ਪੜਚੋਲ ਕਰੋ

ਲੇਨੋਵੋ ਸਮਾਰਟਫੋਨ ਨੇ ਮੈਕਰੋਮੈਕਸ ਨੂੰ ਪਛਾੜਿਆ

ਨਵੀਂ ਦਿੱਲੀ: ਦੁਨੀਆ ਵਿੱਚ ਸਮਰਾਟਫ਼ੋਨ ਦੀ ਵਿਕਰੀ ਲਗਾਤਾਰ ਵਧ ਰਹੀ ਹੈ। ਇਸ ਦਾ ਖ਼ੁਲਾਸਾ ਹੋਇਆ ਹੈ ਮਾਰਕੀਟ ਰਿਸਰਚ ਫ਼ਰਮ ਦੀ ਤਾਜ਼ਾ ਰਿਪੋਰਟ ਵਿੱਚ। ਰਿਪੋਰਟ ਅਨੁਸਾਰ 2016 ਦੀ ਤੀਜੀ ਤਿਮਾਹੀ ਵਿੱਚ ਵਿਸ਼ਵ ਸਮਰਾਟਫ਼ੋਨ ਬਾਜ਼ਾਰ ਵਿੱਚ ਪੰਜ ਫ਼ੀਸਦੀ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਭਾਰਤ ਵਿੱਚ ਤੀਜੀ ਤਿਮਾਹੀ ਵਿੱਚ ਸਮਰਾਟਫ਼ੋਨ ਦੀ ਸ਼ਿਪਮੈਂਟ ਵਿੱਚ 23 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।
Canalys ਦੀ ਰਿਪੋਰਟ ਅਨੁਸਾਰ ਇਸ ਤਿਮਾਹੀ ਵਿੱਚ ਭਾਰਤ ਵਿੱਚ ਚੀਨ ਦੇ ਬਣੇ ਹੋਏ ਮੋਬਾਈਲ ਫ਼ੋਨ ਦਾ ਭਾਰੀ ਦਬਦਬਾ ਦੇਖਣ ਨੂੰ ਮਿਲਿਆ। ਲੇਨੋਵੋ ਤੇ ਸ਼ਿਓਮੀ ਵਰਗੀਆਂ ਕੰਪਨੀਆਂ ਦਾ ਮਾਲ ਇਸ ਅਰਸੇ ਦੌਰਾਨ ਸਭ ਤੋਂ ਜ਼ਿਆਦਾ ਵਿਕਿਆ ਹੈ।  ਜੇਕਰ ਫ਼ੀਚਰ ਫ਼ੋਨ ਦੀ ਗੱਲ ਕਰੀਏ ਤਾਂ ਸੈਮਸੰਗ ਦਾ ਦਬਦਬਾ ਅਜੇ ਵੀ ਬਰਕਰਾਰ ਹੈ ਪਰ ਇਸ ਦੀ ਕੁਲ ਵਿੱਕਰੀ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਸਮਰਾਟਫ਼ੋਨ ਬਾਜ਼ਾਰ ਵਿੱਚ ਮਾਈਕ੍ਰੋਮੈਕਸ ਨੂੰ ਪਿੱਛੇ ਕਰਕੇ ਚੀਨ ਦੀ ਕੰਪਨੀ ਲੇਨੋਵੋ ਦੂਜੇ ਸਥਾਨ ਉੱਤੇ ਆ ਗਈ ਹੈ। ਚੌਥੇ ਸਥਾਨ ਉੱਤੇ ਚੀਨ ਦੀ ਹੀ ਕੰਪਨੀ ਸ਼ਿਓਮੀ ਹੈ। ਇਸ ਤੋਂ ਬਾਅਦ ਰਿਲਾਇੰਸ ਦੇ ਸਮਰਾਟਫ਼ੋਨ LYF ਨੇ ਪੰਜਵਾਂ ਸਥਾਨ ਹਾਸਲ ਕੀਤਾ ਹੈ।
ਰਿਪੋਰਟ ਦੇ ਅਨੁਸਾਰ ਐਲਟੀਆਈ ਫ਼ੀਚਰ ਨਾਲ ਲੈਸ ਹਰ 10 ਵਿੱਚੋਂ ਇਹ ਸਮਰਾਟ ਫ਼ੋਨ VoLTE ਫ਼ੀਚਰ ਨਾਲ ਲੈਸ ਹਨ। ਰਿਪੋਰਟ ਦੇ ਅਨੁਸਾਰ ਚੀਨ ਦੀ ਕੰਪਨੀ ਓਪੋ ਤੇ ਵੀਵੋ ਦਾ ਘਰੇਲੂ ਬਾਜ਼ਾਰ ਵਿੱਚ ਦਬਦਬਾ ਅਜੇ ਵੀ ਜਾਰੀ ਹੈ।

ਟਾਪ ਹੈਡਲਾਈਨ

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget