ਪੜਚੋਲ ਕਰੋ

BSNL ਦੇ ਪਲਾਨ ’ਚ ਰੋਜ਼ਾਨਾ ਮਿਲੇਗਾ 6.1 GB ਡੇਟਾ

ਚੰਡੀਗੜ੍ਹ: ਬੀਐਸਐਨਐਲ ਆਪਣੇ ਬੰਪਰ ਆਫਰ ਦੀ ਮਿਆਦ ਨੂੰ 31 ਜਨਵਰੀ ਤਕ ਵਧਾ ਰਿਹਾ ਹੈ। ਟੈਲੀਕਾਮ ਟਾਕ ਦੀ ਰਿਪੋਰਟ ਮੁਤਾਬਕ ਬੰਪਰ ਆਫਰ ਨੂੰ ਦੋ ਨਵੇਂ ਪਲਾਨਜ਼ ਵਿੱਚ ਵੰਡਿਆ ਗਿਆ ਹੈ। ਪਹਿਲਾਂ 11 ਰੁਪਏ ਦਾ ਪ੍ਰੀਪੇਡ ਪਲਾਨ ਬੰਪਰ ਆਫਰ ਲਈ ਯੋਗ ਸੀ ਪਰ ਹੁਣ ਕੰਪਨੀ ਨੇ 1699 ਤੇ 2099 ਰੁਪਏ ਦੇ ਸਾਲਾਨਾ ਪ੍ਰੀਪੇਡ ਪਲਾਨਜ਼ ਨੂੰ ਵੀ ਇਸ ਲਿਸਟ ਵਿੱਚ ਸ਼ਾਮਲ ਕਰ ਲਿਆ ਹੈ। ਦੋਵੇਂ ਪਲਾਨ 365 ਦਿਨਾਂ ਲਈ ਹਨ ਜਿਨ੍ਹਾਂ ਵਿੱਚ ਗਾਹਕਾਂ ਨੂੰ ਰੋਜ਼ਾਨਾ 2 ਤੇ 4 GB ਡੇਟਾ ਮਿਲੇਗਾ। ਪਰ ਹੁਣ ਕੰਪਨੀ ਇਸ ਪਲਾਨ ਵਿੱਚ ਹੋਰ ਫਾਇਦਾ ਲੈ ਕੇ ਆਈ ਹੈ ਜਿਸ ਵਿੱਚ ਹੁਣ ਰੋਜ਼ਾਨਾ 4.1 ਤੇ 6.1 GB ਦਿੱਤਾ ਜਾ ਰਿਹਾ ਹੈ। ਬੀਐਸਐਨਐਲ ਦੇ ਬੰਪਰ ਆਫਰ ਨੂੰ ਸਭ ਤੋਂ ਪਹਿਲਾਂ ਇਸੇ ਸਾਲ ਸਤੰਬਰ ਮਹੀਨੇ ਵਿੱਚ ਲਾਂਚ ਕੀਤਾ ਗਿਆ ਸੀ। ਇਸ ਪਲਾਨ ਦਾ ਮਕਸਦ ਜ਼ਿਆਦਾ ਡੇਟਾ ਦੇਣਾ ਸੀ। ਯਾਨੀ ਜੇ ਗਾਹਕ 1 GB ਪ੍ਰਤੀ ਦਿਨ ਵਾਲਾ ਪਲਾਨ ਲੈਂਦਾ ਹੈ ਤਾਂ ਉਸ ਨੂੰ 3.1 GB ਡੇਟਾ ਦਿੱਤਾ ਜਾਏਗਾ। ਪਰ ਅਜਿਹਾ ਆਫਰ ਦੀ ਮਦਦ ਨਾਲ ਹੋਏਗਾ। ਇਸ ਲਿਸਟ ਵਿੱਚ Rs 186, Rs 429, Rs 485, Rs 666, Rs 999, ਤੇ STV ਵਰਗੇ Rs 187, Rs 333, Rs 349, Rs 444 ਤੇ Rs 448 ਦੇ ਪ੍ਰੀਪੇਡ ਪਲਾਨ ਯੋਗ ਹਨ।

ਟਾਪ ਹੈਡਲਾਈਨ

iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ

Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ

9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।

Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  

Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 

ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।

Embed widget