ਪੜਚੋਲ ਕਰੋ

ਸਿਰਫ 850 ਰੁਪਏ 'ਚ ਕਰੋ ਹਵਾਈ ਸਫਰ

ਨਵੀਂ ਦਿੱਲੀ: ਜੇ ਤੁਸੀਂ ਹਵਾਈ ਯਾਤਰਾ ਕਰਨੀ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਸਭ ਤੋਂ ਵਧੀਆ ਮੌਕਾ ਹੈ। ਇੱਕ ਮਸ਼ਹੂਰ ਏਅਰ ਲਾਈਨ ਕੰਪਨੀ ਏਅਰ ਏਸ਼ੀਆ ਨੇ ਆਪਣੇ ਗਾਹਕਾਂ ਨੂੰ ਬੇਮਿਸਾਲ ਆਫ਼ਰ ਦਿੱਤਾ ਹੈ। ਇਸ ਤਹਿਤ ਜੇਕਰ ਤੁਸੀਂ 26 ਮਾਰਚ ਤੋਂ 1 ਅਪ੍ਰੈਲ ਵਿਚਾਲੇ ਏਅਰ ਏਸ਼ੀਆ ਦੀ ਵੈੱਬਸਾਈਟ ਜਾਂ ਮੋਬਾਈਲ ਐਪ ਤੋਂ ਟਿਕਟ ਬੁੱਕ ਕਰੋਗੇ ਤਾਂ ਤੁਸੀਂ 850 ਰੁਪਏ ਵਿੱਚ ਹਵਾਈ ਸਫਰ ਕਰ ਸਕਦੇ ਹੋ। ਪੇਸ਼ਕਸ਼ ਰਾਹੀਂ ਮਹਿਜ਼ 850 ਰੁਪਏ ਵਿੱਚ ਡੋਮੈਸਟਿਕ ਫਲਾਈਟ ਤੇ 1,999 ਰੁਪਏ ਵਿੱਚ ਅੰਤਰਰਾਸ਼ਟਰੀ ਫਲਾਈਟ ਟਿਕਟ ਉਪਲਬਧ ਹੈ। ਏਅਰ ਏਸ਼ੀਆ ਅਨੁਸਾਰ ਇਹ ਪੇਸ਼ਕਸ਼ ਉਨ੍ਹਾਂ ਗਾਹਕਾਂ ਲਈ ਹੈ ਜੋ 1 ਅਕਤੂਬਰ, 2018 ਤੋਂ 28 ਮਈ, 2019 ਵਿਚਾਲੇ ਸਫਰ ਕਰਨਗੇ। ਤੁਸੀਂ 1,999 ਰੁਪਏ ਵਿੱਚ ਕੁਆਲਾਲੰਪੁਰ, ਬੈਂਕਾਕ, ਫੁਕੇਟ ਤੇ ਮੈਲਬਰਨ ਦੀ ਟਿਕਟ ਲੈ ਸਕਦੇ ਹੋ। ਭਾਰਤ ਵਿੱਚ ਬੰਗਲੌਰ, ਰਾਂਚੀ, ਨਾਗਪੁਰ, ਜੈਪੁਰ, ਕੋਚੀ, ਹੈਦਰਾਬਾਦ, ਕੋਲਕਾਤਾ, ਇੰਦੌਰ, ਚੇਨਈ, ਭੁਵਨੇਸ਼ਵਰ, ਵਿਸਾਖਾਪਟਨਮ ਤੇ ਗੁਵਾਹਾਟੀ ਦੀ ਟਿਕਟ ਪ੍ਰਾਪਤ ਕਰ ਸਕਦੇ ਹੋ। ਇਹ ਆਫ਼ਰ ਸਿਰਫ਼ ਤਾਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ ਜਦੋਂ ਤੁਸੀਂ ਆਪਣੀ ਟਿਕਟ ਏਅਰ ਏਸ਼ੀਆ ਡਾਟ ਕਾਮ ਜਾਂ ਏਅਰਏਸ਼ੀਆ ਦੇ ਮੋਬਾਈਲ ਐਪ ਰਾਹੀਂ ਟਿਕਟ ਬੁੱਕ ਕਰੋਗੇ।

ਟਾਪ ਹੈਡਲਾਈਨ

Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
Cheapest Recharge Plan: Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ
Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
Big News: ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
Punjab News: ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
Punjab Weather: ਪੰਜਾਬ 'ਚ ਅਚਾਨਕ ਮੀਂਹ ਤੋਂ ਬਾਅਦ ਬਦਲਿਆ ਮੌਸਮ, ਤੇਜ਼ ਤੂਫ਼ਾਨ-ਬਾਰਿਸ਼ ਨੂੰ ਲੈ ਕੇ 'ਅਲਰਟ' ਜਾਰੀ; 3 ਦਿਨਾਂ ਦੇ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਚਾਨਕ ਮੀਂਹ ਤੋਂ ਬਾਅਦ ਬਦਲਿਆ ਮੌਸਮ, ਤੇਜ਼ ਤੂਫ਼ਾਨ-ਬਾਰਿਸ਼ ਨੂੰ ਲੈ ਕੇ 'ਅਲਰਟ' ਜਾਰੀ; 3 ਦਿਨਾਂ ਦੇ ਮੌਸਮ ਨੂੰ ਲੈ ਵੱਡਾ ਅਪਡੇਟ...
Big News: ਵੱਡੀ ਖਬਰ, ਸਕੂਲਾਂ ਦਾ ਸਮਾਂ ਅਚਾਨਕ ਬਦਲਿਆ ਗਿਆ; ਹੀਟਵੇਵ ਵਿਚਾਲੇ ਵਿਦਿਆਰਥੀਆਂ ਅਤੇ ਮਾਪੀਆਂ ਨੂੰ ਰਾਹਤ...
ਵੱਡੀ ਖਬਰ, ਸਕੂਲਾਂ ਦਾ ਸਮਾਂ ਅਚਾਨਕ ਬਦਲਿਆ ਗਿਆ; ਹੀਟਵੇਵ ਵਿਚਾਲੇ ਵਿਦਿਆਰਥੀਆਂ ਅਤੇ ਮਾਪੀਆਂ ਨੂੰ ਰਾਹਤ...
Embed widget