਪਹਿਲਾਂ ਇਹ ਮੌਡਮ 1500 ਰੁਪਏ ਦਾ ਸੀ ਹੁਣ ਇਹ 1250 ਰੁਪਏ ਦਾ ਕਰ ਦਿੱਤਾ ਗਿਆ ਹੈ। ਕੰਪਨੀ ਨੇ ਟਵੀਟ ਕਰਕੇ ਇਸ ਆਫ਼ਰ ਦੀ ਜਾਣਕਾਰੀ ਦਿੱਤੀ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget