News
News
ਟੀਵੀabp shortsABP ਸ਼ੌਰਟਸਵੀਡੀਓ
X

Dell ਨੇ ਲਾਂਚ ਕੀਤਾ ਬੇਹੱਦ ਪਤਲਾ ਲੈਪਟਾਪ

Share:
ਨਵੀਂ ਦਿੱਲੀ: Dell ਨੇ ਆਪਣਾ ਨਵਾਂ ਲੈਪਟਾਪ ਲਾਂਚ ਕੀਤਾ ਹੈ। ਕੰਪਨੀ ਨੇ Inspiron 5000 ਸੀਰੀਜ਼ 'ਚ ਨਵਾਂ ਲੈਪਟਾਪ ਐਡ ਕਰਦੇ ਹੋਏ Inspiron 5567 ਲਾਂਚ ਕੀਤਾ ਹੈ। Dell ਦੇ ਇਸ ਲੈਪਟਾਪ ਦੀ ਕੀਮਤ 39, 590 ਰੁਪਏ ਰੱਖੀ ਗਈ ਹੈ। ਇਹ ਲੈਪਟਾਪ ਕੰਪਨੀ ਦੇ ਆਫੀਸ਼ਿਅਲ ਸਟੋਰਸ 'ਤੇ ਉਪਲੱਬਧ ਹੋ ਗਏ ਹਨ। Dell ਦਾ ਇਹ ਨਵਾਂ ਲੈਪਟਾਪ 23.3mm ਪਤਲਾ ਹੈ। ਇਸ ਸਲਿਮ ਲੈਪਟਾਮ ਨੂੰ ਕੈਰੀ ਕਰਨਾ ਬਹੁਤ ਅਸਾਨ ਹੈ। ਇਸ 'ਚ ਕੰਪਨੀ ਨੇ ਕਈ ਖਾਸ ਫੀਚਰ ਦਿੱਤੇ ਹਨ। ਇਸ 'ਚ 15 ਇੰਚ ਦੀ ਫੁੱਲ HD (TrueColor) ਡਿਸਪਲੇ ਅਤੇ ਇੰਟੈੱਲ 7th ਜੇਨ ਕੋਰ i7 ਪ੍ਰੋਸੈਸਰ ਦਿੱਤਾ ਗਿਆ ਹੈ ਜੋ ਮਲਟੀਪਲ ਟਾਸਕ ਕਰਨ 'ਚ ਮਦਦ ਕਰਦਾ ਹੈ। Inspiron 5567 ਲੈਪਟਾਪ 'ਚ 4GB GDDR5 RAM ਦੇ ਨਾਲ 2TB ਸਟੋਰੇਜ ਅਤੇ ਪਾਵਰਫੁੱਲ AMD Radeon R7 ਸੀਰੀਜ਼ ਗਰਾਫਿਕ ਕਾਰਡ ਦਿੱਤਾ ਹੈ ਜੋ ਗੇਮਜ਼ ਖੇਡਣ 'ਚ ਮਦਦ ਕਰੇਗਾ। ਤਿਓਹਾਰਾਂ ਦੇ ਸੀਜ਼ਨ 'ਚ ਕੰਪਨੀ ਇਸ ਦੇ ਨਾਲ ਆਫਿਸ 2016 ਹੋਮ/ਸਟੂਡੇਂਟ ਐਡੀਸ਼ਨ ਅਤੇ 15 ਮਹੀਨਿਆਂ ਲਈ McFfee ਸਕਿਓਰਿਟੀ ਸੈਂਟਰ ਸਬਸਕਰਿਪਸ਼ਨ ਫ੍ਰੀ 'ਚ ਦੇਵੇਗੀ।
Published at : 15 Oct 2016 03:39 PM (IST)
Follow Technology News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ  ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਪ੍ਰਮੁੱਖ ਖ਼ਬਰਾਂ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ

 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ