ਪੜਚੋਲ ਕਰੋ

ਚੀਨ ’ਚ ਵਿੱਢਿਆ ‘ਆਈਫੋਨ ਛੱਡੋ’ ਅੰਦੋਲਨ, ਆਈਫੋਨ ਵਰਤਣੋਂ ਵਰਜਿਆ

ਬੀਜਿੰਗ: ਅਮਰੀਕਾ ਵਿੱਚ ਦਬਾਅ ਦਾ ਸਾਹਮਣਾ ਕਰ ਰਹੀ ਕੰਪਨੀ ਹੁਆਵੇ ਨੂੰ ਚੀਨੀ ਕੰਪਨੀਆਂ ਸਮਰਥਨ ਦੇ ਰਹੀਆਂ ਹਨ। ਚੀਨੀ ਕੰਪਨੀਆਂ ਆਪਣੇ ਮੁਲਾਜ਼ਮਾਂ ਨੂੰ ਹੁਆਵੇ ਡਿਵਾਈਸਿਸ ਖਰੀਦਣ ’ਤੇ ਭਾਰੀ ਛੋਟ ਦੇ ਰਹੀਆਂ ਹਨ ਤੇ ਨਾਲ ਹੀ ਉਨ੍ਹਾਂ ਨੂੰ ਆਈਫੋਨ ਵਰਤਣ ਤੋਂ ਵੀ ਵਰਜ ਰਹੀਆਂ ਹਨ। ਮੰਗਲਵਾਰ ਨੂੰ ਜਾਰੀ ‘ਨਿਕੇਈ ਏਸ਼ੀਅਨ ਰਿਵਿਊ’ ਦੀ ਰਿਪੋਰਟ ਮੁਤਾਬਕ ਇਹ ਕਦਮ ਕੈਨੇਡਾ ਵਿੱਚ ਹੁਆਵੇ ਦੇ ਮੁੱਖ ਵਿੱਤੀ ਅਧਿਕਾਰੀ ਮੇਂਗ ਵਾਂਝੇਊ ਦੀ ਗ੍ਰਿਫ਼ਤਾਰੀ ਤੋਂ ਬਾਅਦ ਚੁੱਕਿਆ ਗਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 20 ਤੋਂ ਜ਼ਿਆਦਾ ਚੀਨੀ ਕੰਪਨੀਆਂ ਨੇ ਸੋਸ਼ਲ ਮੀਡੀਆ ’ਤੇ ਐਲਾਨ ਕੀਤਾ ਹੈ ਕਿ ਉਹ ਦੂਜੇ ਹੁਆਵੇ ਉਤਪਾਦਾਂ ਦੀ ਵੀ ਖਰੀਦ ਵਧਾਉਣਗੇ। ਕੁਛ ਹੋਰ ਚੀਨੀ ਕੰਪਨੀਆਂ ਵੀ ਐਪਲ ਦੇ ਉਤਪਾਦਾਂ ਦੀ ਛੁੱਟੀ ਕਰ ਰਹੀਆਂ ਹਨ। ਕਈ ਚੀਨੀ ਕੰਪਨੀਆਂ ਆਪਣੇ ਮੁਲਾਜ਼ਮਾਂ ਨੂੰ ਹੁਆਵੇ ਦੇ ਸਮਾਰਟਫੋਨ ਖਰੀਦਣ ’ਤੇ 10 ਤੋਂ 20 ਫੀਸਦੀ ਤਕ ਛੋਟ ਦੇ ਰਹੀਆਂ ਹਨ ਜਦਕਿ ਕਈ ਕੰਪਨੀਆਂ ਪੂਰੀ ਕੀਮਤ ਦਾ ਭੁਗਤਾਨ ਕਰ ਰਹੀਆਂ ਹਨ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੀਨੀ ਮੀਡੀਆ ਮੁਤਾਬਕ ਸ਼ੰਘਾਈ ਦੇ ਇੱਕ ਵਪਾਰ ਸੰਘ ਨੇ ਕਿਹਾ ਹੈ ਕਿ ਉਹ ਐਪਲ ਉਤਪਾਦ ਖਰੀਦਣ ਵਾਲਿਆਂ ਨੂੰ ਬਰਖ਼ਾਸਤ ਕਰ ਦੇਣਗੇ। ਚੀਨ ਦੀ ਇੱਕ ਅਦਾਲਤ ਨੇ ਦਸੰਬਰ ਵਿੱਚ ਕਵਾਲਕਾਮ ਦੇ ਸਮਰਥਨ ਵਿੱਚ ਫੈਸਲਾ ਸੁਣਾਉਂਦਿਆਂ ਜ਼ਿਆਦਾਤਰ ਮਾਡਲਾਂ ਦੇ ਆਯਾਤ ਤੇ ਵਿਕਰੀ ’ਤੇ ਰੋਕ ਲਾ ਦਿੱਤੀ ਹੈ। ਕਵਾਲਕਾਮ ਦਾ ਦਾਅਵਾ ਹੈ ਕਿ ਐਪਲ ਨੇ ਉਸ ਦੇ ਦੋ ਪੇਟੈਂਟ ਦੀ ਉਲੰਘਣਾ ਕੀਤੀ ਹੈ।

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

Embed widget