ਪੜਚੋਲ ਕਰੋ

ਹੁਣ ਨਹੀਂ ਰਹੇਗੀ ਕਾਲ ਡਰਾਪ ਦੀ ਸਮੱਸਿਆ ?

ਨਵੀਂ ਦਿੱਲੀ: ਸੰਸਦ ਦੀ ਇੱਕ ਕਮੇਟੀ ਨੇ ਕਾਲ ਡਰਾਪ ਦੇ ਮੁੱਦੇ 'ਤੇ ਵਿਚਾਰ-ਵਟਾਂਦਰੇ ਲਈ 10 ਨਵੰਬਰ ਨੂੰ ਟੈਲੀਕਾਮ ਆਪ੍ਰੇਟਰਾਂ ਨਾਲ ਟੈਲੀਕਾਮ ਮਹਿਕਮੇ ਤੇ ਭਾਰਤੀ ਦੂਰਸੰਚਾਰ ਰੈਗੂਲੇਟਰੀ (ਟਰਾਈ) ਦੀ ਮੀਟਿੰਗ ਬੁਲਾਈ ਗਈ ਹੈ। ਬੀਜੇਪੀ ਸਾਂਸਦ ਅਨੁਰਾਗ ਠਾਕੁਰ ਦੀ ਅਗਵਾਈ ਵਾਲੀ ਆਈ.ਟੀ. 'ਤੇ ਸੰਸਦ ਦੀ ਸਥਾਈ ਕਮੇਟੀ ਨੇ ਉਦਯੋਗ ਸੰਗਠਨ ਸੀ.ਓ.ਏ.ਆਈ. ਦੇ ਮੈਂਬਰਾਂ ਤੇ ਰਿਲਾਇੰਸ ਜੀਓ ਨੂੰ ਵੱਖ-ਵੱਖ ਬੁਲਾਇਆ ਹੈ। ਰਿਲਾਇੰਸ ਜੀਓ ਵੀ ਸੈਕੂਲਰ ਆਪ੍ਰੇਟਰਜ਼ ਐਸੋਸੀਏਸ਼ਨ ਆਫ ਇੰਡੀਆ (ਸੀ.ਓ.ਏ.ਆਈ.) ਦੀ ਮੈਂਬਰ ਹੈ। ਜੀਓ ਨੇ ਸੀ.ਓ.ਏ.ਆਈ. 'ਤੇ ਮੌਜ਼ੂਦਾ ਆਪ੍ਰੇਟਰਾਂ ਏਅਰਟੈੱਲ, ਵੋਡਾਫੋਨ ਤੇ ਆਈਡੀਆ ਸੈਲੂਲਰ 'ਤੇ ਲੋੜੀਂਦੇ ਇੰਟਕਨੈਕਟ ਪੁਆਇੰਟ ਮੁਹੱਈਆ ਨਾ ਕਰਾਉਣ ਦਾ ਇਲਜ਼ਾਮ ਲਾਇਆ ਹੈ। ਲੋਕ ਸਭਾ ਦੇ ਨੋਟਿਸ ਮੁਤਾਬਕ ਇਸ ਮੀਟਿੰਗ ਦਾ ਮੁੱਦਾ 'ਸੇਵਾਵਾਂ ਦੀ ਗੁਣਵੱਤਾ ਨਾਲ ਸਬੰਧਤ ਮੁੱਦੇ ਤੇ ਕਾਲ ਡਰਾਪ' ਹੈ। ਕਮੇਟੀ ਸੀ.ਓ.ਏ.ਆਈ. ਤੇ ਰਿਲਾਇੰਸ ਜੀਓ ਦੀ ਗੱਲ ਸੁਣੇਗਾ। ਉਸ ਤੋਂ ਬਾਅਦ ਟੈਲੀਕਾਮ ਮਹਿਕਮੇ ਤੇ ਟਰਾਈ ਦੀ ਮੀਟਿੰਗ ਹੋਏਗੀ।

ਟਾਪ ਹੈਡਲਾਈਨ

ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ

iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ

ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ

ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ

Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ

ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Embed widget