ਪੜਚੋਲ ਕਰੋ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ ਨੂੰ ਟੱਕਰ ਦੇਣ ਲਈ ਨਵਾਂ ਪਲਾਨ ਸ਼ੁਰੂ ਕੀਤਾ ਹੈ। ਇਸ ਪਲਾਨ 'ਚ ਜੀਓ ਵਾਂਗ ਹੀ ਲੋਕਲ-ਐਸਟੀਡੀ ਅਨਲਿਮਟਿਡ ਕਾਲਿੰਗ ਤੇ ਰੋਜ਼ਾਨਾ ਇੱਕ ਜੀਬੀ ਡਾਟਾ ਮਿਲੇਗਾ। ਇਸ ਪਲਾਨ ਦੀ ਕੀਮਤ 249 ਰੁਪਏ ਰੱਖੀ ਗਈ ਹੈ। ਇਹ 28 ਦਿਨ ਤੱਕ ਵੈਲਿਡ ਹੋਵੇਗਾ। ਇਸ ਦਾ ਮਤਲਬ ਹੈ ਕਿ ਮਹੀਨੇ 'ਚ 28 ਜੀਬੀ ਡਾਟਾ ਮਿਲੇਗਾ। ਹਾਲ ਹੀ 'ਚ ਕੰਪਨੀ ਨੇ 429 ਰੁਪਏ ਦਾ ਪਲਾਨ ਲਾਂਚ ਕੀਤਾ ਸੀ। ਇਸ ਤਹਿਤ 90 ਦਿਨਾਂ ਲਈ ਅਨਲਿਮਟਿਡ ਵਾਈਸ ਕਾਲ ਤੇ ਇੱਕ ਜੀਬੀ ਡਾਟਾ ਰੋਜ਼ਾਨਾ ਮਿਲੇਗਾ। ਇਸ ਪਲਾਨ ਤਹਿਤ ਕਿਸੇ ਵੀ ਨੈੱਟਵਰਕ 'ਤੇ 90 ਦਿਨ ਫਰੀ ਕਾਲ ਕੀਤੀ ਜਾ ਸਕਦੀ ਹੈ। ਇੱਕ ਜੀਬੀ ਡਾਟਾ ਵੀ ਰੋਜ਼ਾਨਾ 90 ਦਿਨ ਤੱਕ ਮਿਲੇਗਾ। ਕੰਪਨੀ ਦੇ ਇਸ ਪਲਾਨ 'ਚ ਮਿਲਣ ਵਾਲਾ ਡਾਟਾ 3ਜੀ ਹੋਵੇਗਾ। ਹੁਣੇ ਜਿਹੇ ਆਈ ਖਬਰ ਮੁਤਾਬਕ ਬੀਐਸਐਨਐਲ ਜਲਦ ਹੀ ਆਪਣੀ 4ਜੀ ਸੇਵਾਵਾਂ ਸ਼ੁਰੂ ਕਰਨ ਸਕਦਾ ਹੈ। ਕੰਪਨੀ ਨੂੰ ਆਸ ਹੈ ਕਿ ਸਰਕਾਰ ਉਸ ਨੂੰ 4ਜੀ ਤੇ 5ਜੀ ਸੇਵਾਵਾਂ ਲਈ ਸਪੈਕਟ੍ਰਮ ਇਸਤੇਮਾਲ ਦੀ ਇਜਾਜ਼ਤ ਜਲਦ ਦੇ ਦੇਵੇਗਾ। ਜ਼ਿਕਰਯੋਗ ਹੈ ਕਿ ਇਸ ਵੇਲੇ ਜੀਓ ਤੇ ਏਅਰਟੈਲ (ਮੁੰਬਈ ਸਰਕਲ) 'ਚ ਹੀ ਇਸ ਵੇਲੇ VoLTE ਸਰਵਿਸ ਦੇ ਰਿਹਾ ਹੈ। ਬਾਕੀ ਕੰਪਨੀਆਂ ਵੀ ਇਸ 'ਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਟਾਪ ਹੈਡਲਾਈਨ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget