ਪੜਚੋਲ ਕਰੋ

Chevrolet ਦੀ ਗੱਡੀ ਤਿੰਨ ਲੱਖ ਸਸਤੀ

ਨਵੀਂ ਦਿੱਲੀ: ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ Chevrolet ਨੇ ਆਪਣੀ ਐਸ.ਯੂ.ਵੀ. ਕਾਰ ਦੀ ਕੀਮਤ ਵਿੱਚ ਵੱਡੀ ਕਟੌਤੀ ਕੀਤੀ ਹੈ। ਕੰਪਨੀ ਨੇ Chevrolet Trailblazer ਦੀ ਕੀਮਤ 3.04 ਲੱਖ ਘੱਟ ਕਰ ਦਿੱਤੀ ਹੈ। ਕੰਪਨੀ ਵੱਲੋਂ ਕੀਤੀ ਗਈ ਇਸ ਕਟੌਤੀ ਨਾਲ ਹੁਣ ਇਸ ਦੀ ਕੀਮਤ 23.95 ਲੱਖ(ਐਕਸ-ਸ਼ੋਅਰੂਮ ਦਿੱਲੀ) ਰਹਿ ਗਈ ਹੈ। Chevrolet ਨੇ Trailblazer ਨੂੰ ਪਿਛਲੇ ਸਾਲ ਮਾਰਕੀਟ ਵਿੱਚ ਪੇਸ਼ ਕੀਤਾ ਸੀ। ਉਸ ਸਮੇਂ ਇਸ ਗੱਡੀ ਦੀ ਕੀਮਤ 26.40 ਲੱਖ ਰੁਪਏ ਸੀ। 2016 ਦਾ ਬਜਟ ਪਾਸ ਹੋਣ ਤੋਂ ਬਾਅਦ ਚਾਰ ਫ਼ੀਸਦੀ ਐਕਸਾਈਜ਼ ਡਿਊਟੀ ਵਧ ਗਈ ਜਿਸ ਕਾਰਨ ਗੱਡੀ ਦੀ ਕੀਮਤ 26.99 ਲੱਖ ਰੁਪਏ ਹੋ ਗਈ। ਹੁਣ ਕੰਪਨੀ ਨੇ ਇੱਕ ਹੀ ਝਟਕੇ ਨਾਲ 3.04 ਲੱਖ ਰੁਪਏ ਦੀ ਕਟੌਤੀ ਕੀਤੀ ਹੈ। ਇਸ ਕਟੌਤੀ ਦੇ ਪਿੱਛੇ ਦੋ ਖ਼ਾਸ ਕਾਰਨ ਹਨ, ਪਹਿਲਾਂ ਤਿਉਹਾਰ ਦੇ ਸੀਜ਼ਨ ਵਿੱਚ ਇਸ ਮਾਡਲ ਦੀ ਵਿਕਰੀ ਵਿੱਚ ਵਾਧਾ ਕਰਨਾ, ਦੂਜਾ ਇਸ ਕੰਪਨੀ ਇਸ ਕਟੌਤੀ ਨਾਲ ਫੋਰਡ ਐਂਡੇਵਰ ਨੂੰ ਟੱਕਰ ਦੇਣਾ ਚਾਹੁੰਦੀ ਹੈ। ਫੋਰਡ ਨੇ ਇਸ ਗੱਡੀ ਦਾ ਭਾਅ 2.82 ਲੱਖ ਘੱਟ ਕੀਤਾ ਹੈ। ਦੂਜਾ ਦੀ Toyota Fortuner ਵੀ ਆਉਣ ਵਾਲੀ ਹੈ। ਅਜਿਹੇ ਵਿੱਚ ਕੰਪਨੀ ਇਸ ਗੱਡੀ ਦੇ ਰੇਟ ਵਿੱਚ ਕਟੌਤੀ ਕੀਤੀ ਹੈ। Trailblazer ਵਿੱਚ 2.8 ਲੀਟਰ ਦਾ ਟਰਬੋ-ਡੀਜ਼ਲ ਇੰਜਨ ਲੱਗਾ ਹੈ। ਇਸ ਦੀ ਪਾਵਰ 200 ਪੀ ਐਸ ਤੇ ਟਾਰਕ 500 ਐਨ ਐਮ ਹੈ। ਇੰਜਨ 6 ਸਪੀਡ ਆਟੋਮੈਟਿਕ ਗੇਅਰ ਬਾਕਸ ਨਾਲ ਜੁੜਿਆ ਹੋਇਆ ਪਰ ਇਸ ਗੱਡੀ ਵਿੱਚ 4 ×4 ਦੀ ਸੁਵਿਧਾ ਨਹੀਂ ਹੈ।

ਟਾਪ ਹੈਡਲਾਈਨ

Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...
Punjab News: ਪੰਜਾਬ ਤੋਂ ਵੱਡੀ ਖਬਰ, SGPC ਦੇ ਸੀਨੀਅਰ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ, ਜਾਣੋ ਹੈਰਾਨੀਜਨਕ ਵਜ੍ਹਾ...
ਪੰਜਾਬ ਤੋਂ ਵੱਡੀ ਖਬਰ, SGPC ਦੇ ਸੀਨੀਅਰ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ, ਜਾਣੋ ਹੈਰਾਨੀਜਨਕ ਵਜ੍ਹਾ...
Punjab News: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 18 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਵਿਦਿਅਕ ਅਦਾਰੇ ਕਿਉਂ ਰਹਿਣਗੇ ਬੰਦ? DC ਵੱਲੋਂ ਨੋਟੀਫਿਕੇਸ਼ਨ ਜਾਰੀ...
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 18 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਵਿਦਿਅਕ ਅਦਾਰੇ ਕਿਉਂ ਰਹਿਣਗੇ ਬੰਦ? DC ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ 'ਚ 3 ਸੀਨੀਅਰ IAS ਅਫਸਰਾਂ ਦੇ ਅਚਾਨਕ ਤਬਾਦਲੇ, ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਚਾਰਜ; ਜਾਣੋ ਪੇਂਡੂ ਵਿਕਾਸ ਦਾ ਕਿਸਨੂੰ ਮਿਲਿਆ ਚਾਰਜ?
ਪੰਜਾਬ 'ਚ 3 ਸੀਨੀਅਰ IAS ਅਫਸਰਾਂ ਦੇ ਅਚਾਨਕ ਤਬਾਦਲੇ, ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਚਾਰਜ; ਜਾਣੋ ਪੇਂਡੂ ਵਿਕਾਸ ਦਾ ਕਿਸਨੂੰ ਮਿਲਿਆ ਚਾਰਜ?
Punjab News: ਪੰਜਾਬ ‘ਆਪ’ ਵੱਲੋਂ ਚੋਣਾਂ ਦੀ ਤਿਆਰੀ ਤੇਜ਼, ਸਮਾਣਾ ਅਤੇ ਸ਼ਾਹਕੋਟ ਹਲਕਿਆਂ ਲਈ ਇੰਚਾਰਜਾਂ ਦੀ ਕੀਤੀ ਨਿਯੁਕਤੀ, ਇਨ੍ਹਾਂ 2 ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ ‘ਆਪ’ ਵੱਲੋਂ ਚੋਣਾਂ ਦੀ ਤਿਆਰੀ ਤੇਜ਼, ਸਮਾਣਾ ਅਤੇ ਸ਼ਾਹਕੋਟ ਹਲਕਿਆਂ ਲਈ ਇੰਚਾਰਜਾਂ ਦੀ ਕੀਤੀ ਨਿਯੁਕਤੀ, ਇਨ੍ਹਾਂ 2 ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
Embed widget