ਪੜਚੋਲ ਕਰੋ

ਆਪਣੀ ਬੌਡੀ ਨਾਲ ਮੋਬਾਈਲ ਫੋਨ ਕਰੋ ਚਾਰਜ

ਵਾਸ਼ਿੰਗਟਨ- ਲੰਮੀ ਦੂਰੀ ਦੀ ਯਾਤਰਾ ਕਰਦੇ ਸਮੇਂ ਫੋਨ ਚਾਰਜ ਦੀ ਸਮੱਸਿਆ ਹਮੇਸ਼ਾ ਰਹਿੰਦੀ ਹੈ। ਹੁਣ ਇਹ ਪਰੇਸ਼ਾਨੀ ਜਲਦੀ ਦੂਰ ਹੋਣ ਵਾਲੀ ਹੈ। ਵਿਗਿਆਨੀਆਂ ਨੇ ਧਾਤੂ ਦਾ ਇਕ ਛੋਟੇ ਟੈਬ ਬਣਾਉਣ ‘ਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਮਨੁੱਖੀ ਸਰੀਰ ਤੋਂ ਬਿਜਲੀ ਪੈਦਾ ਕਰੇਗਾ। ਵਿਗਿਆਨੀਆਂ ਦੀ ਸਮਝ ਅਨੁਸਾਰ ਮਨੁੱਖੀ ਸਰੀਰ ਊਰਜਾ ਦਾ ਭੰਡਾਰ ਹੈ। ਅਮਰੀਕਾ ਸਥਿਤ ਯੂਨੀਵਰਸਿਟੀ ਐਟ ਬਫਲੋ ਦੇ ਵਿਗਿਆਨੀਆਂ ਨੇ ਇਸੇ ਨੂੰ ਅਧਾਰ ਮੰਨ ਕੇ ਟੈਬ ਵਿਕਸਿਤ ਕੀਤਾ ਹੈ। ਜਦੋਂ ਕੋਈ ਚੀਜ਼ ਕਿਸੇ ਦੂਜੀ ਚੀਜ਼ ਦੇ ਸੰਪਰਕ ‘ਚ ਆਉਂਦੀ ਹੈ ਤਾਂ ਉਹ ਚਾਰਜ ਹੋ ਕੇ ਟ੍ਰਾਈਬੋਇਲੇਕਟਰੀਸਿਟੀ ਪੈਦਾ ਕਰਦੀ ਹੈ। ਇਸ ਦੀ ਵਰਤੋਂ ਕਰਕੇ ਨੈਨੋ ਜਰਨੇਟਰ ਬਣਾਉਣਾ ਮੁਸ਼ਕਿਲ ਤੇ ਮਹਿੰਗਾ ਵੀ ਹੁੰਦਾ ਹੈ। ਵਿਗਿਆਨੀਆਂ ਵੱਲੋਂ ਬਣਾਏ ਇਸ ਟੈਬ ਨੇ ਇਨ੍ਹਾਂ ਸਮੱਸਿਆਵਾਂ ਨੂੰ ਖਤਮ ਕਰ ਦਿੱਤਾ ਹੈ। ਇਸ ਟੈਬ ‘ਚ ਸੋਨੇ ਦੀਆਂ ਦੋ ਛੋਟੀਆਂ ਪਰਤਾਂ ਵਿਚਾਲੇ ਸਿਲੀਕਾਨ ਦਾ ਬਣਿਆ ਇੱਕ ਪਾਲੀਮੋਰ ਲਾਇਆ ਗਿਆ ਹੈ। ਸੋਨੇ ਦੀ ਇਕ ਪਰਤ ਨੂੰ ਇਸ ਤਰ੍ਹਾਂ ਖਿੱਚਿਆ ਗਿਆ ਹੈ ਕਿ ਉਹ ਇਕ ਪਹਾੜ ਵਾਂਗ ਦਿਖਾਈ ਦੇਵੇ। ਜਦੋਂ ਸਰੀਰ ਦੇ ਕਿਸੇ ਹਿੱਸੇ ਦੇ ਮੁੜਨ ਜਿਵੇਂ ਉਂਗਲੀ ਮੁੜਨ ਨਾਲ ਜ਼ੋਰ ਪੈਂਦਾ ਹੈ ਤਾਂ ਸੋਨੇ ਤੇ ਪਾਲੀਮੋਰ ‘ਚ ਰਗੜ ਪੈਦਾ ਹੁੰਦੀ ਹੈ, ਜਿਸ ਨਾਲ ਬਿਜਲੀ ਦਾ ਉਤਪਾਦਨ ਹੁੰਦਾ ਹੈ। ਇਸ ਨਾਲ ਛੋਟਾ ਫੋਨ ਚਾਰਜ ਹੋ ਸਕਦਾ ਹੈ। ਵਿਗਿਆਨੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਸੋਨੇ ਦੀ ਵੱਡੀ ਪਰਤ ਦੀ ਵਰਤੋਂ ਕਰਨ ਤਾਂ ਜੋ ਜ਼ਿਆਦਾ ਬਿਜਲੀ ਦਾ ਉਤਪਾਦਨ ਕੀਤਾ ਜਾ ਸਕੇ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
Embed widget