ਪੜਚੋਲ ਕਰੋ

BSNL ਦਾ ਨਵਾਂ ਧਮਾਕਾ, ਇੱਕ ਮਹੀਨੇ 'ਚ 1500 GB

  ਨਵੀਂ ਦਿੱਲੀ: ਇੱਕ ਪਾਸੇ ਜੀਓ ਨੇ ਜੀਓ ਗੀਗਾਫਾਈਬਰ ਬ੍ਰਾਡਬੈਂਡ ਦਾ ਐਲਾਨ ਕਰ ਦਿੱਤਾ ਹੈ ਤੇ ਦੂਜੇ ਪਾਸੇ ਬੀਐਸਐਨਐਲ ਨੇ ਵੀ ਜੀਓ ਨੂੰ ਟੱਕਰ ਦੇਣ ਲਈ ਆਪਣੇ ਪਲਾਨ ਵਿੱਚ ਫੇਰਬਦਲ ਕੀਤਾ ਹੈ। ਕੰਪਨੀ ਨੇ ਆਪਣੇ FTTH ਪਲਾਨ ਦੀ ਐਫਯੂਪੀ ਹੱਦ ਵਧਾ ਦਿੱਤੀ ਹੈ। ਅਜਿਹਾ ਸਿਰਫ ਚੇਨਈ ਸਰਕਲ ਲਈ ਹੀ ਕੀਤਾ ਗਿਆ ਹੈ। ਚੇਨਈ ਸਰਕਲ ਲਈ ਬੀਐਸਐਨਐਲ ਹੁਣ 5 ਹਜ਼ਾਰ ਰੁਪਏ ਵਿੱਚ 1500 GB ਡੇਟਾ ਦੇ ਰਿਹਾ ਹੈ। ਪਹਿਲਾਂ ਇਸ ਪਲਾਨ ਵਿੱਚ 1 TB ਡੇਟਾ ਦਿੱਤਾ ਜਾਂਦਾ ਸੀ। ਚੇਨਈ ਸਰਕਲ ਦੀ ਗੱਲ ਕੀਤੀ ਜਾਏ ਤਾਂ ਜੋ ਗਾਹਕ ਫਾਈਬਰੋ ਕੌਂਬੋ ULD 4999 ਦਾ ਪਲਾਨ ਖਰੀਦਣਗੇ, ਉਨ੍ਹਾਂ ਨੂੰ 100 mbps ਦੀ ਡੇਟਾ ਸਪੀਡ ਨਾਲ 1500 GB ਡੇਟਾ ਦਿੱਤਾ ਜਾਏਗਾ। ਐਫਯੂਪੀ ਲਿਮਟ ਖਤਮ ਹੋਣ ’ਤੇ ਡੇਟਾ ਸਪੀਡ 2 mbps ’ਤੇ ਆ ਜਾਏਗੀ। ਇਸ ਪਲਾਨ ਨਾਲ ਕੰਪਨੀ ਫਰੀ ਵਾਇਸ ਕਾਲਾਂ ਦੀ ਸੁਵਿਧਾ ਵੀ ਦੇ ਰਹੀ ਹੈ ਜਿਸ ਵਿੱਚ ਇੱਕ ਈਮੇਲ ਆਈਡੀ ਤੇ 5 GB ਡੇਟਾ ਫਰੀ ਦਿੱਤਾ ਜਾਏਗਾ।
  ULD 999
ULD 999 ਰੁਪਏ ਦੇ ਪਲਾਨ ਦੀ ਗੱਲ ਕੀਤੀ ਜਾਏ ਤਾਂ ਇਸ ਪਲਾਨ ਵਿੱਚ ਯੂਜ਼ਰ ਨੂੰ 250 GB ਡੇਟਾ ਮਿਲਦਾ ਹੈ ਜਿਸ ਦੀ ਸਪੀਡ 60 mbps ਹੋਏਗੀ। ਇਸ ਵਿੱਚ 1299 ਰੁਪਏ ਦਾ ਪਲਾਨ ਵੀ ਦਿੱਤਾ ਜਾ ਰਿਹਾ ਹੈ ਜੋ 80 mbps ਦੀ ਸਪੀਡ ਨਾਲ 550 GB ਡੇਟਾ ਦਿੰਦਾ ਹੈ। ਇਸ ਦੇ ਨਾਲ ਹੀ ਜੇ ULD 2999 ਦੀ ਗੱਲ ਕੀਤੀ ਜਾਏ ਤਾਂ ਇਸ ਪਲਾਨ ਵਿੱਚ ਗਾਹਕ ਨੂੰ 80mbps ਦੀ ਸਪੀਡ ਨਾਲ 900 GB ਡੇਟਾ ਦਿੱਤਾ ਜਾਂਦਾ ਹੈ। ਲਿਮਟ ਖਤਮ ਹੋਣ ਬਾਅਦ ਇਸ ਦੀ ਸਪੀਡ 2 mbps ਹੋ ਜਾਂਦੀ ਹੈ। ਇਸ ਤੋਂ ਇਲਾਵਾ ਬੀਐਸਐਨਐਲ ਨੇ ਆਪਣੇ 1045, 1395 ਤੇ 1895 ਰੁਪਏ ਵਾਲੇ ਪਲਾਨ ਵਿੱਚ ਵੀ ਫੇਰਬਦਲ ਕੀਤਾ ਹੈ। ਯਾਦ ਰਹੇ ਕਿ ਇਹ ਸਾਰੇ ਬਦਲਾਅ ਜੀਓ ਨੂੰ ਟੱਕਰ ਦੇਣ ਲਈ ਕੀਤੇ ਗਏ ਹਨ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget