ਪੜਚੋਲ ਕਰੋ

ਫੇਸਬੁੱਕ ਰਾਹੀਂ ਵਪਾਰ ਕਰਨ ਵਾਲਿਆਂ ਲਈ ਬੁਰੀ ਖ਼ਬਰ

ਨਿਊਯਾਰਕ: ਫੇਸਬੁੱਕ ਚਲਾਉਣ ਵਾਲੇ ਲੋਕਾਂ ਦੇ ਟਾਈਮ ਨੂੰ ਵੱਧ ਰੌਚਕ ਬਣਾਉਣ ਲਈ ਫੇਸਬੁਕ ਇੱਕ ਵੱਡਾ ਬਦਲਾਅ ਕਰਨ ਜਾ ਰਿਹਾ ਹੈ। ਇਸ ਤਹਿਤ ਫੇਸਬੁੱਕ ਰਾਹੀਂ ਵਪਾਰ ਕਰਨ ਵਾਲੇ ਲੋਕਾਂ ਨੂੰ ਥੋੜ੍ਹਾ ਘਾਟਾ ਵੀ ਪੈਣ ਦੀ ਉਮੀਦ ਹੈ। ਫੇਸਬੁੱਕ ਦੇ ਸੀ.ਈ.ਓ. ਮਾਰਕ ਜ਼ੁਕਰਬਰਗ ਨੇ ਇੱਕ ਪੋਸਟ ਵਿੱਚ ਕਿਹਾ ਕੀ ਇਹ ਬਦਲਾਅ ਲੋਕਾਂ ਨੂੰ ਕਰੀਬੀ ਲੋਕਾਂ ਨਾਲ ਜੋੜਨ ਲਈ ਅਤੇ ਉਨ੍ਹਾਂ ਨੂੰ ਤਣਾਅ ਅਤੇ ਇਕੱਲੇਪਣ ਤੋਂ ਬਚਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਲਿਖਿਆ- ਰਿਸਰਚ ਤੋਂ ਪਤਾ ਲੱਗਿਆ ਹੈ ਕਿ ਜਦ ਅਸੀਂ ਸੋਸ਼ਲ ਮੀਡੀਆ ਦਾ ਇਸਤੇਮਾਲ ਕਰੀਬੀ ਲੋਕਾਂ ਨਾਲ ਜੁੜਨ ਲਈ ਕਰਦੇ ਹਾਂ ਤਾਂ ਇਹ ਸਾਡੇ ਲਈ ਚੰਗਾ ਹੁੰਦਾ ਹੈ। ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਫੇਸਬੁੱਕ ਚਲਾਉਣ ਵਾਲਿਆਂ ਨੂੰ ਘੱਟ ਤੋਂ ਘੱਟ ਇਕੱਲਾਪਨ ਮਹਿਸੂਸ ਹੋਵੇਗਾ ਤਾਂ ਜੋ ਉਨ੍ਹਾਂ ਦੀ ਸਿਹਤ ਵੀ ਚੰਗੀ ਬਣੀ ਰਹੇ। ਕੰਪਨੀ ਨੇ ਕਿਹਾ ਕਿ ਇਸ ਬਦਲਾਅ ਨਾਲ ਬ੍ਰੈਂਡਜ਼, ਪੇਜਾਂ ਅਤੇ ਮੀਡੀਆ ਕੰਪਨੀਆਂ ਦੇ ਘੱਟ ਪੋਸਟ ਨਿਊਜ਼ ਫੀਡ ਵਿੱਚ ਨਜ਼ਰ ਆਉਣਗੇ ਅਤੇ ਲੋਕਾਂ ਦੇ ਪੋਸਟ ਵੱਧ ਵਿਖਾਈ ਦੇਣਗੇ। ਨਿਊਜ਼ ਫੀਡ ਵਿੱਚ ਵੀਡੀਓ ਵੀ ਘੱਟ ਦਿਸਣਗੇ। ਇਸ ਨਾਲ ਲੋਕ ਫੇਸਬੁੱਕ 'ਤੇ ਘੱਟ ਸਮਾਂ ਬਤੀਤ ਕਰਨਗੇ। ਕੋਰੀਆ ਪ੍ਰੈੱਸ ਫਾਉਂਡੇਸ਼ਨ ਵਿੱਚ ਸੀਨੀਅਰ ਰਿਸਰਚਰ ਓਹ ਸੇ ਉਕ ਨੇ ਕਿਹਾ ਕਿ ਫੇਸਬੁੱਕ ਪਹਿਲਾਂ ਵੀ ਇਸ 'ਤੇ ਧਿਆਨ ਦੇ ਰਿਹਾ ਸੀ। ਫੇਸਬੁੱਕ ਦਾ ਮਕਸਦ ਲੋਕਾਂ ਵਿਚਾਲੇ ਚਰਚਾ ਦੀ ਇੱਕ ਸੱਥ ਉਪਲਬਧ ਕਰਵਾਉਣਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

Embed widget