ਪੜਚੋਲ ਕਰੋ

CBI ਵੱਲੋਂ ਸੋਸ਼ਲ ਮੀਡੀਆ ਲਈ ਨੋਟਿਸ, DNA ਤਕਨੀਕ ਆਪਣਾਉਣ ਦੀ ਸਲਾਹ

ਨਵੀਂ ਦਿੱਲੀ: ਨਿੱਜਤਾ ਤੇ ਨਿਗਰਾਨੀ ਦੇ ਅਧਿਕਾਰਾਂ ਸਬੰਧੀ ਬਹਿਸ ਦੇ ਚੱਲਦਿਆਂ ਸੀਬੀਆਈ ਨੇ ਇੱਕ ਨੋਟਿਸ ਜਾਰੀ ਕੀਤਾ ਹੈ। ਜਾਂਚ ਏਜੰਸੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਆਮ ਅਪਰਾਧਿਕ ਮਾਮਲਿਆਂ ਦੀ ਜਾਂਚ ਲਈ ਮਾਈਕ੍ਰੋਸਾਫਟ ਵੱਲੋਂ ਤਿਆਰ ਫੋਟੋ ਡੀਐਨਏ ਤਕਨੀਕ ਦਾ ਇਸਤੇਮਾਲ ਕਰਨ ਲਈ ਕਿਹਾ ਹੈ। ਦਰਅਸਲ ਸੀਬੀਆਈ ਕੁਝ ਸ਼ੱਕੀਆਂ ਦੀ ਪਛਾਣ ਕਰਨੀ ਚਾਹੁੰਦੀ ਹੈ। ਇਹ ਕੌਮਾਂਤਰੀ ਮਾਣਕਾਂ ਦੀ ਉਲੰਘਣਾ ਹੋਏਗੀ ਕਿਉਂਕਿ ਇਸ ਤਕਨੀਕ ਦਾ ਇਸਤੇਮਾਲ ਖ਼ਾਸ ਤੌਰ ’ਤੇ ਬਾਲ ਸੋਸ਼ਣ ਕਰਨ ਵਾਲੀਆਂ ਤਸਵੀਰਾਂ ਦੀ ਪਛਾਣ ਲਈ ਕੀਤਾ ਜਾਂਦਾ ਹੈ। ਇਸ ਲਈ ਇਸ ਨੋਟਿਸ ’ਤੇ ਬਹਿਸ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਮਹੀਨੇ ਸੀਬੀਆਈ ਨੇ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਨੋਟਿਸ ਜਾਰੀ ਕੀਤਾ ਸੀ ਜਿਸ ਨਾਲ ਕੁਝ ਤਸਵੀਰਾਂ ਵੀ ਭੇਜੀਆਂ ਗਈਆਂ ਹਨ। ਇਸ ਦੇ ਨਾਲ ਸੀਬੀਆਈ ਨੇ ਕੁਝ ਤਸਵੀਰਾਂ ਦੀ ਜਾਂਚ ਲਈ ਫੋਟੋ ਡੀਐਨਏ ਤਕਨੀਕ ਦੇ ਇਸਤੇਮਾਲ ਦੀ ਅਪੀਲ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਤਤਕਾਲ ਇਸ ਜਾਣਕਾਰੀ ਦੀ ਲੋੜ ਹੈ। ਯਾਨੀ ਸੀਬੀਆਈ ਨੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਉਸ ਦੇ ਸਰਵਰ ਤੋਂ ਸਾਰੀਆਂ ਤਸਵੀਰਾਂ ਦੀ ਜਾਂਚ ਵਾਸਤੇ ਖੋਜਬੀਣ ਕਰਨ ਲਈ ਕਿਹਾ ਹੈ। ਸੂਤਰਾਂ ਨੇ ਮੀਡੀਆ ਨੂੰ ਦੱਸਿਆ ਕਿ ਫੋਟੋ ਡੀਐਨਏ ਸਾਫਟਵੇਅਰ ਦੇ ਬਾਲ-ਪੋਰਨੋਗ੍ਰਾਫੀ ਦੇ ਮਾਮਲਿਆਂ ਤੋਂ ਵੱਖਰੇ ਇਸਤੇਮਾਲ ਤੋਂ ਲੈ ਕੇ ਭਾਰਤ ਵਿੱਚ ਕਿਸੇ ਪਾਬੰਧੀ ਦੀ ਜਾਣਕਾਰੀ ਨਹੀਂ। ਹਾਲਾਂਕਿ ਸੀਬੀਆਈ ਨੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਸਿਰਫ ਅਪੀਲ ਕੀਤੀ ਹੈ। ਹੁਣ ਇਹ ਸੋਸ਼ਲ ਮੀਡੀਆ ਕੰਪਨੀਆਂ ’ਤੇ ਨਿਰਭਰ ਕਰਦਾ ਹੈ ਕਿ ਉਹ ਸ਼ੱਕੀਆਂ ਦੀ ਖੋਜ ਲਈ ਇਸ ਸਾਫਟਵੇਅਰ ਦਾ ਇਸਤੇਮਾਲ ਕਰਦੀਆਂ ਹਨ ਜਾਂ ਨਹੀਂ। ਯੂਰਪ ਵਿੱਚ ਇਸ ਤਕਨੀਕ ਨੂੰ ਲੈ ਕੇ ਬਹਿਸ ਛਿੜੀ ਹੋਈ ਹੈ। ਯੂਰਪੀਅਨ ਯੂਨੀਅਨ ਫੋਟੋ ਡੀਐਨਏ ਤਕਨੀਕ ਬੈਨ ਕਰਨਾ ਚਾਹੁੰਦੀ ਹੈ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget