ਪੜਚੋਲ ਕਰੋ

ਸਾਈਬਰ ਹਮਲਿਆਂ 'ਚ 39 ਲੱਖ ਕਰੋੜ ਦਾ ਨੁਕਸਾਨ

ਨਿਊਯਾਰਕ: ਦੁਨੀਆ ਵਿੱਚ ਸਾਈਬਰ ਅਪਰਾਧ ਵਧ ਰਿਹਾ ਹੈ। ਇਸ ਕਾਰਨ ਦੁਨੀਆ ਨੂੰ ਲੰਘੇ ਸਾਲ 39 ਲੱਖ ਕਰੋੜ ਦਾ ਨੁਕਸਾਨ ਹੋਇਆ ਹੈ। ਇਹ ਦਾਅਵਾ ਗਲੋਬਲ ਸਾਈਬਰ ਸਕਿਓਰਟੀ ਫਰਮ ਮੈਕਅਫੀ ਤੇ ਸੈਂਟਰ ਫਾਰ ਸਟੈਟਜਿਕ ਐਂਡ ਇੰਟਰਨੈਸ਼ਨਲ ਸਟੱਡੀਜ਼ ਨੇ ਇਕਨੌਮਿਕ ਇੰਪੈਕਟ ਆਫ ਸਾਈਬਰ ਕ੍ਰਾਈਮ- ਨੋ ਸਲੋਅਇੰਗ ਡਾਊਨ ਨਾਮਕ ਰਿਪੋਰਟ ਵਿੱਚ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਸਾਈਬਰ ਕ੍ਰਾਈਮ ਵਿੱਚ ਰੂਸ ਸਭ ਤੋਂ ਅੱਗੇ ਹੈ। ਉੱਥੋਂ ਦੇ ਹੈਕਰ ਪੱਛਮੀ ਦੇਸ਼ਾਂ ਨੂੰ ਨੁਕਸਾਨ ਪਹੁੰਚਾਉਂਦੇ ਰਹਿੰਦੇ ਹਨ। ਰੂਸ ਤੋਂ ਬਾਅਦ ਦੂਜੇ ਨੰਬਰ 'ਤੇ ਉੱਤਰੀ ਕੋਰੀਆ ਹੈ। 2017 ਵਿੱਚ ਦੁਨੀਆ ਭਰ ਵਿੱਚ ਹੋਏ ਵੰਨਾਕ੍ਰਾਈ ਰੈਨਸਮਵੇਅਰ ਸਾਈਬਰ ਹਮਲੇ ਦੀ ਜਾਂਚ ਵਿੱਚ ਉੱਤਰੀ ਕੋਰੀਆ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਸਾਈਬਰ ਅਪਰਾਧ ਵਿੱਚ ਬ੍ਰਾਜ਼ੀਲ, ਭਾਰਤ ਤੇ ਵੀਅਤਨਾਮ ਦਾ ਨਾਂ ਵੀ ਸ਼ਾਮਲ ਹੈ। ਚੀਨ ਸਾਈਬਰ ਜਾਸੂਸੀ ਵਿੱਚ ਅੱਵਲ ਹੈ। ਭਾਰਤ ਵਿੱਚ ਲੰਘੇ ਸਾਲ 53000 ਤੋਂ ਜ਼ਿਆਦਾ ਸਾਈਬਰ ਹਮਲੇ ਹੋਏ ਹਨ। ਇਨ੍ਹਾਂ ਵਿੱਚੋਂ 40 ਫੀਸਦੀ ਹਮਲਿਆਂ ਦਾ ਸ਼ਿਕਾਰ ਫਾਈਨਾਂਸ ਸੈਕਟਰ ਹੋਇਆ ਹੈ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget