ਪੜਚੋਲ ਕਰੋ

ਚੀਨ ਦੀ 6G ਵੱਲ ਉਡਾਰੀ, ਭਾਰਤ ਅਜੇ 4G 'ਚ ਉਲਝਿਆ

ਨਵੀਂ ਦਿੱਲੀ: ਚੀਨ ਨੇ 5ਜੀ ਤਕਨਾਲੋਜੀ ਤੋਂ ਪਹਿਲਾਂ 6ਜੀ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਦਕਿ ਭਾਰਤ ਅਜੇ ਵੀ 4ਜੀ ਨਾਲ ਕੰਮ ਚਲਾ ਰਿਹਾ ਹੈ। ਦੇਸ਼ ‘ਚ ਦੂਰਸੰਚਾਰ ਉਦਯੋਗ ਬੁਰੇ ਦੌਰ ਵਿੱਚੋਂ ਲੰਘ ਰਿਹਾ ਹੈ। ਇਸ ਲਈ ਭਾਰਤ ‘ਚ 5ਜੀ 2020-21 ਤੋਂ ਪਹਿਲਾਂ ਸ਼ੁਰੂ ਹੋਣ ਦੀ ਸੰਭਾਵਨਾ ਨਹੀਂ। ਚੀਨ ਦੇ ਆਈਟੀ ਮੰਤਰਾਲੇ ਨਾਲ ਕੰਮ ਕਰ ਰਹੇ 5ਜੀ ਕਾਰਜ ਸਮੂਹ ਅਨੁਸਾਰ, 2020 ਤੱਕ 6ਜੀ ਦਾ ਪ੍ਰੀਖਣ ਸ਼ੁਰੂ ਹੋ ਜਾਵੇਗਾ। 2019 ‘ਚ ਚੀਨ ਦਾ ਪੂਰਾ ਫੋਕਸ 5ਜੀ ਦੇ ਵਿਸਥਾਰ ‘ਤੇ ਹੈ। ਇਸ ਲਈ ਦੇਸ਼ ‘ਚ ਸਾਢੇ ਪੰਜ ਲੱਖ ਨਵੇਂ ਟਾਵਰ ਲਾਏ ਗਏ ਹਨ। ਚੀਨ ਦੀ 6G ਵੱਲ ਉਡਾਰੀ, ਭਾਰਤ ਅਜੇ 4G 'ਚ ਉਲਝਿਆ ਭਾਰਤ ‘ਚ ਦੂਰਸੰਚਾਰ ਉਦਯੋਗ ‘ਤੇ 7.80 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਇਸ ਲਈ ਕੰਪਨੀਆਂ ਦੀ ਹਾਲਤ ਅਜਿਹੀ ਨਹੀਂ ਹੈ ਕਿ ਉਹ 5ਜੀ ਕਨੈਕਟੀਵਿਟੀ ਦੇ ਮਕਸਦ ਲਈ ਬੁਨਿਆਦੀ ਢਾਂਚੇ ਲਈ ਨਿਵੇਸ਼ ਕਰ ਸਕਣ। 5 ਜੀ ਕਨੈਕਟੀਵਿਟੀ ਲਈ 80% ਮੋਬਾਈਲ ਟਾਵਰ ਨੂੰ ਔਪਟੀਕਲ ਫਾਈਬਰ ਨਾਲ ਲੈਸ ਕਰਨ ਦੀ ਜ਼ਰੂਰਤ ਹੈ। ਭਾਰਤ ‘ਚ ਅਜਿਹੇ ਸਿਰਫ 15% ਟਾਵਰ ਮੌਜੂਦ ਹਨ। ਇਸ ਕੇਸ ‘ਚ, ਜੇਕਰ ਇਸ ਸਾਲ ਜਾਂ ਅਗਲੇ ਸਾਲ 5ਜੀ ਕੁਨੈਕਟੀਵਿਟੀ ਆ ਰਹੀ ਹੈ, ਤਾਂ ਭਾਰਤ ‘ਚ ਇਸ ਨੂੰ ਸ਼ੁਰੂ ਕਰਨ ਲਈ ਸਮਾਂ ਲੱਗੇਗਾ। ਭਾਰਤ ਨੂੰ 2020 ਤੱਕ 5G ਸਮਾਰਟਫੋਨ ਹੋਣ ਦੀ ਉਮੀਦ ਹੈ। ਚੀਨ ਦੀ 6G ਵੱਲ ਉਡਾਰੀ, ਭਾਰਤ ਅਜੇ 4G 'ਚ ਉਲਝਿਆ ਗਲੋਬਲ ਫਰਮ ਓਕਲਾਲਾ ਦੀ ਸਾਲਾਨਾ ਰਿਪੋਰਟ ਅਨੁਸਾਰ, ਭਾਰਤ ਵਿੱਚ 4ਜੀ ਸੇਵਾਵਾਂ ‘ਚ 15% ਸੁਧਾਰ ਹੋਇਆ ਹੈ, ਪਰ ਦੇਸ਼ ਬਾਕੀ ਦੁਨੀਆ ਤੋਂ ਕਿਤੇ ਪਿੱਛੇ ਹੈ। ਭਾਰਤ 4ਜੀ ਸੇਵਾਵਾਂ ਦੇ ਵਿਸ਼ਵ ਪੱਧਰ 'ਤੇ 65ਵੇਂ ਸਥਾਨ' ਤੇ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?

ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ

ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ

ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ

ਦਿਨ 'ਚ ਨਹੀਂ ਰਾਤ ਨੂੰ ਵੀ ਚੱਲ ਰਹੀ ਲੂ! ਬੱਚਿਆਂ ਤੇ ਔਰਤਾਂ ਦੇ ਲਈ ਕਿਉਂ ਵੱਧ ਰਿਹਾ ਖ਼ਤਰਾ?

Embed widget