ਪੜਚੋਲ ਕਰੋ

14 ਸਾਲਾ ਭਾਰਤੀ ਮੁੰਡੇ ਦਾ ਕਾਰਨਾਮਾ, ਗੂਗਲ ਨੇ ਕੀਤਾ ਸਨਮਾਨਤ

ਨਵੀਂ ਦਿੱਲੀ: ਨੋਇਡਾ ਦੇ 14 ਸਾਲਾ ਬੱਚੇ ਨੇ ਅਜਿਹਾ ਮੋਬਾਈਲ ਐਪ ਬਣਾਇਆ ਹੈ, ਜਿਸ ਨਾਲ ਇੰਟਰਨੈੱਟ ਚਲਾਉਣ ਵਾਲੇ ਕਈ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਨਿਕਲ ਸਕਦਾ ਹੈ। ਮ੍ਰਿਗਾਂਕ ਪਾਵਾਗੀ ਨੇ 'ਵੈਬਮੀ' (Webme) ਨਾਂ ਦੀ ਮੋਬਾਈਲ ਐਪ ਬਣਾਈ ਹੈ, ਜੋ ਇੰਟਰਨੈੱਟ ਯੂਜ਼ਰਜ਼ ਨੂੰ ਗੇਮ ਰਾਹੀਂ ਇੰਟਰਨੈੱਟ ਸੁਰੱਖਿਆ ਬਾਰੇ ਦੱਸਦੀ ਹੈ। ਗੂਗਲ ਨੇ ਇਸ ਇਨੋਵੇਸ਼ਨ ਲਈ ਮ੍ਰਿਗਾਂਕ ਨੂੰ ਸਨਮਾਨਤ ਕੀਤਾ ਹੈ। ਗੂਗਲ ਇੰਡੀਆ ਦੇ ਗੂਗਲ ਵੈਬ ਰੇਂਜਰਸ ਮੁਕਾਬਲੇ ਵਿੱਚ ਮ੍ਰਿਗਾਂਕ ਨੂੰ ਜੇਤੂ ਐਲਾਨਿਆ ਗਿਆ। ਇੰਟਰਨੈੱਟ ਸੁਰੱਖਿਆ ਸਬੰਧੀ ਖੋਜਾਂ ਜਾਂ ਪ੍ਰਾਜੈਕਟਸ ਨੂੰ ਉਤਸ਼ਾਹਤ ਕਰਨ ਲਈ ਗੂਗਲ ਇਸ ਮੁਕਾਬਲੇ ਨੂੰ 2015 ਤੋਂ ਕਰਵਾਉਂਦਾ ਆ ਰਿਹਾ ਹੈ। Webme ਜੇਤੂਆਂ ਨੂੰ ਗੂਗਲ ਇੰਡੀਆ ਵੱਲੋਂ ਇੱਕ ਟੈਬਲੇਟ ਤੇ ਪ੍ਰਮਾਣ ਪੱਤਰ ਦਿੱਤਾ ਜਾਂਦਾ ਹੈ। ਵੈਬਮੀ ਇੱਕ ਗੇਮ ਐਪ ਹੈ, ਜਿਸ ਨੂੰ ਖੇਡਦਿਆਂ ਹੋਇਆਂ ਕੋਈ ਵੀ ਇੰਟਰਨੈੱਟ ਦੀ ਸੁਰੱਖਿਆ ਬਾਰੇ ਜਾਣਕਾਰੀ ਹਾਸਲ ਕਰ ਸਕਦਾ ਹੈ। ਮ੍ਰਿਗਾਂਕ ਪਾਵਾਗੀ ਨੋਇਡਾ ਦੇ ਵਿਸ਼ਵ ਭਾਰਤੀ ਸਕੂਲ ਵਿੱਚ ਅੱਠਵੀਂ ਜਮਾਤ ਦਾ ਵਿਦਿਆਰਥੀ ਹੈ। ਪਾਵਾਗੀ ਨੇ ਕਿਹਾ ਕਿ ਜੋ ਲੋਕ ਇੰਟਰਨੈੱਟ ਦੀ ਵਰਤੋਂ ਕਰਦੇ ਹਨ, ਉਹ ਇਸ ਦੀ ਸੁਰੱਖਿਅਤਾ ਬਾਰੇ ਜਾਣਕਾਰੀ ਨਹੀਂ ਰੱਖਦੇ। ਉਸ ਨੇ ਕਿਹਾ ਕਿ ਇੰਟਰਨੈੱਟ 'ਤੇ ਬਹੁਤ ਜਾਣਕਾਰੀ ਹੈ, ਇਸ ਲਈ ਜ਼ਰੂਰੀ ਹੈ ਕਿ ਇਨ੍ਹਾਂ ਜਾਣਕਾਰੀਆਂ ਨੂੰ ਸੁਰੱਖਿਅਤ ਰੱਖਿਆ ਜਾਵੇ ਤੇ ਇੰਟਰਨੈੱਟ ਨੂੰ ਵਾਇਰਸ ਤੋਂ ਬਚਾਇਆ ਜਾਵੇ। ਮ੍ਰਿਗਾਂਕ ਨੇ ਇਹ ਐਪ 4-5 ਹਫਤਿਆਂ ਵਿੱਚ ਤਿਆਰ ਕੀਤਾ ਹੈ ਤੇ ਇਹ ਐਂਡ੍ਰੌਇਡ 'ਤੇ ਉਪਲਬਧ ਹੈ। ਉਸ ਨੇ ਕਿਹਾ ਕਿ ਉਹ ਭਵਿੱਖ ਵਿੱਚ ਕੰਪਿਊਟਰ ਸਾਈਂਸ ਪੜ੍ਹਨਾ ਚਾਹੁੰਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ

Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ

ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

Embed widget