ਪੜਚੋਲ ਕਰੋ

ਵੈਲੇਨਟਾਈਨ ਡੇਅ ਤੋਂ ਪਹਿਲੀ ਸ਼ਾਮ ਕੈਪਟਨ ਨੂੰ ਜਾਗਿਆ ਨੌਜਵਾਨਾਂ ਦਾ ਮੋਹ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਦੀ ਤਾਕਤ ਨੂੰ ਸਮਝਦਿਆਂ ਹੋਇਆਂ ਹੁਣ ਇੱਕ ਹੋਰ ਪਲੇਟਫਾਰਮ 'ਤੇ ਵੀ ਆਪਣੀ ਮੌਜੂਦਗੀ ਬਣਾ ਲਈ ਹੈ। ਕੈਪਟਨ ਅਮਰਿੰਦਰ ਸਿੰਘ ਹੁਣ ਸਨੈਪਚੈਟ 'ਤੇ ਵੀ ਆ ਗਏ ਹਨ। ਇਤਫਾਕੀਆ ਗੱਲ ਕੈਪਟਨ ਨੇ ਇਹ ਐਲਾਨ ਨੌਜਵਾਨਾਂ ਵਿੱਚ ਮਸ਼ਹੂਰ ਪੱਛਮੀ ਤਿਓਹਾਰ ਵੈਲੇਨਟਾਈਨ ਡੇਅ ਮੌਕੇ ਕੀਤਾ ਹੈ। ਕੈਪਟਨ ਨੇ ਆਪਣੇ ਫੇਸਬੁੱਕ ਪੇਜ 'ਤੇ ਲਿਖਿਆ ਹੈ ਕਿ ਉਹ ਸਮੇਂ ਦੇ ਹਾਣੀ ਬਣਦੇ ਹੋਏ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ ਤੋਂ ਬਾਅਦ ਸਨੈਪਚੈਟ 'ਤੇ ਵੀ ਆ ਗਏ ਹਨ ਅਤੇ ਇੱਥੇ ਵੀ ਨੌਜਵਾਨਾਂ ਨਾਲ ਸਾਂਝ ਕਾਇਮ ਕਰਨਗੇ। ਉਨ੍ਹਾਂ ਨੌਜਵਾਨਾਂ ਨੂੰ ਸਨੈਪਚੈਟ ਰਾਹੀਂ ਆਪਣੇ ਨਾਲ ਜੁੜਨ ਦੀ ਅਪੀਲ ਵੀ ਕੀਤੀ। ਜ਼ਿਕਰਯੋਗ ਹੈ ਕਿ ਸਨੈਪਚੈਟ ਤਸਵੀਰਾਂ ਰਾਹੀਂ ਗੱਲਬਾਤ ਕਰਨ ਲਈ ਨਵੀਂ ਚੈਟ ਐਪਲੀਕੇਸ਼ਨ ਹੈ, ਜੋ ਨੌਜਵਾਨਾਂ ਵਿੱਚ ਕਾਫੀ ਪ੍ਰਚਲਿਤ ਹੈ। ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਲਈ ਮੁਫ਼ਤ ਸਮਾਰਟਫ਼ੋਨ ਦੇਣ ਦਾ ਵਾਅਦਾ ਹਾਲੇ ਤਕ ਪੂਰਾ ਨਹੀਂ ਕੀਤਾ ਪਰ ਸੋਸ਼ਲ ਮੀਡੀਆ ਤਕ ਆਪਣੀ ਪਹੁੰਚ ਵਧਾ ਰਹੇ ਹਨ। ਪਰ ਨੌਜਵਾਨ ਬੇਸਬਰੀ ਨਾਲ ਉਨ੍ਹਾਂ ਦੇ ਮੁਫ਼ਤ ਸਮਾਰਟਫ਼ੋਨ ਦਾ ਇੰਤਜ਼ਾਰ ਕਰ ਰਹੇ ਹਨ ਤੇ ਵਿਰੋਧੀ ਇਸ ਮੁੱਦੇ 'ਤੇ ਉਨ੍ਹਾਂ ਨੂੰ ਘੇਰਾ ਵੀ ਪਾਉਂਦੇ ਰਹਿੰਦੇ ਹਨ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget