ਪੜਚੋਲ ਕਰੋ

ਭਾਰਤ 'ਚ ਸਭ ਤੋਂ ਪਹਿਲਾਂ ਇੱਥੋਂ ਖਰੀਦੋ iPhone Xs ਤੇ iPhone Xs Max 

  ਚੰਡੀਗੜ੍ਹ: ਐਪਲ ਨੇ ਆਪਣੇ ਤਿੰਨ ਨਵੇਂ ਫ਼ੋਨ iPhone Xs, iPhone Xs Max ਤੇ iPhone XR ਲਾਂਚ ਕਰ ਦਿੱਤੇ ਹਨ ਪਰ ਭਾਰਤ ਵਿੱਚ ਫ਼ੋਨ ਖਰੀਦਣ ਲਈ ਥੋੜ੍ਹਾ ਹੋਰ ਇੰਤਜ਼ਾਰ ਕਰਨਾ ਪਵੇਗਾ। ਅਮਰੀਕਾ ਵਿੱਚ ਐਪਲ ਦੇ ਦੋ ਫ਼ੋਨ iPhone Xs ਤੇ iPhone Xs Max ਦੀ ਵਿਕਰੀ ਅੱਜ ਤੋਂ ਸ਼ੁਰੂ ਹੋ ਜਾਏਗੀ। ਭਾਰਤ ਵਿੱਚ ਇਸਦੀ ਪ੍ਰੀ-ਬੁਕਿੰਗ 21 ਸਤੰਬਰ ਤੋਂ ਸ਼ੁਰੂ ਹੋਵੇਗੀ। ਐਪਲ ਦੇ ਦੋਵੇਂ ਮਾਡਲ iPhone Xs ਤੇ iPhone Xs Max ਏਅਰਟੈਲ ਦੇ ਆਨਲਾਈਨ ਸਟੋਰ ਤੋਂ ਵੀ ਖਰੀਦੇ ਜਾ ਸਕਦੇ ਹਨ। 21 ਸਤੰਬਰ ਤੋਂ ਏਅਰਟੈਲ ਦੇ ਆਨਲਾਈਨ ਸਟੋਰ ’ਤੇ ਇਨ੍ਹਾਂ ਫ਼ੋਨਾਂ ਦੀ ਪ੍ਰੀ-ਬੁਕਿੰਗ ਕੀਤੀ ਜਾ ਸਕਦੀ ਹੈ। ਕੰਪਨੀ 28 ਸਤੰਬਰ ਤੋਂ ਆਈਫ਼ੋਨ ਦੀ ਡਿਲਵਰੀ ਕਰਨਾ ਸ਼ੁਰੂ ਕਰੇਗੀ। ਐਪਲ iPhone Xs ਤਿੰਨ ਵਰਸ਼ਨਾਂ 64GB, 256GB ਤੇ 512GB ਵਿੱਚ ਉਪਲਬਧ ਹੈ। ਕੀਮਤ ਦੀ ਗੱਲ ਕੀਤੀ ਜਾਏ ਤਾਂ iPhone Xs ਦੇ 64GB ਵਰਸ਼ਨ ਦੀ ਕੀਮਤ 99,900 ਰੁਪਏ, 256GB ਵਰਸ਼ਨ ਦੀ 1,14,900 ਰੁਪਏ ਤੇ 512GB ਦੀ ਕੀਮਤ 1,34,900 ਰੁਪਏ ਹੈ। iPhone Xs ਤੋਂ ਵੱਡੀ ਸਕਰੀਨ ਵਾਲੇ iPhone Xs Max ਦੇ 64GB ਵਰਸ਼ਨ ਦੀ ਕੀਮਤ 1,09,900 ਰੁਪਏ, 256GB ਦੀ 1,24,900 ਤੇ 512GB ਦੀ ਕੀਮਤ 1,44,900 ਰੁਪਏ ਹੈ। ਦੋਵੇਂ ਫੋਨ ਤਿੰਨ ਰੰਗਾਂ ਦੇ ਸਪੇਸ ਗ੍ਰੇ, ਸਿਲਵਰ ਤੇ ਨਿਊ ਗੋਲਡ ਫਿਨਿਸ਼ ਵਰਸ਼ਨਾਂ ਵਿੱਚ ਉਪਲੱਬਧ ਹਨ। ਏਅਰਟੈਲ ਨੇ ਜਾਣਕਾਰੀ ਦਿੱਤੀ ਹੈ ਕਿ ਐਪਲ ਦਾ ਤੀਜਾ ਫ਼ੋਨ iPhone XR ਵੀ ਕੰਪਨੀ ਦੇ ਆਨਲਾਈਨ ਸਟੋਰ ’ਤੇ ਉਪਲਬਧ ਹੋਏਗਾ। 19 ਅਕਤੂਬਰ ਤੋਂ iPhone XR ਦੀ ਪ੍ਰੀ-ਬੁਕਿੰਗ ਸ਼ੁਰੂ ਹੋਏਗੀ ਤੇ 26 ਅਕਤੂਬਰ ਤੋਂ ਇਸ ਦੀ ਵਿਕਰੀ ਕੀਤੀ ਜਾਏਗੀ।

ਟਾਪ ਹੈਡਲਾਈਨ

ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ

1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?

ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026

 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!

Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ

Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ

Embed widget