ਪੜਚੋਲ ਕਰੋ

ਚੋਣਾਂ 'ਚ ਨੇਤਾ ਹੇਰਫੇਰ ਕਰਨ ਤਾਂ ਘਰ ਬੈਠੇ ਮੋਬਾਈਲ ਐਪ ਤੋਂ ਕਰੋ ਸ਼ਿਕਾਇਤ, 100 ਮਿੰਟਾਂ 'ਚ ਹੋਵੇਗਾ ਹੱਲ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਲੋਕਾਂ ਨੂੰ ਵੱਡੀ ਸੁਵਿਧਾ ਦਿੱਤੀ ਹੈ। ਚੋਣ ਕਮਿਸ਼ਨ ਨੇ cVIGIL ਐਪ ਨੂੰ ਪੇਸ਼ ਕੀਤਾ ਹੈ। ਇਸ ਐਪ ਰਾਹੀਂ ਨੇਤਾ ਚੋਣ ਜ਼ਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਲੋਕ ਉਸ ਦੀ ਤਸਵੀਰ ਜਾਂ ਵੀਡੀਓ ਬਣਾ ਕੇ ਚੋਣ ਅਧਿਕਾਰੀਆਂ ਨੂੰ ਭੇਜ ਸਕਦੇ ਹਨ। ਇਸ ਐਪ ਨੂੰ ਛੱਤੀਸਗੜ੍ਹ, ਮੱਧ ਪ੍ਰਦੇਸ਼, ਮਿਜ਼ੋਰਮ ਤੇ ਰਾਜਸਥਾਨ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪਰਖਿਆ ਜਾ ਚੁੱਕਾ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਐਂਡ੍ਰੌਇਡ ਆਧਾਰਤ cVIGIL ਐਪ ਵਰਤਣ ਵਿੱਚ ਬੇਹੱਦ ਸੌਖੀ ਹੈ। ਯੂਜ਼ਰ ਐਪ ਵਿੱਚ ਤਸਵੀਰ ਤੇ ਦੋ ਮਿੰਟ ਤਕ ਦੀ ਵੀਡੀਓ ਕਲਿੱਪ ਅਪਲੋਡ ਕਰ ਸਕਦੇ ਹਨ। ਇਸ ਕਲਿੱਪ ਨੂੰ ਭੇਜਣ ਸਮੇਂ ਯੂਜ਼ਰ ਨੂੰ ਮਾਮਲੇ ਦੀ ਸੰਖੇਪ ਵਿੱਚ ਜਾਣਕਾਰੀ ਵੀ ਦੇਣੀ ਹੋਵੇਗੀ। ਭੂਗੋਲਿਕ ਜਾਣਕਾਰੀ (GIS) ਨਾਲ ਲੈਸ ਇਹ ਐਪ ਸ਼ਿਕਾਇਤਾਂ ਨੂੰ ਜ਼ਿਲ੍ਹਾ ਪੱਧਰ 'ਤੇ ਬਣੇ ਹੋਏ ਕੰਟਰੋਲ ਰੂਮ ਰਾਹੀਂ ਫਲਾਈਂਗ ਸਕੁਆਇਡ ਟੀਮ ਨੂੰ ਭੇਜਦੀ ਰਹੇਗੀ। ਚੋਣ ਕਮਿਸ਼ਨ ਦਾ ਦਾਅਵਾ ਹੈ ਕਿ 100 ਮਿੰਟਾਂ ਦੇ ਅੰਦਰ-ਅੰਦਰ ਹੱਲ ਕੀਤਾ ਜਾਵੇਗਾ। ਯਾਦ ਰਹੇ cVIGIL ਐਪ ਵਿੱਚ ਪਹਿਲਾਂ ਤੋਂ ਰਿਕਾਰਡ ਕੀਤੀ ਤਸਵੀਰ ਜਾਂ ਵੀਡੀਓ ਅੱਪਲੋਡ ਨਹੀਂ ਕੀਤੀ ਜਾ ਸਕਦੀ ਤਾਂ ਜੋ ਇਸ ਦੀ ਦੁਰਵਰਤੋਂ ਤੇ ਫਰਜ਼ੀ ਤਸਵੀਰਾਂ ਜਾਂ ਵੀਡੀਓਜ਼ ਦੀ ਸਮੱਸਿਆ ਨਾ ਪੈਦਾ ਹੋਵੇ। ਇੰਨਾ ਹੀ ਨਹੀਂ ਚੋਣ ਜ਼ਾਬਤੇ ਦੌਰਾਨ ਨੇਤਾਵਾਂ ਵੱਲੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਦਸਤਾਵੇਜ਼ ਵੰਡਣ, ਭ੍ਰਿਸ਼ਟਾਚਾਰ ਤੇ ਵਿਵਾਦਤ ਬਿਆਨਾਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget