ਪੜਚੋਲ ਕਰੋ

ਕ੍ਰੈਡਿਟ ਤੇ ਡੈਬਿਟ ਕਾਰਡ ਜ਼ਰੀਏ ਖਰੀਦਦਾਰੀ ਕਰਨ ਵੇਲੇ ਰਹੋ ਸਾਵਧਾਨ!

ਚੰਡੀਗੜ੍ਹ: ਨੋਟਬੰਦੀ ਤੋਂ ਬਾਅਦ ਕ੍ਰੈਡਿਟ ਕਾਰਡ, ਡੈਬਿਟ ਕਾਰਡ ਤੇ ਆਨਲਾਈਨ ਟ੍ਰਾਂਜੈਕਸ਼ਨ ਜ਼ਰੀਏ ਸਾਮਾਨ ਖਰੀਦਣ ਦਾ ਰੁਝਾਨ ਵਧ ਗਿਆ। ਇਸ ਦੇ ਨਾਲ ਹੀ ਜੇਕਰ ਜ਼ਰਾ ਜਿੰਨੀ ਗਲਤੀ ਹੋਈ ਤਾਂ ਸਾਈਬਰ ਅਪਰਾਧੀ ਤੁਹਾਡੇ ਡੈਬਿਟ ਜਾਂ ਕ੍ਰੈਡਿਟ ਕਾਰਡ ਵਿੱਚ ਮੌਜ਼ੂਦ ਜਾਣਕਾਰੀ ਹਾਸਲ ਕਰਕੇ ਤੁਹਾਡੇ ਅਕਾਊਂਟ ਵਿੱਚ ਪੈਸੇ ਕੱਢਵਾ ਸਕਦਾ ਹੈ। ਜਾਣੋ ਕਿੰਝ, ਜ਼ਰਾ ਜਿਹੀ ਸਾਵਧਾਨੀ ਨਾਲ ਆਨਲਾਈਨ ਫਰਾਡ ਤੋਂ ਕਿਵੇਂ ਬਚਿਆ ਜਾ ਸਕਦਾ ਹੈ। ਆਪਣੇ ਕ੍ਰੈਡਿਟ ਤੇ ਡੈਬਿਟ ਕਾਰਡ ਦਾ ਪਿੰਨ ਨੰਬਰ ਕਦੇ ਕਿਸੇ ਨੂੰ ਨਾ ਦੱਸੋ। ਆਪਣੇ ਕ੍ਰੈਡਿਟ ਕਾਰਡ ਦੀ ਲਿਮਟ ਘੱਟ ਰੱਖੋ। ਬੈਂਕ ਤੋਂ ਐਸ.ਐਮ.ਐਸ. ਦੀ ਸਹੂਲਤ ਲਵੋ ਤਾਂ ਜੋ ਤੁਹਾਡੇ ਖਾਤੇ ਵਿੱਚ ਰੁਪਏ ਨਿਕਲਣ ਦਾ ਅਪਡੇਟ ਤੁਹਾਨੂੰ ਮਿਲਦਾ ਰਹੇ। ਸਾਮਾਨ ਖਰੀਦਦੇ ਸਮੇਂ ਵੀ ਪਿੰਨ ਨੰਬਰ ਛੁਪਾ ਕੇ ਇੰਟਰ ਕਰੋ ਤੇਰਸੀਦ ਲੈਣਾ ਨਾ ਭੁੱਲੋ। ਆਨਲਾਈਨ ਟ੍ਰਾਂਜੈਕਸ਼ਨ ਕਰਦੇ ਸਮੇਂ ਆਪਣੇ ਡੈਬਿਟ ਤੇ ਕ੍ਰੈਡਿਟ ਕਾਰਡ ਦੀ ਜਾਣਕਾਰੀਆਂ ਗੁਪਤ ਰੱਖੋ। ਆਪਣਾ ਕਾਰਡ ਕਦੇ ਵੀ ਕਿਸੇ ਨੂੰ ਨਾ ਦੇਵੋ। ਸਮੇਂ-ਸਮੇਂ 'ਤੇ ਆਪਣੇ ਬੈਂਕ ਖਾਤੇ ਚੈੱਕ ਕਰੋ। ਕਦੇ ਕੋਈ ਬੈਂਕ ਦਾ ਕਰਮਚਾਰੀ ਬਣ ਕੇ ਫੋਨ 'ਤੇ ਤੁਹਾਡੇ ਅਕਾਊਂਟ ਨਾਲ ਜੁੜੀਆਂ ਜਾਣਕਾਰੀਆਂ ਮੰਗੇ ਜਿਵੇਂ ਡੈਬਿਟ ਕਾਰਡ ਦਾ ਨੰਬਰ ਤੇ ਪਿੰਨ ਨੰਬਰ ਤਾਂ ਕਦੇ ਵੀ ਸ਼ੇਅਰ ਨਾ ਕਰੋ।

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Embed widget